News

ਮਾਲਖਾਨਾ ਮੁਨਸੀ ਵੱਲੋਂ ਥਾਣੇ ਵਿੱਚ ਹੀ AK 47 ਨਾਲ ਖੁਦਕੁਸ਼ੀ

ਮਾਲਖਾਨਾ ਮੁਨਸੀ ਵੱਲੋਂ ਥਾਣੇ ਵਿੱਚ ਹੀ AK 47 ਨਾਲ ਖੁਦਕੁਸ਼ੀ ਬਠਿੰਡਾ, 7 ਅਕਤੂਬਰ, ਬੋਲੇ ਪੰਜਾਬ ਬਿਊਰੋ : ਸਦਰ ਰਾਮਪੁਰਾ ਥਾਣੇ ਦੇ ਮਾਲਖਾਨਾ ਮੁਨਸ਼ੀ ਨੇ ਏਕੇ 47 ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਮੁਨਸ਼ੀ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ […]

Continue Reading

ਵਿਦਿਆਰਥੀ ਘੋਲ ਦੇ ਸ਼ਹੀਦਾਂ ਨੂੰ ਯਾਦ ਵਿਦਿਆਰਥੀਆਂ ਵੱਲੋਂ ਇਨਕਲਾਬੀ ਵਿਚਾਰਾਂ ਦੇ ਪ੍ਰਸਾਰ ਲਈ ਪੋਸਟਰ ਪ੍ਰਦਰਸ਼ਨੀ ਕੀਤੀ ਗਈ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ

ਵਿਦਿਆਰਥੀ ਘੋਲ ਦੇ ਸ਼ਹੀਦਾਂ ਨੂੰ ਯਾਦ ਵਿਦਿਆਰਥੀਆਂ ਵੱਲੋਂ ਇਨਕਲਾਬੀ ਵਿਚਾਰਾਂ ਦੇ ਪ੍ਰਸਾਰ ਲਈ ਪੋਸਟਰ ਪ੍ਰਦਰਸ਼ਨੀ ਕੀਤੀ ਗਈ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ 7 ਅਕਤੂਬਰ ਮਾਨਸਾ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ 1972 ਤੋਂ ਲੈ ਕੇ 1976 ਤੱਕ ਚੱਲੇ ਵਿਦਿਆਰਥੀ ਘੋਲ ਦੇ ਸ਼ਹੀਦਾਂ ਨੂੰ […]

Continue Reading

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਪਹਿਲੇ ਪੜਾਅ `ਚ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਸ਼ੁਰੂਆਤ ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, […]

Continue Reading

ਸਰਪੰਚੀ ਲਈ 2 ਕਰੋੜ ਦੀ ਬੋਲੀ ਲਗਾਉਣ ਵਾਲੇ ਪਿੰਡ ‘ਚ ਗੋਲ਼ੀਬਾਰੀ

ਸਰਪੰਚੀ ਲਈ 2 ਕਰੋੜ ਦੀ ਬੋਲੀ ਲਗਾਉਣ ਵਾਲੇ ਪਿੰਡ ‘ਚ ਗੋਲ਼ੀਬਾਰੀ ਗੁਰਦਾਸਪੁਰ, 7 ਅਕਤੂਬਰ,ਬੋਲੇ ਪੰਜਾਬ ਬਿਊਰੋ ; ਪੰਚਾਇਤੀ ਚੋਣਾਂ ਦੌਰਾਨ ਸਰਪੰਚੀ ਲਈ 2 ਕਰੋੜ ਦੀ ਬੋਲੀ ਲਗਾ ਕੇ ਸੁਰਖੀਆਂ ਵਿੱਚ ਆਏ ਪਿੰਡ ਹਰਦੋਵਾਲ ਕਲਾਂ ਇੱਕ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ 6 ਤੋਂ 7 ਹਮਲਾਵਰਾਂ ਨੇ ਇਕ ਘਰ ਦੇ ਮੈਂਬਰਾਂ ‘ਤੇ ਗੋਲੀਬਾਰੀ ਕੀਤੀ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ‘ਤੇ ਸਰਬਸੰਮਤੀ ਨਾਲ ਚੁਣਿਆ ਪਿੰਡ ਸਤੌਜ ਦਾ ਸਰਪੰਚ

ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ‘ਤੇ ਸਰਬਸੰਮਤੀ ਨਾਲ ਚੁਣਿਆ ਪਿੰਡ ਸਤੌਜ ਦਾ ਸਰਪੰਚ ਸੰਗਰੂਰ, 7 ਅਕਤੂਬਰ,ਬੋਲੇ ਪੰਜਾਬ ਬਿਊਰੋ ; ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਪੰਚਾਇਤ ਸਰਬਸੰਮਤੀ ਨਾਲ ਬਣ ਗਈ ਹੈ। ਸੰਗਰੂਰ ਦੇ ਪਿੰਡ ਸਤੌਜ ਵਿੱਚ ਸਰਪੰਚ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਸਰਬਸੰਮਤੀ ਨਾਲ ਹਰਬੰਸ ਸਿੰਘ ਹੈੱਪੀ ਨੂੰ ਸਰਪੰਚ ਚੁਣ ਲਿਆ […]

Continue Reading

ਲੜਕੀ ਨੇ ਆਪਣੇ ਹੀ ਪਰਿਵਾਰ ਦੇ 13 ਜੀਆਂ ਨੂੰ ਖਾਣੇ ‘ਚ ਜ਼ਹਿਰ ਮਿਲਾ ਕੇ ਮਾਰਿਆ

ਲੜਕੀ ਨੇ ਆਪਣੇ ਹੀ ਪਰਿਵਾਰ ਦੇ 13 ਜੀਆਂ ਨੂੰ ਖਾਣੇ ‘ਚ ਜ਼ਹਿਰ ਮਿਲਾ ਕੇ ਮਾਰਿਆ ਕਰਾਚੀ , 7 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਕ ਲੜਕੀ ਨੇ ਪਿਆਰ ਦੇ ਚੱਕਰ ਵਿੱਚ ਪੈ ਕੇ ਇਕ ਲੜਕੀ ਨੇ ਆਪਣੇ ਹੀ ਪਰਿਵਾਰ ਨੂੰ ਖਤਮ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਸਿੰਧ ਵਿੱਚ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਰੈਗਿੰਗ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਰੈਗਿੰਗ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਮੰਡੀ ਗੋਬਿੰਦਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ : ਫੈਕਲਟੀ ਆਫ਼ ਐਗਰੀਕਲਚਰ ਐਂਡ ਲਾਈਫ਼ ਸਾਇੰਸਜ਼ ਅਤੇ ਟੈਕਨੋ ਕਲੱਬ ਆਫ਼ ਫੈਕਲਟੀ ਆਫ਼ ਇੰਜੀਨੀਅਰਿੰਗ ਟੈਕਨਾਲੋਜੀ ਦੇ ਸਹਿਯੋਗ ਨਾਲ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ ਦੀ ਅਗਵਾਈ ਹੇਠ ਬੀ.ਐਸਸੀ. ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵੱਲੋਂ ਐਗਰੀਕਲਚਰ ਆਨਰਜ਼ […]

Continue Reading

ਪੱਟੀ ‘ਚ ਨਵੇਂ ਬਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਸਰਬਸੰਮਤੀ ਨਾਲ ਪਿੰਡ ਤਲਵੰਡੀ ਮੋਹਰ ਦਾ ਸਰਪੰਚ ਚੁਣਿਆ ਗਿਆ ਸੀ,

ਪੱਟੀ ‘ਚ ਨਵੇਂ ਬਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਸਰਬਸੰਮਤੀ ਨਾਲ ਪਿੰਡ ਤਲਵੰਡੀ ਮੋਹਰ ਦਾ ਸਰਪੰਚ ਚੁਣਿਆ ਗਿਆ ਸੀ, ਅੰਮ੍ਰਿਤਸਰ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ: ਅੱਜ ‘ਆਮ ਆਦਮੀ ਪਾਰਟੀ’ ਦੇ ਇੱਕ ਆਗੂ ਨੂੰ ਗੋਲੀਆਂ ਮਾਰੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋਏ ਇਸ ਨੌਜਵਾਨ ਆਗੂ ਦੀ ਮੌਤ ਹੋ […]

Continue Reading

ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ

ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਲੰਧਰ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਾਰ ਕੈਬਨਿਟ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿੱਚ ਨਹੀਂ ਸਗੋਂ ਜਲੰਧਰ ਪੀਏਪੀ ਵਿੱਚ ਭਲਕੇ ਦੁਪਹਿਰ 1 ਵਜੇ ਹੋਵੇਗੀ। ਇਸ ਦੌਰਾਨ ਪੰਜਾਬ ਮੰਤਰੀ ਮੰਡਲ, ਪੰਚਾਇਤ ਚੋਣਾਂ, ਨਗਰ ਨਿਗਮ ਚੋਣਾਂ, ਡਾਕਟਰਾਂ ਦੀ […]

Continue Reading

ਚੰਡੀਗੜ੍ਹ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਹਾਂਗਕਾਂਗ ਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ

ਚੰਡੀਗੜ੍ਹ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਹਾਂਗਕਾਂਗ ਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਾਂਗਕਾਂਗ ਅਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਏਅਰਪੋਰਟ ਅਥਾਰਟੀ ਨੇ ਸਰਦੀਆਂ ਦੀ ਸਮਾਂ-ਸਾਰਣੀ ਲਈ ਇਨ੍ਹਾਂ ਦੋਵਾਂ ਉਡਾਣਾਂ ਨੂੰ ਚਲਾਉਣ ਦੀ ਪ੍ਰਕਿਰਿਆ […]

Continue Reading