News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 773

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 773, 23-10-2025 Amrit Wele Da Mukhwak Sachkhand Sri Harmandir Sahib Amritsar Ang 773, Date : 23-10-2025 ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ […]

Continue Reading

ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਲੈਫਟੀਨੈਂਟ ਕਰਨਲ ਨਿਯੁਕਤ 

ਚੰਡੀਗੜ੍ਹ, 22ਅਕਤੂਬਰ,ਬੋਲੇ ਪੰਜਾਬ ਬਿਊਰੋ; ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ (ਆਨਰੇਰੀ) ਨਿਯੁਕਤ ਕੀਤਾ ਗਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਇੱਕ ਸਮਾਰੋਹ ਵਿੱਚ ਇਹ ਉਪਾਧੀ ਦਿੱਤੀ। ਇਸ ਮੌਕੇ ਉਨ੍ਹਾਂ ਦੀ ਮਾਂ ਸਰੋਜ ਦੇਵੀ, ਪਿਤਾ ਸਤੀਸ਼ ਚੋਪੜਾ, ਚਾਚਾ ਭੀਮ ਚੋਪੜਾ ਅਤੇ […]

Continue Reading

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਚਾਰ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ […]

Continue Reading

ਪੰਜਾਬ ‘ਚ ਗ੍ਰੰਥੀ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਤਰਨਤਾਰਨ ਦੇ ਪੁਲਿਸ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਨੱਥੂਪੁਰ ਵਿਖੇ ਬੁੱਧਵਾਰ ਸਵੇਰੇ ਸਾਬਕਾ ਫੌਜੀ ਵਲੋਂ ਆਪਣੇ ਚਚੇਰੇ ਭਰਾ ਦਾ ਗੋਲੀਆਂ ਮਾਰ ਕੇ ਕ਼ਤਲ ਕਰ ਦਿੱਤਾ ਗਿਆ।ਮ੍ਰਿਤਕ ਵਿਅਕਤੀ ਗੁਰਦੁਆਰਾ ਈਸ਼ਰਸਰ ਨਾਨਕਸਰ ਹਰੀਕੇ ਪੱਤਣ ਵਿਖੇ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ।ਮਿਲੀ ਜਾਣਕਾਰੀ ਅਨੁਸਾਰ ਸਾਬਕਾ ਫੌਜੀ ਹਰਪਾਲ ਸਿੰਘ ਪਾਲਾ […]

Continue Reading

ਲੁਧਿਆਣਾ ਕੇਂਦਰੀ ਜੇਲ੍ਹ ‘ਚੋ ਫਰਾਰ ਹਵਾਲਾਤੀ ਮਾਮਲੇ ਤਹਿਤ ਇੱਕ ਹੋਰ ਕਰਮਚਾਰੀ ਮੁਅੱਤਲ

ਲੁਧਿਆਣਾ, 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ (Punjab) ਕੇਂਦਰੀ ਜੇਲ੍ਹ ‘ਚੋ ਹਵਾਲਾਤੀ ਦੇ ਫਰਾਰ ਹੋਣ ਦੇ ਮਾਮਲੇ ‘ਚ ਜੇਲ੍ਹ ਵਿਭਾਗ ਨੇ ਪਹਿਲਾਂ ਤਿੰਨ ਕਰਮਚਾਰੀਆਂ ਨੂੰ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਸੀ ਅਤੇ ਹੁਣ ਇੱਕ ਹੋਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇੱਕ ਸੀਆਰਪੀਐਫ ਜਵਾਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਗਿਆ ਹੈ। ਜੇਲ੍ਹ […]

Continue Reading

28 ਅਕਤੂਬਰ ਦੀ ਮੀਟਿੰਗ ਨਾ ਹੋਣ ਤੇ ਸੀਵਰੇਜ ਬੋਰਡ ਦੇ ਕਾਮੇ ਤਿੰਨ ਦਿਨਾਂ ਦਾ ਲਗਾਉਣਗੇ ਮੋਰਚਾ

ਫਤਿਹਗੜ੍ਹ ਸਾਹਿਬ,22, ਅਕਤੂਬਰ (ਮਲਾਗਰ ਖਮਾਣੋਂ) ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਰਜਿ: ਵੱਲੋਂ ਅੱਜ ਇਤਿਹਾਸਕ ਸ਼ਹਿਰ ਮੌਰਿਡਾ ਵਿਖੇ ਪੰਜਾਬ ਪ੍ਧਾਨ ਗੁਰਦੇਵ ਸਿੰਘ ਨਿਹੰਗ ਦੀ ਅਗਵਾਈ ਵਿੱਚ ਅਗਲੇ ਸੰਘਰਸ਼ ਦੀ ਵਿਉਂਤਬੰਦੀ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ […]

Continue Reading

ਇੰਜੀ ਸਤਨਾਮ ਸਿੰਘ ਮੱਟੂ ਦਾ ਸਨਮਾਨ ਕੋਟਕਪੁਰਾ ਵਿਖੇ 28 ਅਕਤੂਬਰ ਨੂੰ

ਫਤਿਹਗੜ੍ਹ ਸਾਹਿਬ,22, ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪੰਜਾਬੀ ਸਾਹਿਤ ਦੇ ਖੇਤਰ ਵਿੱਚ ਆਪਣੇ ਗੀਤਾਂ, ਕਵਿਤਾਵਾਂ, ਕਹਾਣੀਆਂ ਅਤੇ ਹੋਰ ਵਿਧਾਵਾਂ ਸਮੇਤ ਦੋ ਪੁਸਤਕਾਂ “ਹੇਮਕੁੰਟ ਪਰਬਤ ਹੈ ਜਹਾਂ” ਵਾਰਤਕ ਅਤੇ “ਯਖ਼ ਰਾਤਾਂ ਪੋਹ ਦੀਆਂ” ਨਾਲ ਉੱਘਾ ਯੋਗਦਾਨ ਪਾਉਣ ਅਤੇ ਸਰਕਾਰੀ ਮਹਿਕਮੇ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਇੰਜੀ ਸਤਨਾਮ ਸਿੰਘ ਮੱਟੂ ਨੂੰ ਸਾਹਿਤ ਅਤੇ ਭਾਸ਼ਾ ਲਈ ਇੰਡਕ ਆਰਟਸ […]

Continue Reading

ਸੂਬਾਈ ਇਜਲਾਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਮਾਨਸਾ,22, ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ)‌ਦੇ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਮਾਖਾ ਜਰਨਲ ਸਕੱਤਰ ਹਿੰਮਤ ਸਿੰਘ ਦੂਲੋਵਾਲ, ਵੱਲੋਂ ਦੱਸਿਆ ਗਿਆ ਕਿ ਜਥੇਬੰਦੀ ਦਾ ਜੋ ਪੰਜਾਬ ਦਾ ਡੇਲੀ ਗੇਟ ਇਜਲਾਸ ਮਿਤੀ 25,10,25‌। ਨੂੰ ਮਾਨਸਾ ਦੇ ਪੈਨਸ਼ਨਰ ਭਵਨ ਵਿਖੇ ਹੋ ਰਿਹਾ ਹੈ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆ ਹਨ ਆਗੂ ਸਾਥੀਆਂ […]

Continue Reading

ਐਡਵੋਕੇਟ ਧਾਮੀ ਨੇ ਡਾ. ਰਾਜਵਿੰਦਰ ਸਿੰਘ ਜੋਗਾ ਦੀ ਪੁਸਤਕ “ਦੂਜੇ ਅਤੇ ਤੀਜੇ ਪਾਤਸ਼ਾਹ ਜੀ ਦੇ ਹਜ਼ੂਰੀ ਸਿੱਖ ਤੇ ਸਨੇਹੀ” ਕੀਤੀ ਸੰਗਤ ਅਰਪਣ

ਅੰਮ੍ਰਿਤਸਰ, 22 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਕ ਪੁਸਤਕ “ਦੂਜੇ ਅਤੇ ਤੀਜੇ ਪਾਤਸ਼ਾਹ ਜੀ ਦੇ ਹਜ਼ੂਰੀ ਸਿੱਖ ਤੇ ਸਨੇਹੀ” ਸੰਗਤ ਅਰਪਣ ਕੀਤੀ। ਇਹ ਪੁਸਤਕ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 22 ਅਕਤੂਬਰ,ਬੋਲੇ ਪੰਜਾਬ ਬਿਊਰੋ;ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਹ 6 ਅਕਤੂਬਰ ਤੋਂ ਲਗਾਤਾਰ […]

Continue Reading