ਫੀਲਡ ਮੁਲਾਜ਼ਮਾਂ ਦੀਆਂ ਵਰਦੀਆਂ ਸਬੰਧੀ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ
4 ਅਕਤੂਬਰ ਨੂੰ ਕੀਤੀ ਜਾਵੇਗੀ ਰੋਸ ਰੈਲੀ ਫਤਿਹਗੜ੍ਹ ਸਾਹਿਬ,23, ਸਤੰਬਰ ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਬਕਾਇਆ ਵਰਦੀਆਂ, ਜੀਪੀਐਫ ਆਦਿ ਮੰਗਾਂ ਸਬੰਧੀ ਵੱਖ-ਵੱਖ ਜਥੇਬੰਦੀਆਂ ਅਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਰਣਜੀਤ ਸਿੰਘ, ਤਰਲੋਚਨ ਸਿੰਘ […]
Continue Reading