News

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 19 ਅਕਤੂਬਰ ਨੂੰ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 19 ਅਕਤੂਬਰ ਨੂੰ ਐੱਸ.ਏ.ਐੱਸ ਨਗਰ 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਿਤੀ 19 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ […]

Continue Reading

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਧੂਮ ਧਾਮ ਨਾਲ ਦੁਸਹਿਰੇ ਦਾ ਤਿਉਹਾਰ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਧੂਮ ਧਾਮ ਨਾਲ ਦੁਸਹਿਰੇ ਦਾ ਤਿਉਹਾਰ ਮੰਡੀ ਗੋਬਿੰਦਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਵਿੱਚ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਭਾਰਤੀ ਤਿਉਹਾਰ ਅਤੇ ਉਨ੍ਹਾਂ ਨਾਲ ਸਬੰਧਤ ਕਹਾਣੀਆਂ ਬੱਚਿਆਂ ਨੂੰ ਸਾਡੀ ਅਮੀਰ ਮਿਥਿਹਾਸਕ ਵਿਰਾਸਤ ਦਾ ਸਤਿਕਾਰ ਕਰਨ, ਸਮਝਣ ਅਤੇ ਕਦਰ ਕਰਨ ਦਾ […]

Continue Reading

ਟਰੱਕ ਨਾਲ ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ,ਦੋ ਭਰਾਵਾਂ ਸਮੇਤ ਚਾਰ ਨੌਜਵਾਨ ਜ਼ਿੰਦਾ ਸੜੇ

ਟਰੱਕ ਨਾਲ ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ,ਦੋ ਭਰਾਵਾਂ ਸਮੇਤ ਚਾਰ ਨੌਜਵਾਨ ਜ਼ਿੰਦਾ ਸੜੇ ਪਾਣੀਪਤ, 12 ਅਕਤੂਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਪਾਣੀਪਤ ‘ਚ ਸ਼ੁੱਕਰਵਾਰ ਦੇਰ ਰਾਤ ਐਲੀਵੇਟਿਡ ਬ੍ਰਿਜ ‘ਤੇ ਇਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਜ਼ਿੰਦਾ […]

Continue Reading

ਪੂਜਾ ਮੰਡਪ ‘ਤੇ ਪੈਟਰੋਲ ਬੰਬ ਹਮਲਾ, 3 ਗ੍ਰਿਫਤਾਰ

ਪੂਜਾ ਮੰਡਪ ‘ਤੇ ਪੈਟਰੋਲ ਬੰਬ ਹਮਲਾ, 3 ਗ੍ਰਿਫਤਾਰ ਢਾਕਾ, 12 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੁਰਾਣੇ ਢਾਕਾ ਦੇ ਤਾਂਤੀਬਾਜ਼ਾਰ ਪੂਜਾ ਮੰਡਰ ‘ਤੇ ਸ਼ੁੱਕਰਵਾਰ ਰਾਤ ਨੂੰ ਪੈਟਰੋਲ ਬੰਬ ਸੁੱਟਿਆ ਗਿਆ ਅਤੇ ਚਾਰ ਲੋਕਾਂ ਨੂੰ ਚਾਕੂ ਮਾਰ ਦਿੱਤਾ ਗਿਆ। ਮੰਨਿਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ। ਪੁਲਿਸ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਕਰਨ ਵਿੱਚ […]

Continue Reading

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕਸਿਆ ਸ਼ਿਕੰਜਾ, 10.4 ਕਿਲੋਗ੍ਰਾਮ ਹੈਰੋਇਨ ਬਰਾਮਦ

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕਸਿਆ ਸ਼ਿਕੰਜਾ, 10.4 ਕਿਲੋਗ੍ਰਾਮ ਹੈਰੋਇਨ ਬਰਾਮਦ ਅੰਮ੍ਰਿਤਸਰ, 12 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨਾਂ ਵਿੱਚੋਂ 10.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ […]

Continue Reading

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ ਕਪੂਰਥਲਾ, 12 ਅਕਤੂਬਰ,ਬੋਲੇ ਪੰਜਾਬ ਬਿਊਰੋ : ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 38 ਸਾਲਾ ਵਿਮਲ ਕੁਮਾਰ ਪੁੱਤਰ ਕਮਲਜੀਤ ਕੁਮਾਰ ਵਜੋਂ ਹੈ। ਮ੍ਰਿਤਕ ਕਪੂਰਥਲਾ ਦੇ ਸਿੱਧਵਾਂ ਦੋਨਾਂ ਨਾਲ ਸਬੰਧਿਤ ਸੀ।ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਮਲ ਕੁਮਾਰ ਜੋ ਕਿ ਪਿਛਲੇ ਕੁਝ ਸਾਲਾਂ […]

Continue Reading

ਕਾਰ ਬੇਕਾਬੂ ਹੋ ਕੇ ਸਿਰਸਾ ਨਹਿਰ ਵਿੱਚ ਡਿੱਗੀ, ਸੱਤ ਲੋਕਾਂ ਦੀ ਮੌਤ

ਕਾਰ ਬੇਕਾਬੂ ਹੋ ਕੇ ਸਿਰਸਾ ਨਹਿਰ ਵਿੱਚ ਡਿੱਗੀ, ਸੱਤ ਲੋਕਾਂ ਦੀ ਮੌਤ ਕੈਥਲ, 12 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੁਸਹਿਰੇ ਦੇ ਤਿਉਹਾਰ ਵਾਲੇ ਦਿਨ ਪਿੰਡ ਮੁੰਦੜੀ ਵਿਖੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਕਾਰਨ ਇੱਕ ਕਾਰ ਬੇਕਾਬੂ ਹੋ ਕੇ ਮੁੰਦੜੀ ਕੋਲੋਂ ਲੰਘਦੀ ਸਿਰਸਾ ਬ੍ਰਾਂਚ ਨਹਿਰ ਵਿੱਚ ਜਾ ਡਿੱਗੀ। ਇਸ ਹਾਦਸੇ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ […]

Continue Reading

ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੁਕਸ ਕਾਰਨ ਦੋ ਘੰਟਿਆਂ ਤੱਕ ਹਵਾ ਵਿੱਚ ਘੁੰਮਦੀ ਰਹੀ

ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੁਕਸ ਕਾਰਨ ਦੋ ਘੰਟਿਆਂ ਤੱਕ ਹਵਾ ਵਿੱਚ ਘੁੰਮਦੀ ਰਹੀ ਚੇਨਈ, 12 ਅਕਤੂਬਰ,ਬੋਲੇ ਪੰਜਾਬ ਬਿਊਰੋ : ਤਾਮਿਲਨਾਡੂ ਦੇ ਤ੍ਰਿਚੀ ਤੋਂ ਸ਼ਾਰਜਾਹ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਨੰਬਰ AXB613 ਹਾਈਡ੍ਰੌਲਿਕ ਨੁਕਸ ਤੋਂ ਬਾਅਦ ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਹਵਾ ਵਿੱਚ ਘੁੰਮਦੀ ਰਹੀ। ਇਸ ਦੀ ਸੁਰੱਖਿਅਤ ਐਂਮਰਜੈਂਸੀ ਲੈਂਡਿੰਗ ਹੋ ਗਈ ਹੈ। […]

Continue Reading

ਦੁਸ਼ਹਿਰੇ ਤੋਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਾਈ

ਦੁਸ਼ਹਿਰੇ ਤੋਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਾਈ ਮੇਰਠ, 12 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਥਾਨਕ ਰਾਜਬਨ ਰਾਮਲੀਲਾ ਮੈਦਾਨ ਵਿੱਚ ਦੁਸ਼ਹਿਰੇ ਤੋਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ। ਸਬਮਰਸੀਬਲ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਪਰ ਉਦੋਂ ਤੱਕ ਪੁਤਲਾ ਜਲ ਗਿਆ ਸੀ। 12 ਘੰਟੇ […]

Continue Reading

ਦੋ ਰੇਲ ਗੱਡੀਆਂ ’ਚ ਭਿਆਨਕ ਟੱਕਰ, 19 ਯਾਤਰੀ ਜ਼ਖਮੀ

ਦੋ ਰੇਲ ਗੱਡੀਆਂ ’ਚ ਭਿਆਨਕ ਟੱਕਰ, 19 ਯਾਤਰੀ ਜ਼ਖਮੀ ਚੇਨਈ, 12 ਅਕਤੂਬਰ,ਬੋਲੇ ਪੰਜਾਬ ਬਿਊਰੋ : ਤਾਮਿਲਨਾਡੂ ਸੂਬੇ ਦੇ ਤਿਰੂਵਲੂਰ ਨੇੜੇ ਅੱਜ ਦੋ ਰੇਲ ਗੱਡੀਆਂ ’ਚ ਆਪਸ ’ਚ ਭਿਆਨਕ ਟੱਕਰ ਹੋ ਗਈ। ਕਵਰਾਪੇਟਈ ਰੇਲਵੇ ਸਟੇਸ਼ਨ ਨੇੜੇ ਮੈਸੂਰੂ ਤੋਂ ਦਰਭੰਗਾ ਜਾ ਰਹੀ ਬਾਗਮਤੀ ਐਕਸਪ੍ਰੈਸ ਨੇ ਇਕ ਖੜੀ ਮਾਲ ਗੱਡੀ ਨੂੰ ਟੱਕਰ ਮਾਰ ਦਿਤੀ। ਟੱਕਰ ਕਾਰਨ ਯਾਤਰੀ ਰੇਲ […]

Continue Reading