ਪੰਜਾਬ ਸਰਕਾਰ ਵੱਲੋਂ 3 IAS ਅਫ਼ਸਰਾਂ ਦਾ ਤਬਾਦਲਾ
ਚੰਡੀਗੜ੍ਹ 11 ਸਤੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਦੇ ਵੱਲੋਂ ਤਿੰਨ ਆਈਏਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।
Continue Readingਚੰਡੀਗੜ੍ਹ 11 ਸਤੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਦੇ ਵੱਲੋਂ ਤਿੰਨ ਆਈਏਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।
Continue Readingਨਵੀਂ ਦਿੱਲੀ 11 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਵੋਟਰ ਸੂਚੀਆਂ ਨੂੰ ਲੈ ਕੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਵਾਰਡ ਨੰਬਰ 33 ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ […]
Continue Readingਨਵੀਂ ਦਿੱਲੀ, 11 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਵਿਚ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਨੂੰ ਐਨ ਆਖ਼ਰੀ ਮੌਕੇ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੀਜ਼ੇ […]
Continue Readingਨਵੀਂ ਦਿੱਲੀ 11 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਵਿਚਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 104 ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਆਖਰੀ ਸਮੇਂ ਰੋਕੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। […]
Continue Readingਨਵੀਂ ਦਿੱਲੀ 11 ਸੰਤਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਸਤਿ ਨਿਕੇਤਨ ਵਿੱਚ 6 ਸਤੰਬਰ 2026 ਨੂੰ ਪੰਜ ਮੰਜ਼ਿਲਾ ਪੀਜੀ ਇਮਾਰਤ ਢਹਿਣ ਕਾਰਨ ਜਾਨ ਗੁਆਉਣ ਵਾਲੇ ਬੱਚਿਆਂ ਅਤੇ ਹੋਰ ਮ੍ਰਿਤਕਾਂ ਨੂੰ ਨੈਸ਼ਨਲ ਅਕਾਲੀ ਦਲ ਵੱਲੋਂ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਧਾਰ ਕੇ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ […]
Continue Readingਮੇਅਰ ਸਮਾਣਾ ਹੋਰਾਂ ਕਿਹਾ : ਕੁੰਬੜਾ ਵਿੱਚ ਜਲਦੀ ਹੀ ਬਣਾਇਆ ਜਾਵੇਗਾ ਖੇਡ ਸਟੇਡੀਅਮ ਮੋਹਾਲੀ 11 ਸਤੰਬਰ ,ਬੋਲੇ ਪੰਜਾਬ ਬਿਊਰੋ;-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਵੱਡੇ ਪੱਧਰ ਤੇ ਕੀਤੀ ਜਾ ਰਹੀ ਹੈ, ਤਾਂ ਕਿ ਨੌਜਵਾਨ ਪੀੜੀ ਨੂੰ ਜਿੱਥੇ […]
Continue Readingਖਜਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਪੀੜਤ ਪਰਿਵਾਰ ਨੂੰ ਇਨਸਾਫ ਦੀ ਮੰਗ ਚੰਡੀਗੜ੍ਹ 11 ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅੱਜ “ਪੰਜਾਬ ਮੰਗਦਾ ਹੈ ਇਨਸਾਫ਼” ਨਾਅਰੇ ਹੇਠ ਅੱਜ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਦੇ ਪਿੰਡ ਤੂਰ ਬੰਜਾਰਾ ਦੀ ਘਟਨਾ ਲਈ ਪੂਰੀ ਤਰਾਂ ਜ਼ਿੰਮੇਵਾਰ […]
Continue ReadingGMADA ਦੀ ਕਾਰਵਾਈ ਦਾ ਸਵਾਗਤ, ਬਿਲਡਰ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਮੋਹਾਲੀ, 11 ਸਤੰਬਰ ,ਬੋਲੇ ਪੰਜਾਬ ਬਿਊਰੋ:ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਸੈਕਟਰ-86, ਪ੍ਰੀਤ ਸਿਟੀ ਮੋਹਾਲੀ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਮੰਦਰ ਅਤੇ ਗੁਰਦੁਆਰਾ ਸਾਹਿਬ ਲਈ ਪ੍ਰਸਤਾਵਿਤ/ਰਾਖਵੀਂ ਜ਼ਮੀਨ ਵਸਨੀਕਾਂ ਨੂੰ […]
Continue Readingਬੱਪੀਆਣਾ 11 ਸਤੰਬਰ ,ਬੋਲੇ ਪੰਜਾਬ ਬਿਊਰੋ: ਪਿੰਡ ਬੱਪੀਆਣਾ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਿੰਡ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਹੋ ਰਹੇ ਨੁਕਸਾਨ ’ਤੇ ਗੰਭੀਰ ਰੋਸ ਪ੍ਰਗਟ ਕੀਤਾ ਗਿਆ। ਮੀਟਿੰਗ ਵਿੱਚ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਮਜ਼ਦੂਰ ਮੁਕਤੀ […]
Continue Readingਜਲੰਧਰ, 11 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਜਲੰਧਰ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਡਿਪਟੀ ਕਮਿਸ਼ਨਰ (DC) ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਸ਼ਾਸਨ ਵੱਲੋਂ ਮੁੱਖ ਗੇਟ ਬੰਦ ਕਰਨ ਅਤੇ ਪੁਲਿਸ ਬਲ ਤਾਇਨਾਤ ਕਰਨ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ। ਗੁੱਸੇ ਵਿੱਚ ਆਏ ਵਰਕਰਾਂ ਨੇ ਅੰਦਰ ਜਾਣ ਲਈ ਬੰਦ ਗੇਟ ‘ਤੇ ਚੜ੍ਹਨ ਦੀ […]
Continue Reading