News

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ  ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਚੰਡੀਗੜ੍ਹ/ਹੁਸ਼ਿਆਰਪੁਰ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸਿ਼ਆਰਪੁਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੁਸਿ਼ਆਰਪੁਰ ਦੇ ਪਿੰਡ ਬੈਂਚਾ ਦੇ ਵਸਨੀਕ ਕ੍ਰਿਸ਼ਨ ਗੋਪਾਲ ਨੂੰ ਉਸਦੇ ਪੁੱਤਰ ਕੇਸ਼ਵ ਸਮੇਤ […]

Continue Reading

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਦੇ ਸਿੱਖਿਆ ਮੰਤਰੀ ਨੇ ਪਾਵਨ ਅਸਥਾਨ ‘ਤੇ ਹੋਈ ਆਪਣੀ ‘ਦਸਤਾਰਬੰਦੀ’ ਨੂੰ ਯਾਦ ਕੀਤਾ ਚੰਡੀਗੜ੍ਹ/ਨੰਦੇੜ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ (ਮਹਾਰਾਸ਼ਟਰ) ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਤਖ਼ਤ ਸਾਹਿਬ ਦੇ ਜਥੇਦਾਰ […]

Continue Reading

ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਅਕਤੀਆਂ ਨੂੰ ਪਿਸ਼ਾਬ ਪੀਣ ਅਤੇ ਚੱਟਣ ਲਈ ਮਜਬੂਰ ਕੀਤੇ ਜਾਣ ਦੀਆਂ ਘਟਨਾਵਾਂ ਸਮਾਜ ਲਈ ਸ਼ਰਮਨਾਕ ਹਨ—ਕੈਂਥ

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀਆਂ ਇਨ੍ਹਾਂ ਘਟਨਾਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ—ਕੈਂਥ ਚੰਡੀਗੜ੍ਹ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੱਧ ਪ੍ਰਦੇਸ਼ ਵਿੱਚ ਇੱਕ ਅਨੁਸੂਚਿਤ ਜਾਤੀ ਦੇ ਵਿਅਕਤੀ ਨੂੰ ਕੁੱਟਮਾਰ ਅਤੇ ਪਿਸ਼ਾਬ ਪੀਣ ਲਈ ਮਜਬੂਰ ਕੀਤੇ ਜਾਣ ਦੀਆਂ ਕਥਿਤ ਘਟਨਾਵਾਂ, ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਇੱਕ ਬਿਮਾਰ ਬਜ਼ੁਰਗ ਵਿਅਕਤੀ ਨੂੰ ਲਖਨਊ ਵਿੱਚ […]

Continue Reading

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ-ਮੁੱਖ ਮੰਤਰੀ

ਮੋਰਿੰਡਾ (ਰੂਪਨਗਰ), 23 ਅਕਤੂਬਰ ,ਬੋਲੇ ਪੰਜਾਬ ਬਿਊਰੋ;:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਇਆ ਜਾ ਸਕੇ।ਮੁੱਖ ਮੰਤਰੀ ਅੱਜ ਇੱਥੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ […]

Continue Reading

ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐੱਸ.ਏ.ਐੱਸ. ਨਗਰ 23 ਅਕਤੂਬਰ ,ਬੋਲੇ ਪੰਜਾਬ ਬਿਊਰੋ; ਇਂਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਵਸ ਦੀ ਖੁਸ਼ੀ ਵਿਂਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ […]

Continue Reading

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਚੰਡੀਗੜ੍ਹ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਘਰਸ਼ ਦਾ ਐਲਾਨ

16 ਨਵੰਬਰ ਨੂੰ ਧੂਰੀ ਵਿੱਚ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ 27 ਅਕਤੂਬਰ ਨੂੰ ਮੁੱਖ ਮੰਤਰੀ ਦੇ ਧੂਰੀ ਸਥਿਤ ਦਫ਼ਤਰ ਪੁੱਜ ਕੇ ਦਿੱਤਾ ਜਾਵੇਗਾ ਰੈਲੀ ਦਾ ਨੋਟਿਸ ਚੰਡੀਗੜ੍ਹ : 23 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ ‘ਪੰਜਾਬ ਮੁਲਾਜ਼ਮ ਅਤੇ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਲਈ ਰਵਾਨਾ

ਅੰਮ੍ਰਿਤਸਰ, 23 ਅਕਤੂਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ […]

Continue Reading

ਮੋਹਾਲੀ ਵਿੱਚ 40 ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਲੋਕੀ ਵੱਡੀ ਗਿਣਤੀ ਵਿੱਚ ਹੋ ਰਹੇ ਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ: ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ : 30 ਖੇਡ ਮੈਦਾਨ ਬਣ ਰਹੇ ਹਨ ਮੋਹਾਲੀ ਹਲਕੇ ਵਿੱਚ ਮੋਹਾਲੀ 23 ਅਕਤੂਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਉਸ ਵੇਲੇ ਵਾਧਾ ਹੋਇਆ ਜਦੋਂ […]

Continue Reading

ਦਿੱਲੀ ਦੀ ਹਵਾ ਦੀ ਗੁਣਵੱਤਾ ਹੋਰ ਵਿਗੜੀ: AQI 353

ਨਵੀਂ ਦਿੱਲੀ 23 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦੀਵਾਲੀ ਤੋਂ ਬਾਅਦ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਤੇਜ਼ੀ ਨਾਲ ਵਿਗੜ ਗਈ ਹੈ। ਵੀਰਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ “ਬਹੁਤ ਮਾੜੀ” ਰਹੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੀ ਵੈੱਬਸਾਈਟ ਦੇ ਅਨੁਸਾਰ, ਸਵੇਰੇ 6 ਵਜੇ ਦਿੱਲੀ ਦਾ ਹਵਾ ਗੁਣਵੱਤਾ ਸੂਚਕਾਂਕ (AQI) 353 ਦਰਜ ਕੀਤਾ ਗਿਆ। ਕਈ ਖੇਤਰ “ਰੈੱਡ […]

Continue Reading