News

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ ਚੰਡੀਗੜ੍ਹ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ

ਸੈਣੀ ਸਭਾ ਗੁਰਦਾਸਪੁਰ ਦਾ ਵਫਦ ਵੱਲੋਂ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨਾਲ ਗੱਲਬਾਤ ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ […]

Continue Reading

ਕੰਮ ਸਥਾਨ ’ਤੇ ਕਾਮਿਆਂ ਦੀ ਚੰਗੀ ਮਾਨਸਿਕ ਸਿਹਤ ਬਹੁਤ ਜ਼ਰੂਰੀ : ਸਿਵਲ ਸਰਜਨ

ਕੰਮ ਸਥਾਨ ’ਤੇ ਕਾਮਿਆਂ ਦੀ ਚੰਗੀ ਮਾਨਸਿਕ ਸਿਹਤ ਬਹੁਤ ਜ਼ਰੂਰੀ : ਸਿਵਲ ਸਰਜਨ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਏ ਗਏ ਜਾਗਰੂਕਤਾ ਸਮਾਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਅੱਜ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ […]

Continue Reading

ਗੰਨ ਪੁਆਇੰਟ ਤੇ ਕਾਰ ਖੋਹ ਕਰਨ ਵਾਲ਼ੇ 02 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ

ਗੰਨ ਪੁਆਇੰਟ ਤੇ ਕਾਰ ਖੋਹ ਕਰਨ ਵਾਲ਼ੇ 02 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਸ਼੍ਰੀ ਦੀਪਕ ਪਾਰਿਕ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 07-10-2024 ਨੂੰ ਥਾਣਾ ਸੋਹਾਣਾ ਦੇ ਏਰੀਆ ਵਿੱਚੋਂ ਗੰਨ ਪੁਆਇੰਟ ਤੇ ਕਾਰ ਖੋਹ […]

Continue Reading

ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ

ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਅਤੇ ਜ਼ੀਰਕਪੁਰ-ਪਟਿਆਲ਼ਾ ਰੋਡ ਤੇ ਇੱਕ ਲੁਟੇਰਾ ਗਿਰੋਹ ਵੱਲੋਂ […]

Continue Reading

ਡੀਜੀਪੀ ਗੌਰਵ ਯਾਦਵ ਨੇ ਸੰਗਰੂਰ ਵਿਖੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬਨਿਆਦੀ ਢਾਂਚੇ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਡੀਜੀਪੀ ਗੌਰਵ ਯਾਦਵ ਨੇ ਸੰਗਰੂਰ ਵਿਖੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬਨਿਆਦੀ ਢਾਂਚੇ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਚੰਡੀਗੜ੍ਹ/ਸੰਗਰੂਰ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਜਨਤਕ ਸੇਵਾਵਾਂ ਦੇ ਵਿਸਥਾਰ ਲਈ ਪੰਜਾਬ ਪੁਲਿਸ ਦੇ ਸੂਬਾ ਪੱਧਰੀ ਯਤਨਾਂ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਨਤਾ ਅਤੇ […]

Continue Reading

ਡੀਬੀਯੂ ਪਲੇਸਬੋ ਕਲੱਬ ਵੱਲੋਂ ਖੋਜ ਨੈਤਿਕਤਾ ‘ਤੇ ਲੈਕਚਰ

ਡੀਬੀਯੂ ਪਲੇਸਬੋ ਕਲੱਬ ਵੱਲੋਂ ਖੋਜ ਨੈਤਿਕਤਾ ‘ਤੇ ਲੈਕਚਰ ਮੰਡੀ ਗੋਬਿੰਦਗੜ੍ਹ, 10 ਅਕਤੂਬਰ,ਬੋਲੇ ਪੰਜਾਬ ਬਿਊਰੋ : ਪਲੇਸਬੋ ਕਲੱਬ, ਫੈਕਲਟੀ ਆਫ਼ ਫਾਰਮੇਸੀ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵੱਲੋਂ ‘ਮੈਡੀਕਲ ਖੋਜ ਵਿੱਚ ਖੋਜ ਵਿਧੀ, ਪ੍ਰਕਿਰਿਆ ਅਤੇ ਨੈਤਿਕਤਾ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨਕ ਤੌਰ ‘ਤੇ ਸਹੀ ਅਤੇ ਨੈਤਿਕ ਤੌਰ ‘ਤੇ […]

Continue Reading

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 15 ਅਕਤੂਬਰ ਚੰਡੀਗੜ੍ਹ,10 ਅਕਤੂਬਰ,ਬੋਲੇ ਪੰਜਾਬ ਬਿਊਰੋ :

Continue Reading

ਦੋਰਾਹਾ ਨਹਿਰ ਦੇ ਪੁਲ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਤ

ਦੋਰਾਹਾ ਨਹਿਰ ਦੇ ਪੁਲ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਤ ਦੋਰਾਹਾ, 10 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੋਰਾਹਾ ‘ਚ ਨੈਸ਼ਨਲ ਹਾਈਵੇ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਦੋਰਾਹਾ ਨਹਿਰ ਦੇ ਪੁਲ ‘ਤੇ ਇਕ ਟਰੱਕ ਨੇ ਇਕ ਔਰਤ ਅਤੇ ਉਸ ਦੇ ਇਕ ਸਾਲ ਦੇ ਮਾਸੂਮ ਬੱਚੇ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ […]

Continue Reading

ਘਰੇਲੂ ਝਗੜੇ ਕਾਰਨ ਛੋਟੇ ਵੱਲੋਂ ਵੱਡੇ ਭਰਾ ਦਾ ਕਤਲ

ਘਰੇਲੂ ਝਗੜੇ ਕਾਰਨ ਛੋਟੇ ਵੱਲੋਂ ਵੱਡੇ ਭਰਾ ਦਾ ਕਤਲ ਮਾਨਸਾ, 10 ਅਕਤੂਬਰ,ਬੋਲੇ ਪੰਜਾਬ ਬਿਊਰੋ : ਮਾਨਸਾ ਜ਼ਿਲ੍ਹੇ ਦੇ ਨੇੜਲੇ ਪਿੰਡ ਭੰਮੇ ਕਲਾਂ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਦਾ ਕਤਲ ਕਰ ਦਿੱਤਾ ਹੈ। ਪੁਲਿਸ ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (33) ਪੁੱਤਰ ਹੰਸਾਂ ਸਿੰਘ ਵਾਸੀ ਭੰਮੇ ਕਲਾਂ ਨੇ ਆਪਣੇ ਭਰਾ ਹਰਪ੍ਰੀਤ […]

Continue Reading