News

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਆਟਸੋਰਸਿੰਗ ਕਾਮਿਆਂ ਦੀਆਂ ਮੰਗਾਂ ਸਬੰਧੀ ਪ੍ਰਮੁੱਖ ਸਕੱਤਰ ਨਾਲ ਹੋਈ ਮੀਟਿੰਗ

ਚੰਡੀਗੜ੍ਹ,17, ਫਰਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ (ਰਜਿ) ਪੰਜਾਬ ਦੀ ਪੈਨਲ ਮੀਟਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਨੀਲਕੰਠ ਆਵਾਡ੍ਹ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਭੁੱਲਰ, ਜਨਰਲ ਸਕੱਤਰ ਹਰਪ੍ਰੀਤ ਸਿੰਘ ਰਾਜੀਆ ਨੇ ਦੱਸਿਆ ਕਿ ਇਸ […]

Continue Reading

ਛੱਤੀਸਗੜ੍ਹ ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ

ਐਡਵੋਕੇਟ ਧਾਮੀ ਨੇ ਸੰਗਤ ਦੀ ਰਿਹਾਇਸ਼ ਲਈ ‘ਸ੍ਰੀ ਗੁਰੂ ਨਾਨਕ ਦੇਵ ਭਵਨ’ ਦਾ ਰੱਖਿਆ ਨੀਂਹ ਪੱਥਰ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਐਡਵੋਕੇਟ ਧਾਮੀ ਨੇ ਛੱਤੀਸਗੜ੍ਹ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 17 ਫਰਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਏਪੁਰ ਵਿਖੇ ਛੱਤੀਸਗੜ੍ਹ ਦੇ ਵੱਖ-ਵੱਖ […]

Continue Reading

ਮੋਗਾ ਵਿੱਚ ਆਪ ਦੀ ਸਿਆਸੀ ਰੈਲੀ ਲਈ ਸਰਕਾਰੀ ਮਸ਼ੀਨਰੀ ਦੇ ਦੁਰਉਪਯੋਗ ਦੀ ਖਹਿਰਾ ਵੱਲੋਂ ਨਿੰਦਾ, ਨਸ਼ਿਆਂ ‘ਤੇ ਸਰਕਾਰ ਦੀ ਨਾਕਾਮੀ ‘ਤੇ ਚੁੱਕੇ ਸਵਾਲ

ਜਲੰਧਰ 17 ਫਰਵਰੀ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ਮੋਗਾ ਵਿੱਚ ਨਸ਼ਿਆਂ ਖ਼ਿਲਾਫ਼ ਕਥਿਤ ਮੁਹਿੰਮ ਦੇ ਨਾਂ ਹੇਠ ਕਰਵਾਈ ਗਈ ਸਿਆਸੀ ਰੈਲੀ ਲਈ ਸਰਕਾਰੀ ਖਜ਼ਾਨੇ, ਸਰਕਾਰੀ ਆਵਾਜਾਈ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਦੇ ਖੁੱਲ੍ਹੇ ਦੁਰਉਪਯੋਗ ਦੀ ਕੜੀ ਨਿੰਦਾ ਕੀਤੀ ਹੈ। ਖਹਿਰਾ ਨੇ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ …ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮੋਹਾਲੀ, 17 ਫਰਵਰੀ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ ਅੱਜ ਚੌਥੀ ਬੱਸ ਰਵਾਨਾ ਕੀਤੀ ਗਈ। ਇਹ ਬੱਸ ਫ਼ੇਜ਼- 11 ਦੇ ਵਾਰਡ ਨੰ- 16 ਦੇ ਸਪੋਰਟਸ ਕੰਪਲੈਕਸ ਤੋਂ ਕੁਲਵੰਤ ਸਿੰਘ -ਹਲਕਾ ਵਿਧਾਇਕ ਦੁਆਰਾ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਬਸ ਤੀਰਥ ਯਾਤਰਾ ਮੁਹਿੰਮ […]

Continue Reading

ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ, ਪੁਲਿਸ ਮੁਲਾਜ਼ਮ ਦੀ ਮੌਤ 

ਅੰਮ੍ਰਿਤਸਰ, 17 ਫਰਵਰੀ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ।ਇਸ ਹਾਦਸੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ। ਉਹ ਲੁਧਿਆਣਾ ਕਮਿਸ਼ਨਰੇਟ ਪੁਲਿਸ ਵਿੱਚ ਤਾਇਨਾਤ ਸੀ ਅਤੇ ਡਿਊਟੀ ਜੁਆਇਨ ਕਰਨ ਲਈ ਘਰੋਂ ਨਿਕਲਿਆ ਸੀ। ਰਿਪੋਰਟਾਂ ਅਨੁਸਾਰ, ਨਰਿੰਦਰ ਸਿੰਘ ਆਪਣੇ […]

Continue Reading

ਪਟਿਆਲਾ-ਰਾਜਪੁਰਾ ਸੜਕ ‘ਤੇ ਸਥਿਤ ਪਿੰਡ ਗੰਡਾ ਖੇੜੀ ‘ਚ ਵਿਆਹੁਤਾ ਦਾ ਕਤਲ, ਪਤੀ ਸਣੇ 4 ‘ਤੇ ਲੱਗੇ ਦੋਸ਼ 

ਪਟਿਆਲਾ, 17 ਫਰਵਰੀ, ਬੋਲੇ ਪੰਜਾਬ ਬਿਊਰੋ : ਪਟਿਆਲਾ-ਰਾਜਪੁਰਾ ਸੜਕ ‘ਤੇ ਸਥਿਤ ਪਿੰਡ ਗੰਡਾ ਖੇੜੀ ‘ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪਰਿਵਾਰ ਨੇ ਉਸਦੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਲੋਕਾਂ ‘ਤੇ ਕਤਲ ਦਾ ਦੋਸ਼ ਲਗਾਇਆ ਹੈ। ਮ੍ਰਿਤਕਾ ਦੇ ਭਰਾ ਸਿਮਰਨ ਸਿੰਘ ਨੇ ਦੱਸਿਆ […]

Continue Reading

ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਬਾਥਰੂਮ ਵਿੱਚ ਫਿਸਲ ਕੇ ਡਿੱਗੇ, ਦੋਵੇਂ ਪੈਰਾਂ ‘ਚ ਫ੍ਰੈਕਚਰ

ਚੰਡੀਗੜ੍ਹ, 17 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨਾਲ ਘਰ ਵਿੱਚ ਹੀ ਹਾਦਸਾ ਵਾਪਰ ਗਿਆ। ਉਹ ਨਹਾਉਂਦੇ ਸਮੇਂ ਬਾਥਰੂਮ ਵਿੱਚ ਫਿਸਲ ਕੇ ਡਿੱਗ ਗਏ, ਜਿਸ ਕਾਰਨ ਉਨ੍ਹਾਂ ਦੇ ਦੋਵੇਂ ਪੈਰਾਂ ਵਿੱਚ ਫ੍ਰੈਕਚਰ ਹੋ ਗਿਆ। ਡਾਕਟਰਾਂ ਨੇ ਉਨ੍ਹਾਂ ਦੇ ਦੋਵੇਂ ਪੈਰਾਂ ‘ਤੇ ਪਲਾਸਟਰ ਲਗਾਇਆ ਹੈ ਅਤੇ ਉਨ੍ਹਾਂ ਨੂੰ ਇੱਕ ਮਹੀਨੇ ਲਈ […]

Continue Reading

ਬਠਿੰਡਾ ‘ਚ ਸ਼ਰੇਆਮ ਵਿਕ ਰਿਹਾ ਨਸ਼ਾ, ਵੀਡੀਓ ਵਾਇਰਲ

ਬਠਿੰਡਾ, 17 ਫਰਵਰੀ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਸਦਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਬੀੜ ਤਲਾਬ ਇਲਾਕੇ ਵਿੱਚ ਨਸ਼ੇ ਖੁੱਲ੍ਹੇਆਮ ਵੇਚੇ ਜਾ ਰਹੇ ਹਨ। ਅੱਜ ਮੰਗਲਵਾਰ ਸਵੇਰੇ, ਬੀੜ ਤਲਾਬ ਦੇ ਕੁਝ ਵਸਨੀਕਾਂ ਨੇ ਨਸ਼ੇ ਦੀ ਵਿਕਰੀ ਦੀ ਇੱਕ ਵੀਡੀਓ ਬਣਾਈ ਅਤੇ ਇਸਨੂੰ ਵਾਇਰਲ ਕਰ ਦਿੱਤਾ। ਵਾਇਰਲ ਵੀਡੀਓ ਵਿੱਚ ਇੱਕ ਨੌਜਵਾਨ ਨੂੰ […]

Continue Reading

ਮੋਹਾਲੀ ਦੇ ਫੋਰਟਿਸ ਹਸਪਤਾਲ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੋਹਾਲੀ, 17ਫਰਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਏ ਦਿਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਇਹ ਸਿਲਸਿਲਾ ਖ਼ਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਕਿ ਅੱਜ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਇੱਕ ਹੋਰ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਹੈ। ਇਸ ਤੋਂ ਬਾਅਦ, ਪੁਲਿਸ […]

Continue Reading

ਪੰਜਾਬ ਪੁਲਿਸ ਵਲੋਂ ਮੁਕਾਬਲੇ ਤੋਂ ਬਾਅਦ 5 ਲੁਟੇਰੇ ਕਾਬੂ, ਇੱਕ ਨੂੰ ਗੋਲੀ ਲੱਗੀ 

ਬਠਿੰਡਾ, 17 ਫਰਵਰੀ, ਬੋਲੇ ਪੰਜਾਬ ਬਿਊਰੋ : ਬਠਿੰਡਾ ਵਿਖੇ ਪੁਲਿਸ ਨਾਲ ਮੁਕਾਬਲੇ ਵਿੱਚ ਇੱਕ ਲੁਟੇਰਾ ਨੀਰਜ ਉਰਫ਼ ਕਾਲਾ ਜ਼ਖਮੀ ਹੋ ਗਿਆ। ਉਸਦੇ ਖੱਬੇ ਪੈਰ ਵਿੱਚ ਗੋਲੀ ਲੱਗੀ। ਪੁਲਿਸ ਨੇ ਨੀਰਜ ਸਮੇਤ ਕੁੱਲ ਪੰਜ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਸਾਰਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਪੀ ਸਿਟੀ ਨਰਿੰਦਰ […]

Continue Reading