News

ਗਿਆਨੀ ਰਘਬੀਰ ਸਿੰਘ ਜੀ, ਤੁਹਾਡੇ ਪਰਿਵਾਰ ਦਾ ਪਾਲਣ ਪੋਸ਼ਨ ਪੰਥ ਕਰੇ ‘ਤੇ ਤੁਸੀਂ ਚਾਕਰੀ ਕਰੋ ਆਰਐਸਐਸ ਤੇ ਬੀਜੇਪੀ ਦੀ- ਸਰਨਾ

ਗਿਆਨੀ ਜੀ ਸ਼੍ਰੋਮਣੀ ਕਮੇਟੀ ਵਿਰੁੱਧ ਦੋਸ਼ਾਂ ਦਾ ਪਿਟਾਰਾ ਖੋਲ੍ਹ, ਆਰਐਸਐਸ ਦੀ ਗੋਦ ‘ਚ ਪਹੁੰਚੇ ਦਿੱਲੀ ਨਵੀਂ ਦਿੱਲੀ 22 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜਬਰਦਸਤ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 22 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਦੇ ਖਿਲਾਫ਼ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਕਿਸਾਨਾਂ ਨੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ 11 ਵਜੇ ਤੋਂ 3 ਵਜੇ ਤੱਕ ਰੋਸ਼ ਧਰਨਾ ਦਿੱਤਾ ਅਤੇ ਮੰਗ […]

Continue Reading

ਪਿੰਡ ਹਵਾਰਾ ਕਲਾਂ ਵਿਖ਼ੇ “ਇਤਹਾਸ ਬੱਬਰ ਖ਼ਾਲਸਾ” ਭਾਗ ਤੀਜਾ ਅਤੇ ਚੋਥਾ ਕੀਤਾ ਗਿਆ ਲੋਕ ਅਰਪਣ

ਨਵੀਂ ਦਿੱਲੀ 22 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਲਈ ਪਿੰਡ ਹਵਾਰਾ ਕਲਾਂ ਜ਼ਿਲਾ ਫਤਹਿਗੜ ਸਾਹਿਬ ਵਿਖੇ ਹੋਏ ਚੜਦੀ ਕਲਾ ਨਾਲ ਪੰਥਕ ਸਮਾਗਮ ਵਿੱਚ ਪੰਥ ਦੇ ਮਹਾਨ ਵਿਦਵਾਨ ਮਹਾਨ ਲੇਖਕ ਭਾਈ ਕਰਮਜੀਤ ਸਿੰਘਾ ਸਿੱਖਾਵਾਲਾ ਜਰਮਨ ਦੀ ਲਿਖੀ ਕਿਤਾਬ “ਇਤਹਾਸ ਬੱਬਰ ਖ਼ਾਲਸਾ“ ਦਾ ਤੀਜਾ ਅਤੇ ਚੌਥਾ ਭਾਗ ਲੋਕ ਅਰਪਣ ਕੀਤਾ […]

Continue Reading

ਗੈਰਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼: 5 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ 2 ਗ੍ਰਿਫਤਾਰ

ਅੰਮ੍ਰਿਤਸਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ; ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ, ਸਰਹੱਦੀ ਇਲਾਕੇ ਨਾਲ ਜੁੜੇ ਗੈਰਕਾਨੂੰਨੀ ਹਥਿਆਰ ਮੋਡੀਊਲ ਨੂੰ ਬੇਨਕਾਬ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 5 ਆਧੁਨਿਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਿਤ […]

Continue Reading

ਡੇਰਾਬੱਸੀ ’ਚ ਹਾਈਕੋਰਟ ਦੇ ਸਟੇਅ ਦੇ ਬਾਵਜੂਦ ਹੋ ਰਹੀ ਡੀਸਿਲਟਿੰਗ: ਐਨਕੇ ਸ਼ਰਮਾ

ਸੰਗਰੂਰ ਦੇ ਲੋਕ ਕਿਸਾਨਾਂ ਦੀ ਜ਼ਮੀਨ ਤੋਂ ਕੱਢ ਰਹੇ ਮਿੱਟੀ ਸਾਬਕਾ ਵਿਧਾਇਕ ਨੇ ਅਮਲਾਲਾ ਅਤੇ ਆਸ ਪਾਸ ਦੇ ਇਲਾਕਿਆਂ ’ਚ ਸੁਣੀਆਂ ਕਿਸਾਨਾਂ ਦੀਆਂ ਸਮੱਸਿਆਵਾਂ ਡੇਰਾਬੱਸੀ 22 ਫਰਵਰੀ ,ਬੋਲੇ ਪੰਜਾਬ ਬਿਊਰੋ;  ਡੇਰਾਬੱਸੀ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਟੇਅ ਆਰਡਰ ਦੇ ਬਾਵਜੂਦ ਡੇਰਾਬੱਸੀ ਖੇਤਰ ਵਿੱਚ ਡੀਸਿਲਟਿੰਗ (ਨਦੀ ਦੀ ਸਫਾਈ) ਕੀਤੇ […]

Continue Reading

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ;

ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ * ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ: ਕੈਬਨਿਟ ਮੰਤਰੀ ਸੰਜੀਵ ਅਰੋਫ਼ਾ ਨੇ ਆਈ.ਟੀ.ਸੀ. ਹੋਟਲਜ਼ ਲਿਮਟਿਡ  ਮੋਹਾਲੀ-ਚੰਡੀਗੜ੍ਹ ਦੇ ਵੈਲਕਮ ਹੋਟਲ ਦਾ ਰਸਮੀ ਉਦਘਾਟਨ  ਕੀਤਾ , ਜੋ ਕਿ ਖੇਤਰ ਵਿਚ ਪ੍ਰੀਮੀਅਮ ਪਰਾਹੁਣਚਾਰੀ ਸਹੂਲਤਾਂ  ਉੱਪਲੱਬਧ ਕਰਾਉਣ ਲਈ ਇੱਕ ਅਹਿਮ ਵਾਧਾ ਹੈ ਅਤੇ ਪੰਜਾਬ ਵਿੱਚ […]

Continue Reading

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਫਰਵਰੀ,ਬੋਲੇ ਪੰਜਾਬ ਬਿਊਰੋ: ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ […]

Continue Reading

ਮੋਹਾਲੀ ਪ੍ਰੈਸ ਕਲੱਬ ਵੱਲੋਂ ਲਗਾਏ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਵਿੱਚ 128 ਲੋਕਾਂ ਨੇ ਲਾਭ ਉਠਾਇਆ

ਸਿਹਤ ਜਾਂਚ ਕੈਂਪ ਰਾਹੀਂ ਸਮਾਜ ਸੇਵਾ ਕਰਨਾ, ਮੋਹਾਲੀ ਪ੍ਰੈਸ ਕਲੱਬ ਦਾ ਵੱਡਾ ਉਪਰਾਲਾ : ਚੇਅਰਮੈਨ ਰਣਜੀਤ ਪਾਲ ਸਿੰਘ ਮਾਹਿਰ ਡਾਕਟਰਾਂ ਨੇ ਸੰਤੁਲਿਤ ਖੁਰਾਕ ਅਤੇ ਸਹੀ ਜੀਵਨ-ਸ਼ੈਲੀ ਅਪਣਾਉਣ ਦੀ ਦਿੱਤੀ ਸਲਾਹ ਮੋਹਾਲੀ, 22 ਫਰਵਰੀ ,ਬੋਲੇ ਪੰਜਾਬ ਬਿਊਰੋ:ਅੱਜਕੱਲ੍ਹ ਹਰ ਮਨੁੱਖ ਤਣਾਅ ਭਰੀ ਜ਼ਿੰਦਗੀ ਜੀਅ ਰਿਹਾ ਹੈ ਅਤੇ ਆਮ ਲੋਕਾਂ ਵਿਚ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹੋਣ […]

Continue Reading

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ……ਵਿਧਾਇਕ ਕੁਲਵੰਤ ਸਿੰਘ ਨੇ 11 ਰਜਿਸਟਰੇਸ਼ਨ ਕੇਂਦਰਾਂ ਦਾ ਕੀਤਾ ਦੌਰਾ

.ਮੋਹਾਲੀ 22 ਫਰਵਰੀ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਸਹੀ ਮਾਇਨਿਆਂ ਦੇ ਵਿੱਚ ਲਾਗੂ ਕਰਨ ਦੇ ਲਈ ਵਿਧਾਨ ਸਭਾ ਹਲਕਾ ਮੋਹਾਲੀ- ਵਿਧਾਇਕ ਕੁਲਵੰਤ ਸਿੰਘ ਵੱਲੋਂ ਰਜਿਸਟਰੇਸ਼ਨ ਕੀਤੇ ਜਾਣ ਵਾਲੇ ਸੇਵਾ ਕੇਂਦਰਾਂ ਦਾ ਅੱਜ ਦੌਰਾ ਕੀਤਾ ਗਿਆ, ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਅੱਜ ਜੁਝਾਰ ਨਗਰ, ਫੇਜ਼ -6,ਮੋਹਾਲੀ ਪਿੰਡ,ਫੇਜ਼- 1, ਫੇਜ਼ 3B1 , ਫੇਜ਼ […]

Continue Reading

SGPC ਵੱਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਆਏ ਮੀਡੀਆ ਸਾਹਮਣੇ,

ਅੰਮ੍ਰਿਤਸਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ‘ਤੇ ਲਾਏ ਗਏ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ 72 ਘੰਟੇ ਦਾ ਨੋਟਿਸ ਦਿੱਤਾ ਗਿਆ ਸੀ ਅਤੇ ਉਨ੍ਹਾਂ ਵੱਲੋਂ ਲਾਏ ਗਏ ਦੋਸ਼ਾਂ ਦੇ ਸਬੂਤ ਮੰਗੇ ਸੀ। ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ ਜਾਰੀ […]

Continue Reading