News

ਇਨਲਿਸਟਮੈਂਟ , ਆਊਟਸੋਰਸਿੰਗ ਮੁਲਾਜ਼ਮਾਂ ਨੂੰ ਪੱਕਾ ਕਰਨ, ਉਜਰਤਾਂ ਚ ਵਾਧਾ ਕਰਨ ਦੀ ਕੀਤੀ ਮੰਗ

ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ ਖਮਾਣੋ ,24, ਅਕਤੂਬਰ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ 15 /20 ਸਾਲਾਂ ਤੋਂ ਲਗਾਤਾਰ ਇਨਲਿਸਟਮੈਂਟ, ਆਊਟਸੋਰਸਿੰਗ ਨੀਤੀ ਤਹਿਤ ਠੇਕਾ ਆਧਾਰਤ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਕੇ ਪੱਕਾ ਕਰਨ, ਵਿੱਤ ਵਿਭਾਗ ਦੇ ਆਊਟਸੋਰਸਿੰਗ ਕਾਮਿਆਂ ਵਾਂਗ 40% ਉਜਰਤਾਂ ਵਿੱਚ ਵਾਧਾ ਕਰਨ, 58 […]

Continue Reading

ਜੱਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੜਗਜ ਦੇ ਧਿਆਨ ਹਿੱਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਕੈਨੇਡਾ ਵਿਚ ਗੁਰੂਘਰ ਦਾਖਿਲ ਹੋਣ ਤੇ ਸਿੱਖ ਸੰਗਤਾਂ ਨੂੰ ਕੀਤਾ ਜਾ ਰਿਹਾ ਹੈ ਬੈਨ

ਚੁੱਪਹਿਰਾ ਸਾਹਿਬ ਦੀ ਸੇਵਾ ਕਰਦੀਆਂ ਬੀਬੀਆਂ ਅਤੇ ਬੱਚਿਆਂ ਉਪਰ ਵੀਂ ਲਗਾ ਦਿੱਤੀ ਗਈ ਰੋਕ ਸਿੱਖ ਗੁਰਦੁਆਰਾ ਸਾਹਿਬ ਨਹੀਂ ਜਾਏਗਾ ਤਾਂ ਕਿ ਓਹ ਦੂਜੇ ਧਰਮਾਂ ਦੇ ਅਸਥਾਨਾਂ ਜਾ ਕੇ ਮੱਥੇ ਟੇਕਣਾ ਸ਼ੁਰੂ ਕਰੇ ਨਵੀਂ ਦਿੱਲੀ 24 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਬੰਦੀ ਛੋੜ ਦਿਵਸ ਮੌਕੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਤਖਤ ਸਾਹਿਬ ਦੀ ਫਸੀਲ […]

Continue Reading

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37 ਹਜ਼ਾਰ 500 ਏਕੜ ਮਿਆਰੀ ਬੀਜ ਦੇਣ ਦਾ ਕੀਤਾ ਪ੍ਰਬੰਧ

5 ਕੇਂਦਰ ਕੀਤੇ ਸਥਾਪਿਤ, ਭਲਕੇ 25 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਤੋਂ ਹੋਵੇਗੀ ਸ਼ੁਰੂਆਤ ਅੰਮ੍ਰਿਤਸਰ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ;-ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੇ ਜਿਥੇ ਲੋਕਾਂ ਨੂੰ ਬੇਘਰ ਕੀਤਾ ਹੈ, ਉਥੇ ਹੀ ਕਿਸਾਨਾਂ ਦੀਆਂ ਫਸਲਾਂ ਨੂੰ ਵੀ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਇਸ ਸੰਕਟਮਈ ਘੜੀ ਵਿਚ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੀਤਾ ਕਾਲੋਨੀ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕ ਪਿਆਓ ਸਾਹਿਬ ਦਿੱਲੀ ਲਈ ਰਵਾਨਾ

ਅਮ੍ਰਿਤਸਰ, 24 ਅਕਤੂਬਰ ਬੋਲੇ ਪੰਜਾਬ ਬਿਊਰੋ:- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕ ਪਿਆਓ ਸਾਹਿਬ […]

Continue Reading

ਡੀਆਈਜੀ ਭੁੱਲਰ ਦੇ ਲੁਧਿਆਣਾ ਵਿੱਚਲੇ 55 ਏਕੜ ਫਾਰਮ ਹਾਊਸ ‘ਤੇ ਸੀਬੀਆਈ ਦਾ ਛਾਪਾ

ਲੁਧਿਆਣਾ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੀਬੀਆਈ ਅੱਜ ਲੁਧਿਆਣਾ ਦੇ ਮਾਛੀਵਾੜਾ ਸਥਿਤ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਫਾਰਮ ਹਾਊਸ ‘ਤੇ ਪਹੁੰਚੀ, ਜਿਨ੍ਹਾਂ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਟੀਮ ਦੁਪਹਿਰ 12:30 ਵਜੇ ਤੋਂ ਮੰਡ ਸ਼ੇਰੀਆ ਪਿੰਡ ਦੇ ਫਾਰਮ ਹਾਊਸ ਦੀ ਜਾਂਚ ਕਰ ਰਹੀ ਹੈ। ਰਿਪੋਰਟਾਂ ਅਨੁਸਾਰ, ਫਾਰਮ ਹਾਊਸ ਤੋਂ ਸਾਮਾਨ […]

Continue Reading

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਨੇ ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਰਾਜਪੁਰਾ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਜ਼ਿਲ੍ਹਾ ਪਟਿਆਲਾ ਦੇ ਬਲਾਕ ਰਾਜਪੁਰਾ 2 ਵਿੱਚੋਂ ਬਲਾਕ ਪੱਧਰੀ ਰਾਸ਼ਟਰੀ ਅਵਿਸ਼ਕਾਰ ਅਭਿਆਨ ਸਾਇੰਸ ਡਰਾਮਾ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕੀਤਾ […]

Continue Reading

ਗਮਾਡਾ/ਪੁੱਡਾ ਦਾ ਦਫਤਰ ਬਣਿਆ ਭ੍ਰਿਸ਼ਟਾਚਾਰ ਦਾ ਸਭ ਤੋਂ ਵੱਡਾ ਅੱਡਾ – ਸੋਸਾਇਟੀ

ਸ਼ਿਕਾਇਤਾਂ ਦੇ ਨਿਪਟਾਰੇ ਚ’ ਦੇਰੀ ਇਸ ਗੱਲ ਦਾ ਸਬੂਤ – ਸਰਾਓ ਮੋਹਾਲੀ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110, ਟੀ.ਡੀ.ਆਈ. ਸਿਟੀ, ਮੋਹਾਲੀ ਦੇ ਆਗੂਆਂ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ, ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ, ਜਰਨਲ ਸਕੱਤਰ ਸੰਜੇ ਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀ.ਡੀ.ਆਈ. ਸਿਟੀ, ਸੈਕਟਰ 110-111 ਦੇ ਵਸਨੀਕ ਅਨੇਕਾਂ ਹੀ ਸਮੱਸਿਆਵਾਂ ਨਾਲ […]

Continue Reading

ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਗਿਆਨੀ ਰਘਬੀਰ ਸਿੰਘ, ਜਥੇਦਾਰ ਟੇਕ ਸਿੰਘ ਤੇ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਤਸਵੀਰਾਂ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਇਤਿਹਾਸ ਦੇ ਅਹਿਮ ਪਾਤਰ ਭਾਈ ਕੁੰਮਾ ਮਾਸ਼ਕੀ ਜੀ ਦੇ ਨਾਲ-ਨਾਲ ਬਾਬਾ ਅਜੀਤ […]

Continue Reading

ਦਿੱਲੀ ’ਚ 29 ਅਕਤੂਬਰ ਨੂੰ ਨਕਲੀ ਮੀਂਹ ਦੀ ਤਿਆਰੀ-ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 24 ਅਕਤੂਬਰ, ਬੋਲੇ ਪੰਜਾਬ ਬਿਊਰੋ; ਦਿੱਲੀ ਵਿੱਚ ਲਗਾਤਾਰ ਵਧਦੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣਾ ਮੁਸ਼ਕਿਲ ਹੋ ਰਿਹਾ ਹੈ। ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਦੇਣ ਲਈ ਦਿੱਲੀ ਸਰਕਾਰ ਵੱਲੋਂ ਦਿੱਲੀ ਵਿੱਚ ਨਕਲੀ ਮੀਂਹ ਪਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਆਉਣ ਵਾਲੇ ਕੁਝ ਦਿਨਾਂ ਵਿੱਚ ਦਿੱਲੀ ਵਿਖੇ ਨਕਲੀ ਮੀਂਹ (artificial rain) ਪਵਾਇਆ ਜਾ […]

Continue Reading

ਫਿਲੌਰ ਦੇ ਮੁਅੱਤਲ SHO ਉਤੇ ਲੱਗੇਗਾ ਪੋਕਸੋ ਐਕਟ

ਚੰਡੀਗੜ੍ਹ 24 ਅਕਤੁਬਰ ,ਬੋਲੇ ਪੰਜਾਬ ਬਿਊਰੋ; ਥਾਣਾ ਫਿਲੌਰ ਦੇ ਮੁਅੱਤਲ ਐਸਐਚਓ ਭੂਸ਼ਣ ਕੁਮਾਰ ਦੀਆਂ ਹੋਰ ਮੁਸ਼ਕਲਾਂ ਵਧਣਗੀਆਂ। ਹੁਣ ਮੁਅੱਤਲ ਐਸਐਚਓ ਭੂਸ਼ਣ ਕੁਮਾਰ ਵਿਰੁੱਧ ਹੁਣ ਪੋਕਸੋ ਐਕਟ ਲਗਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਭੂਸ਼ਣ ਕੁਮਾਰ ਉਤੇ ਆਰੋਪ ਹੈ ਕਿ ਉਨ੍ਹਾਂ ਨੇ ਬਲਾਤਕਾਰ ਪੀੜਤਾ ਨੂੰ ਕਿਹਾ ਕਿ ਤੁਸੀਂ ਮੈਨੂੰ ਉਹ ਬਹੁਤ ਸੋਹਣੇ ਲੱਗਦੇ ਹੋ ਅਤੇ ਉਸ ਨੂੰ ਚੁੰਮਣ […]

Continue Reading