News

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

– ਹੰਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਇਹਨਾਂ ਕੇਂਦਰਾਂ ਵਿੱਚ ਲੋਕ ਮੁਫ਼ਤ ਪ੍ਰਾਪਤ ਕਰ ਸਕਦੇ ਹਨ ਡਾਇਲਸਿਸ ਸਹੂਲਤ ਚੰਡੀਗੜ੍ਹ/ਪਟਿਆਲਾ, 25 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ […]

Continue Reading

ਪੰਜਾਬ ਸਰਕਾਰ ਵੱਲੋਂ  ਡਾ. ਬੀ. ਆਰ. ਅੰਬੇਦਕਰ  ਭਵਨਾਂ  ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

ਅੰਮ੍ਰਿਤਸਰ, ਫਿਰੋਜਪੁਰ, ਪਟਿਆਲਾ, ਸੰਗਰੂਰ, ਫਰੀਦਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਅੰਬੇਦਕਰ  ਭਵਨਾਂ  ਦੀ ਮੁਰੰਮਤ ਅਤੇ ਰੱਖ ਰਖਾਅ ਲਈ ਖਰਚੀ ਜਾਵੇਗੀ ਰਾਸ਼ੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਪੰਜਾਬ ਸਰਕਾਰ ਨੇ 22 IPS ਅਧਿਕਾਰੀ ਕੀਤੇ ਇਧਰੋ ਉਧਰ

ਪੰਜਾਬ ਸਰਕਾਰ ਨੇ 22 IPS ਅਧਿਕਾਰੀ ਕੀਤੇ ਇਧਰੋਂ ਉਧਰ ਚੰਡੀਗੜ੍ਹ 25 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 22 IPS ਅਧਿਕਾਰੀ ਇਧਰੋਂ ਉਧਰ ਕੀਤੇ ਹਨ

Continue Reading

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅੰਮ੍ਰਿਤਸਰ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੇਵਾ ਦੇ ਰੂਪ ‘ਚ ਦਿੱਤੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਕੈਬਨਿਟ […]

Continue Reading

ਪੰਜਾਬ ਵਿੱਚ ਫਿਰ ਸੜਨ ਲੱਗੀ ਪਰਾਲੀ

ਪੰਜਾਬ ਵਿੱਚ ਫਿਰ ਸੜਨ ਲੱਗੀ ਪਰਾਲੀ ਚੰਡੀਗੜ੍ਹ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਸਾਰੇ ਦਾਅਵਿਆਂ ਦੇ ਉਲਟ ਪੰਜਾਬ ਵਿੱਚ ਪਰਾਲੀ ਸਾੜਨ ਨਾਲ ਹਵਾ ਵਿੱਚ ਪ੍ਰਦੂਸ਼ਣ ਦੇ ਰੂਪ ਵਿੱਚ ਜ਼ਹਿਰ ਘੁਲਣਾ ਸ਼ੁਰੂ ਹੋ ਗਿਆ ਹੈ। ਮੰਗਲਵਾਰ ਨੂੰ ਮੰਡੀ ਗੋਬਿੰਦਗੜ੍ਹ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 224 ਦਰਜ ਕੀਤਾ ਗਿਆ, ਜੋ ਕਿ ਮਾੜੀ ਸ਼੍ਰੇਣੀ ਵਿੱਚ […]

Continue Reading

ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੀ ਟਰਾਇਲ ਅਦਾਲਤ ਦੇ ਜੱਜ ਨੂੰ ਫਟਕਾਰ

ਬਲਾਤਕਾਰ ਪੀੜਤਾ ਤੇ ਉਸ ਦੀ ਮਾਂ ਦੀ ਗਵਾਹੀ ਕਰੀਬ ਪੰਜ ਹਫ਼ਤਿਆਂ ਲਈ ਟਾਲ਼ੀ ਸੀ ਚੰਡੀਗੜ੍ਹ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਸਰ ਦੀ ਟਰਾਇਲ ਅਦਾਲਤ ਦੇ ਜੱਜ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਪੀੜਤਾ ਅਤੇ ਉਸ ਦੀ ਮਾਂ ਦੀ ਗਵਾਹੀ ਕਰੀਬ ਪੰਜ ਹਫ਼ਤਿਆਂ ਲਈ ਟਾਲਣ ‘ਤੇ ਫਟਕਾਰ ਲਗਾਈ ਹੈ। ਹਾਈ ਕੋਰਟ ਨੇ ਜੱਜ ਦੇ […]

Continue Reading

ਪੰਜਾਬ ‘ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ

ਪੰਜਾਬ ‘ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਗੁਰਦਾਸਪੁਰ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਡੇਰਾ ਬਾਬਾ ਨਾਨਕ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿੰਡ ਜੋੜੀਆਂ ਕਲਾਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਹ ਲਾਸ਼ਾਂ ਇੱਕ ਮਾਂ ਅਤੇ ਦੋ ਬੱਚਿਆਂ ਦੀਆਂ ਹਨ। ਇਨ੍ਹਾਂ ਵਿੱਚ 16 […]

Continue Reading

ਦੇਸ਼ ‘ਚ ਅੰਗ ਦਾਨ ਕਰਨ ਵਾਲੇ ਚਾਰ ਗੁਣਾ ਵਧੇ

ਦੇਸ਼ ‘ਚ ਅੰਗ ਦਾਨ ਕਰਨ ਵਾਲੇ ਚਾਰ ਗੁਣਾ ਵਧੇ ਨਵੀਂ ਦਿੱਲੀ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਵਿੱਚ ਅੰਗ ਦਾਨ ਵਿੱਚ ਔਰਤਾਂ ਮਰਦਾਂ ਨਾਲੋਂ ਅੱਗੇ ਹਨ। 2023 ਵਿੱਚ 16542 ਅੰਗ ਦਾਨ ਹੋਏ, ਜਿਨ੍ਹਾਂ ਵਿੱਚ ਵਧੇਰੇ ਔਰਤਾਂ ਜੀਵਤ ਅੰਗਦਾਨ ਸਨ। ਇਸ ਦੇ ਅੰਕੜੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਹਨ।ਸਾਲ 2023 ਵਿੱਚ […]

Continue Reading

ਕਾਰ ਅਤੇ ਟਰਾਲੇ ਦੀ ਟੱਕਰ, 7 ਲੋਕਾਂ ਦੀ ਮੌਤ

ਕਾਰ ਅਤੇ ਟਰਾਲੇ ਦੀ ਟੱਕਰ, 7 ਲੋਕਾਂ ਦੀ ਮੌਤ ਗਾਂਧੀਨਗਰ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਗੁਜਰਾਤ ਦੇ ਸਾਬਰਕਾਂਠਾ ‘ਚ ਹਿੰਮਤਨਗਰ ਨੇੜੇ ਕਾਰ ਅਤੇ ਟਰਾਲੇ ਦੀ ਟੱਕਰ ‘ਚ 7 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸ਼ਾਮਲਾਜੀ ਤੋਂ ਅਹਿਮਦਾਬਾਦ […]

Continue Reading

ਖਾਲਸਾ ਕਾਲਜ ਅੰਦਰ ਸਿੱਖ ਨੌਜੁਆਨ ਦੀ ਦਸਤਾਰ ਲਾਹੁਣ ਵਾਲਿਆਂ ਨੂੰ ਸਬਕ ਸਿਖਾਉਣਾ ਜਰੂਰੀ: ਜੀਕੇ

ਖਾਲਸਾ ਕਾਲਜ ਅੰਦਰ ਸਿੱਖ ਨੌਜੁਆਨ ਦੀ ਦਸਤਾਰ ਲਾਹੁਣ ਵਾਲਿਆਂ ਨੂੰ ਸਬਕ ਸਿਖਾਉਣਾ ਜਰੂਰੀ: ਜੀਕੇ ਨਵੀਂ ਦਿੱਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ : ਬੀਤੇ ਇਕ ਦਿਨ ਪਹਿਲਾਂ ਖਾਲਸਾ ਕਾਲਜ ਅੰਦਰ ਚੋਣ ਦੇ ਨਾਮਜਦਗੀ ਕਾਗਜ ਦਾਖਿਲ ਕਰਣ ਜਾ ਰਹੇ ਪਵਿਤ ਸਿੰਘ ਨਾਲ ਕੀਤੀ ਗਈ ਕੁੱਟਮਾਰ ਅਤੇ ਦਸਤਾਰ ਲਾਹੁਣ ਨਾਲ ਸਿੱਖ ਪੰਥ ਅੰਦਰ ਵੱਡਾ ਰੋਸ ਫੈਲਿਆ ਹੋਇਆ ਹੈ […]

Continue Reading