News

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । […]

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ

ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਦੇ ਸੈਕਟਰ 27-ਬੀ ਵਿਖੇ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ ਆਦਿ) ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਪ੍ਰਬੰਧ ਅਧੀਨ ਚੱਲ ਰਹੇ ‘ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦਾ ਦੌਰਾ […]

Continue Reading

ਆਮ ਆਦਮੀ ਪਾਰਟੀ ਦੇ 7 ਐਮ.ਪੀ ਭਾਜਪਾ ਵਿਚ ਜਾਣ ਦੇ ਅਮਲਾਂ ਨੇ ਪ੍ਰਤੱਖ ਕੀਤਾ ਕਿ ਕੇਜਰੀਵਾਲ ਅਤੇ ਉਸਦੀ ਪਾਰਟੀ ਇਨ੍ਹਾਂ ਦੀ ਬੀ-ਟੀਮ : ਟਿਵਾਣਾ

ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- “ਜਦੋ ਤੋ ਸ੍ਰੀ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਹੋਦ ਵਿਚ ਆਈ ਹੈ ਉਸ ਸਮੇ ਤੋ ਹੀ ਮੁਲਕ ਨਿਵਾਸੀਆ, ਪੰਜਾਬੀਆ ਤੇ ਸਿੱਖ ਕੌਮ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸੁਚੇਤ ਕਰਦਾ ਆਇਆ ਹੈ ਕਿ ਦਿੱਲੀ ਦੇ ਉਪਰੋਕਤ ਆਈ.ਏ.ਐਸ ਅਫਸਰ ਬਹੁਤ ਹੀ ਸਾਤੁਰ ਕਿਸਮ ਦੇ ਇਨਸਾਨ ਹਨ […]

Continue Reading

ਤਖ਼ਤ ਪਟਨਾ ਸਾਹਿਬ ਕਮੇਟੀ ਪ੍ਰਧਾਨ ਜਗਜੋਤ ਸਿੰਘ ਸੋਹੀ ਨੂੰ ਕਮੇਟੀ ਸਟਾਫ ਵੱਲੋਂ ਵਧਾਈ

ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਦੇ ਜਨਮਦਿਨ ਮੌਕੇ ਸਮੂਹ ਸਟਾਫ ਨੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਮਹਾਰਾਜ ਅੱਗੇ ਉਨ੍ਹਾਂ ਦੀ ਲੰਮੀ ਉਮਰ ਲਈ ਅਰਦਾਸ ਕੀਤੀ। ਇਸ ਮੌਕੇ ਸੁਪਰੀਟੈਂਡੈਂਟ ਦਲਜੀਤ ਸਿੰਘ, ਮੈਨੇਜਰ ਦਲੀਪ ਸਿੰਘ ਪਟੇਲ, ਦੇਵੇਂਦਰ ਸਿੰਘ, ਪਾਪਿੰਦਰ ਸਿੰਘ […]

Continue Reading

ਸਿੱਖ ਬੰਧੂ ਵੈਲਫ਼ੇਰ ਟ੍ਰਸ੍ਟ ਵਲੋਂ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ

ਨਵੀਂ ਦਿੱਲੀ 27 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਰਾਮਗੜ੍ਹੀਆ ਸਮਾਜ ਦੀ ਸਿੱਖ ਬੰਧੂ ਵੈਲਫ਼ੇਰ ਟ੍ਰਸਟ ਵਲੋਂ ਰਿਟਜ਼ ਬੇਨਕੁਏਟ ਹਾਲ ਵਿਚ ਸਾਲਾਨਾ 10ਵਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਐਸੋਸੀਏਸ਼ਨ ਅਤੇ ਸਿੱਖ ਬੰਧੂ ਵੈਲਫ਼ੇਰ ਟ੍ਰਸਟ ਦੇ ਮੁੱਖੀ ਸੁਖਦੇਵ ਸਿੰਘ ਰਿਆਤ, ਸਕੱਤਰ ਕਿਰਨਦੀਪ ਸਿੰਘ ਰਿਆਤ, ਦਿੱਲੀ ਦੇ ਕੈਬਿਨਟ ਮਨਿਸਟਰ ਮਨਜਿੰਦਰ ਸਿੰਘ […]

Continue Reading

“ਰੰਗਲਾ ਪੰਜਾਬ” ਬਣਾਉਣ ਦੇ ਦਾਅਵੇ ਕਰਣ ਵਾਲੀ ਸਰਕਾਰ ਨੇ ਬਣਾਇਆ ਕਰਜਾਈ ਪੰਜਾਬ: ਭਾਈ ਅਮਨਦੀਪ ਸਿੰਘ

ਲੁੱਟੇ ਤਾ ਪੰਜਾਬੀ ਗਏ ਭਾਜਪਾ ਵਲੋ ਵੀ ਤੇ ਝਾੜੂ ਵਲੋ ਵੀ ਨਵੀਂ ਦਿੱਲੀ 27 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ​ ਪੰਜਾਬ ਨਾਲ ਗੱਦਾਰੀ ਸਿਰਫ਼ ਕਿਸੇ ਇੱਕ ਵਿਅਕਤੀ (ਰਾਘਵ ਚੱਢਾ) ਨੇ ਨਹੀਂ, ਸਗੋਂ ਪੂਰੀ ਆਮ ਆਦਮੀ ਪਾਰਟੀ ਨੇ ਕੀਤੀ ਹੈ।​ਸੱਚ ਤਾਂ ਇਹ ਹੈ ਕਿ ਪੰਜਾਬ ਦੇ ਲੋਕਾਂ ਨੇ ਕਦੇ ਇਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਚੁਣਿਆ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਕੀਤਾ 27ਵੀਂ ਅਤੇ 28ਵੀਂ ਬੱਸ ਨੂੰ ਰਵਾਨਾ

ਮੋਹਾਲੀ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਵਿਧਾਇਕ ਕੁਲਵੰਤ ਸਿੰਘ ਦੀ ਤਰਫੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂਆਂ ਨਾਲ ਭਰੀਆਂ 2 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਹਲਕੇ ਤੋਂ 27ਵੀਂ ਅਤੇ 28ਵੀਂ ਬੱਸ ਨੂੰ ਅੱਜ ਗੁਰਦੁਆਰਾ ਸਿੰਘ ਸਭਾ ਸੈਕਟਰ -71 ਅਤੇ ਪਿੰਡ ਕੁੰਬੜਾ ਤੋਂ ਹਲਕਾ […]

Continue Reading

ਟੈਕਨੀਕਲ ਐਡ ਮਕੈਨੀਕਲ ਇੰਪਲਾਇਜ਼ ਯੂਨੀਅਨ ਦੀ ਹੋਈ ਮੀਟਿੰਗ

8 ਮਈ ਨੂੰ ਸੂਬਾ ਪੱਧਰੀ ਇਜਲਾਸ ਵਿੱਚ ਕੀਤੀ ਜਾਵੇਗੀ ਸ਼ਮੂਲੀਅਤ ਸੰਘੋਲ, 27, ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨਿਕਲ ਇੰਪਲਾਈਜ ਯੂਨੀਅਨ ਰਜਿ ਬਰਾਂਚ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਵਾਟਰ ਵਰਕਸ ਕਾਲੇਵਾਲ ਵਿਖੇ ਬਰਾਂਚ ਪ੍ਰਧਾਨ ਤਰਲੋਚਨ ਸਿੰਘ ਦੀ […]

Continue Reading

ਸ. ਗੁਰਚਰਨ ਸਿੰਘ ਨੰਨੜਾ ਸਰਬਸੰਮਤੀ ਨਾਲ ਰਾਮਗੜ੍ਹੀਆ ਸਭਾ ਮੋਹਾਲੀ ਦੇ ਨਵੇਂ ਪ੍ਰਧਾਨ ਚੁਣੇ ਗਏ

ਮੋਹਾਲੀ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਰਾਮਗੜ੍ਹੀਆ ਸਭਾ ਮੋਹਾਲੀ ਦਾ ਜਨਰਲ ਇਜਲਾਸ 25-04-2026 ਨੂੰ ਹੋਇਆ, ਜਿਸ ਵਿੱਚ ਸਭਾ ਦੇ ਪ੍ਰਧਾਨ ਸ. ਸੂਰਤ ਸਿੰਘ ਕਲਸੀ*ਜੀ ਨੇ ਆਪਣਾ 2 ਸਾਲ ਦਾ ਕਾਰਜਕਾਲ ਪੂਰਾ ਹੋਣ ‘ਤੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਮੇਟੀ ਭੰਗ ਕੀਤੀ। ਨਵੀਂ ਚੋਣ ਲਈ ਇੱਕ ਚੋਣ ਬੋਰਡ ਬਣਾਇਆ ਗਿਆ ਜਿਸ ਦੇ ਚੇਅਰਮੈਨ ਸ. ਰਵਿੰਦਰ […]

Continue Reading

ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110ਦੀ ਸਰਬ-ਸੰਮਤੀ ਨਾਲ ਹੋਈ ਚੋਣ

ਰਾਜਵਿੰਦਰ ਸਿੰਘ ਸਰਾਓ ਅੱਠਵੀਂ ਵਾਰ ਚੁਣੇ ਗਏ ਪ੍ਰਧਾਨ ਮੁਹਾਲੀ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ:                        ਟੀ.ਡੀ.ਆਈ ਸੈਕਟਰ 110 ਦੀ ਰੈਜੀਡੈਂਸ ਵੈਲਫੇਅਰ ਸੋਸਾਇਟੀ ਦੀ ਸਾਲਾਨਾ ਜਨਰਲ ਮੀਟਿੰਗ ਹੋਈ। ਮੀਟਿੰਗ ਵਿੱਚ ਪਿਛਲੇ ਸਾਲਾਂ ਦੀ ਤਰ੍ਹਾ ਸਰਬ-ਸੰਮਤੀ ਨਾਲ ਰਾਜਵਿੰਦਰ ਸਿੰਘ ਸਰਾਓ ਨੂੰ ਪ੍ਰਧਾਨ, ਜਸਵੀਰ ਸਿੰਘ ਗੜਾਂਗ ਨੂੰ ਮੀਤ ਪ੍ਰਧਾਨ, ਸੰਜੇਵੀਰ ਸਿੰਘ ਨੂੰ ਸਕੱਤਰ ਜਨਰਲ, ਮੋਹਿਤ ਮਦਾਨ ਨੂੰ ਵਿੱਤ […]

Continue Reading