News

ਚੰਡੀਗੜ੍ਹ ‘ਚ ਡਾਕਟਰ ਨਾਲ 39.70 ਲੱਖ ਦੀ ਠੱਗੀ

ED ਅਧਿਕਾਰੀ ਹੋਣ ਦਾ ਬਹਾਨਾ ਲਗਾ ਕੇ ਧੋਖੇਬਾਜ਼ਾਂ ਨੇ ਡਰਾ ਧਮਕਾ ਕੇ ਲੁੱਟੇ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀ ਹੋਣ ਦਾ ਬਹਾਨਾ ਲਗਾ ਕੇ ਠੱਗਾਂ ਨੇ ਚੰਡੀਗੜ੍ਹ ਸੈਕਟਰ-26 ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕਰਮਚਾਰੀ ਨਾਲ 39 ਲੱਖ 70 ਹਜ਼ਾਰ 593 ਰੁਪਏ ਦੀ ਠੱਗੀ ਮਾਰੀ ਹੈ। ਠੱਗਾਂ ਨੇ ਪੀੜਤ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ ਜਲੰਧਰ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਜਲੰਧਰ ਵਿਖੇ ਯੂਨੀਅਨ ਦੇ ਸਰਪ੍ਰਸਤ ਸ. ਹਾਕਮ ਸਿੰਘ ਤੇ ਮੁੱਖ ਸਲਾਹਕਾਰ ਸ. ਸੁਖਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਭਰ ਪੰਜਾਬ ਦੀਆਂ 15 ਤੋਂ ਵਧੀਕ ਜ਼ਿਲ੍ਹਾ ਇਕੱਈਆਂ ਅਤੇ ਸਜੱਗ ਲੈਕਚਰਾਰ ਸਾਥੀਆਂ […]

Continue Reading

ਮੋਹਾਲੀ ‘ਚ ਫੌਜ ਦੇ ਸਿਪਾਹੀ ਨੇ ਕੈਫੇ ਮਾਲਕ ‘ਤੇ ਚਲਾਈ ਗੋਲੀ

7000 ਰੁਪਏ ਦੇ ਕਰਜ਼ੇ ਨੂੰ ਲੈ ਕੇ ਲਗਾਤਾਰ ਤਿੰਨ ਫਾਇਰ ਮੋਹਾਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ‘ਚ ਸਿਰਫ 7 ਹਜ਼ਾਰ ਰੁਪਏ ਦੇ ਕਰਜ਼ੇ ਨੂੰ ਲੈ ਕੇ ਹੋਏ ਝਗੜੇ ਕਾਰਨ ਫੌਜ ‘ਚੋਂ ਗੈਰ-ਹਾਜ਼ਰ ਸਤਵੰਤ ਸਿੰਘ ਅਤੇ ਉਸ ਦੇ ਸਾਥੀ ਉਦਿਤ ਸ਼ੌਕੀਨ ਨੇ ਸੈਕਟਰ–68. ਸਥਿਤ ਨਿਊ ਮਾਰਕੀਟ ‘ਚ ਕੈਫੇ ਚਲਾਉਣ ਵਾਲੇ ਜਸ਼ਨਜੀਤ ਸਿੰਘ ‘ਤੇ ਜਾਨਲੇਵਾ […]

Continue Reading

ਦਿੱਲੀ-ਅੰਮ੍ਰਿਤਸਰ ਰੂਟ ‘ਤੇ ਚੱਲੇਗੀ ਬੁਲੇਟ ਟਰੇਨ

ਦਿੱਲੀ-ਅੰਮ੍ਰਿਤਸਰ ਰੂਟ ‘ਤੇ ਚੱਲੇਗੀ ਬੁਲੇਟ ਟਰੇਨ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ। ਬੁਲੇਟ ਟਰੇਨ ਜਲਦ ਹੀ ਦਿੱਲੀ-ਅੰਮ੍ਰਿਤਸਰ ਰੂਟ ‘ਤੇ ਚੱਲੇਗੀ। ਪੰਜਾਬ ਵਿੱਚ ਇਸ ਹਾਈ ਸਪੀਡ ਟਰੇਨ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਬੁਲੇਟ ਟਰੇਨ […]

Continue Reading

ਪੰਜਾਬ ਪੁਲਿਸ ਨੇ ਅੰਤਰਰਾਜੀ ਸਾਈਬਰ ਗੈਂਗ ਦਾ ਕੀਤਾ ਪਰਦਾਫਾਸ਼,ਦੋ ਗ੍ਰਿਫਤਾਰ

ਅਸਾਮ ਪੁਲਿਸ ਦੀ ਮਦਦ ਨਾਲ ਕੀਤੀ ਕਾਰਵਾਈ, ਏਟੀਐਮ ਕਾਰਡ ਤੇ 5.25 ਕਰੋੜ ਰੁਪਏ ਬਰਾਮਦ ਲੁਧਿਆਣਾ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੁਲਿਸ ਨੇ ਆਸਾਮ ਪੁਲਿਸ ਦੀ ਮਦਦ ਨਾਲ ਇੱਕ ਅੰਤਰਰਾਜੀ ਸਾਈਬਰ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਨੂੰ ਗੁਹਾਟੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ […]

Continue Reading

ਪੰਜਾਬ ‘ਚ 2 ਦਿਨ ਸਰਕਾਰੀ ਛੁੱਟੀ, ਦਫ਼ਤਰ, ਸਕੂਲ-ਕਾਲਜ ਤੇ ਬੈਂਕ ਵੀ ਰਹਿਣਗੇ ਬੰਦ

ਪੰਜਾਬ ‘ਚ 2 ਦਿਨ ਸਰਕਾਰੀ ਛੁੱਟੀ, ਦਫ਼ਤਰ, ਸਕੂਲ-ਕਾਲਜ ਤੇ ਬੈਂਕ ਵੀ ਰਹਿਣਗੇ ਬੰਦ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਜਾਰੀ ਸਰਕਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ ਜਿਸ ਕਾਰਨ ਸਰਕਾਰੀ ਦਫ਼ਤਰ, ਸਕੂਲ-ਕਾਲਜ ਤੇ ਬੈਂਕ ਬੰਦ ਰਹਿਣਗੇ। ਦਰਅਸਲ 2 ਅਕਤੂਬਰ ਬੁੱਧਵਾਰ ਨੂੰ ਗਾਂਧੀ ਜੈਅੰਤੀ ਤੇ 3 […]

Continue Reading

ਅੰਡਰ ਬ੍ਰਿਜ਼ ’ਚ ਖੜ੍ਹੇ ਬਰਸਾਤੀ ਪਾਣੀ ਵਿਚ ਡੁੱਬ ਕੇ ਵਿਅਕਤੀ ਦੀ ਮੌਤ

ਅੰਡਰ ਬ੍ਰਿਜ਼ ’ਚ ਖੜ੍ਹੇ ਬਰਸਾਤੀ ਪਾਣੀ ਵਿਚ ਡੁੱਬ ਕੇ ਵਿਅਕਤੀ ਦੀ ਮੌਤ ਰਾਜਪੁਰਾ 30 ਸਤੰਬਰ ,ਬੋਲੇ ਪੰਜਾਬ ਬਿਊਰੋ :  ਇੱਥੋਂ ਨੇੜਲੇ ਪਿੰਡ ਬਖ਼ਸ਼ੀਵਾਲ ਦੇ ਅੰਡਰ ਬ੍ਰਿਜ਼ ’ਚ ਖੜ੍ਹੇ ਬਰਸਾਤੀ ਪਾਣੀ ਵਿਚ ਡੁੱਬ ਕੇ ਇਕ 32 ਸਾਲਾ ਵਿਅਕਤੀ ਦੀ ਮੌਤ ਹੋ ਗਈ। ਜਿਸ ਨੂੰ ਥਾਣਾ ਸਦਰ ਪੁਲਿਸ ਦੇ ਐੱਸਐੱਚਓ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਨੇ ਮੌਕੇ ’ਤੇ […]

Continue Reading

ਪੰਜਾਬ ‘ਚ ਸਰਪੰਚ ਦੇ ਅਹੁਦੇ ਲਈ ਲੱਗੀ 2 ਕਰੋੜ ਦੀ ਬੋਲੀ

ਬੋਲੀ 50 ਲੱਖ ਨਾਲ ਹੋਈ ਸੀ ਸ਼ੁਰੂ ਗੁਰਦਾਸਪੁਰ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੁੰਦੇ ਹੀ ਸਰਪੰਚ ਦੇ ਅਹੁਦੇ ਲਈ ਬੋਲੀ ਲੱਗਣ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ।ਇਸੇ ਲੜੀ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ […]

Continue Reading

ਕੋਲਕਾਤਾ ਬਲਾਤਕਾਰ ਅਤੇ ਕਤਲ ਮਾਮਲੇ ਦੀ ਸੁਪਰੀਮ ਕੋਰਟ ;ਚ ਸੁਣਾਈ ਅੱਜ

ਕੋਲਕਾਤਾ ਬਲਾਤਕਾਰ ਅਤੇ ਕਤਲ ਮਾਮਲੇ ਦੀ ਸੁਪਰੀਮ ਕੋਰਟ ;ਚ ਸੁਣਾਈ ਅੱਜ ਨਵੀਂ ਦਿੱਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜੂਨੀਅਰ ਰੈਜ਼ੀਡੈਂਟ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਸੁਪਰੀਮ ਕੋਰਟ ਦੀ […]

Continue Reading

CM ਮਾਨ ਨੇ ਸੱਦੀ ਅਹਿਮ ਮੀਟਿੰਗ

CM ਮਾਨ ਨੇ ਸੱਦੀ ਅਹਿਮ ਮੀਟਿੰਗ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਤੋਂ ਛੁੱਟੀ ਹੋਣ ਉਪਰੰਤ ਹੀ ਐਕਸ਼ਨ ’ਚ ਆ ਗਏ ਹਨ। ਉਹਨਾਂ ਨੇ ਐਤਵਾਰ ਨੂੰ ਮੀਟਿੰਗ ਕੀਤੀ ਤੇ ਉੱਥੇ ਹੀ ਅੱਜ ਸੋਮਵਾਰ ਦੁਪਹਿਰ 1 ਵਜੇ ਮੁੱਖ ਮੰਤਰੀ ਮਾਨ ਨੇ ਮੁੜ ਤੋਂ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ […]

Continue Reading