ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ
ਧਮਾਕਾਖੇਜ਼ ਸਮੱਗਰੀ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਹੈਪੀ ਪਾਸੀਆਂ ਨੇ ਮੁਲਜ਼ਮਾਂ ਨੂੰ ਭਰਮਾਉਣ ਲਈ ਸ਼ੁਰੂ ਵਿੱਚ ਕੁਝ ਫੰਡ ਵੀ ਕਰਵਾਏ ਸਨ ਮੁਹੱਈਆ: ਡੀਜੀਪੀ ਗੌਰਵ ਯਾਦਵ ਡੀਜੀਪੀ ਪੰਜਾਬ ਨੇ ਅੱਤਵਾਦੀ ਹੈਂਡਲਰਾਂ ਦੀਆਂ ਨੌਜਵਾਨਾਂ ਨੂੰ ਭਰਮਾਉਣ ਵਾਲੀਆਂ ਗਤੀਵਿਧੀਆਂ ਦਾ ਖੁਲਾਸਾ ਕਰਦਿਆਂ ਨੌਜਵਾਨਾਂ ਨੂੰ ਅਜਿਹੇ ਅਨਸਰਾਂ ਦੇ ਝਾਂਸੇ ਵਿੱਚ ਨਾ ਆਉਣ ਦੀ ਕੀਤੀ ਅਪੀਲ ਚੰਡੀਗੜ੍ਹ, 15 […]
Continue Reading