News

ਧੁੰਦ ਕਾਰਨ PRTC ਬੱਸ ਤੇ ਕਾਰ ਵਿਚਾਲੇ ਟੱਕਰ, ਇੱਕ ਵਿਅਕਤੀ ਦੀ ਮੌਤ ਕਈ ਜ਼ਖ਼ਮੀ

ਪਟਿਆਲਾ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਸਮਾਣਾ ਵਿੱਚ ਸਵੇਰੇ ਪਈ ਧੁੰਦ ਕਾਰਨ ਇੱਕ ਪੀਆਰਟੀਸੀ ਬੱਸ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਉਸਦੀ ਗਰਭਵਤੀ ਪਤਨੀ ਅਤੇ ਇੱਕ ਬੱਚਾ ਜ਼ਖਮੀ ਹੋ ਗਿਆ। ਜਦੋਂ ਕਿ ਬੱਸ ਕੰਡਕਟਰ ਵੀ ਜ਼ਖਮੀ […]

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਆਉਣਗੇ

ਚੰਡੀਗੜ੍ਹ, 26 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਕੇਂਦਰੀ ਗ੍ਰਹਿ ਮੰਤਰੀ ਅਤੇ ਦਿੱਗਜ ਭਾਜਪਾ ਨੇਤਾ ਅਮਿਤ ਸ਼ਾਹ ਮਾਰਚ ਵਿੱਚ ਪੰਜਾਬ ਆਉਣਗੇ। ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ਦਾ ਦੌਰਾ 14 ਮਾਰਚ ਨੂੰ ਤੈਅ ਹੈ। ਉਹ ਮੋਗਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਭਾਜਪਾ ਦੇ 2027 ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਹੋਵੇਗੀ। ਇਸ ਸਮਾਗਮ ਦੀਆਂ ਤਿਆਰੀਆਂ ਚੱਲ […]

Continue Reading

ਕੀ ਹਾਂ ਮੈਂ ?

ਕਵਿਤਾਕੀ ਹਾਂ ਮੈਂ ? ਖੁਸ਼ ਵੀ ਨਹੀਂਉਦਾਸ ਵੀ ਨਹੀਂਬਿਮਾਰ ਵੀ ਨਹੀਂਪਰ ਠੀਕ ਵੀ ਨਹੀਂਉੰਝ ਗੱਲਾਂ ਵੀ ਬਹੁਤ ਨੇਪਰ ਕੋਈ ਗੱਲ ਵੀ ਨਹੀਂਮੈਂ ਬਹੁਤੀ ਸਿੱਧੀ ਵੀ ਨਹੀਂਕੋਈ ਵਲ ਵੀ ਨਹੀਂਕੁਝ ਕਹਿੰਦੀ ਵੀ ਨਹੀਂਹੁੰਦਾ ਝੱਲ ਵੀ ਨਹੀਂਉਲਝਣਾ ਵੀ ਬਹੁਤ ਨੇਕੋਈ ਹੱਲ ਵੀ ਨਹੀਂਮੈਂ ਬਹੁਤੀ ਸਿਆਣੀ ਵੀ ਨਹੀਂਪਰ ਬੇਅਕਲ ਵੀ ਨਹੀਂਪਤਾ ਨਹੀਂ ਕਿ ਕੀ ਆ ਮੈਂ?ਮੈਂ ਤੇਰੇ ਵੱਲ […]

Continue Reading

ਪੰਜਾਬ ਮੰਡੀ ਬੋਰਡ ਦੇ ਪੂਰਵਲੇ ਸਕੱਤਰ ਨੂੰ ਦਿੱਤੀ ਵਿਦਾਇਗੀ ਪਾਰਟੀ, ਨਵ ਨਿਯੁਕਤ ਸਕੱਤਰ ਅਤੇ ਸੰਯੁਕਤ ਸਕੱਤਰ ਦਾ ਕੀਤਾ ਸਵਾਗਤ

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸ੍ਰੀ ਰਾਮਵੀਰ ਵੱਲੋਂ ਮੰਡੀ ਬੋਰਡ ਦੇ ਸਕੱਤਰ ਵਜੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ ਐਸ.ਏ.ਐਸ. ਨਗਰ, 26 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਪੂਰਵਲੇ ਸਕੱਤਰ ਸ੍ਰੀ ਰਾਮਵੀਰ, ਆਈ.ਏ.ਐਸ. ਨੂੰ ਉਨ੍ਹਾਂ ਦੇ ਟ੍ਰਾਂਸਫਰ ਹੋਣ ਉਪਰੰਤ ਅੱਜ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਨਵ ਨਿਯੁਕਤ ਸਕੱਤਰ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਅਤੇ […]

Continue Reading

ਪ੍ਰੋ. ਭੁੱਲਰ ਦੇ ਮਾਮਲੇ ਦੀ ਅਦਾਲਤ ਅੰਦਰ ਜਾਰੀ ਹੈ ਸੁਣਵਾਈ, ਹੁਣ 25 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ

ਨਵੀਂ ਦਿੱਲੀ 25 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ ):- ਬੀਤੇ ਦਿਨੀਂ ਦਵਿੰਦਰ ਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੇ ਇੱਕ ਵਾਰ ਫਿਰ ਉਨ੍ਹਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਤੋਂ ਇਨਕਾਰ ਕਰਣ ਨਾਲ ਪੰਥ ਵਿਚ ਵਡੀ ਨਿਰਾਸ਼ਾ ਫੈਲ ਗਈ ਸੀ। ਇਸੇ ਮਸਲੇ ਤੇ ਅਦਾਲਤ ਅੰਦਰ ਚਲ ਰਹੇ ਮਾਮਲੇ ਵਿਚ ਅੱਜ ਵਕੀਲਾਂ […]

Continue Reading

ਦਿੱਲੀ ਕੈਂਟ ’ਚ ਪ੍ਰੀਖਿਆ ਮੌਕੇ ਅੰਮ੍ਰਿਤਧਾਰੀ ਸਿੱਖ ਦੀ ਉਤਰਵਾਈ ਕ੍ਰਿਪਾਨ, ਮੌਕੇ ’ਤੇ ਪਹੁੰਚੀ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ

ਨਵੀਂ ਦਿੱਲੀ, 25 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਕੈਂਟ ਸਥਿਤ ਕੇਂਦਰੀ ਵਿਦਿਆਲਿਆ ਵਿਚ ਅੱਜ ਪ੍ਰੀਖਿਆ ਮੌਕੇ ਇਕ ਅੰਮ੍ਰਿਤਧਾਰੀ ਵਿਦਿਆਰਥੀ ਦੀ ਕ੍ਰਿਪਾਨ ਉਤਰਾਉਣ ’ਤੇ ਮਾਮਲਾ ਗਰਮਾ ਗਿਆ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਵੱਲੋਂ ਐਜੂਕੇਸ਼ਨ ਸੈਲ ਦੇ ਚੇਅਰਮੈਨ ਸਰਦਾਰ ਕੁਲਤਾਰਨ ਸਿੰਘ ਕੋਛੜ […]

Continue Reading

ਅੰਤਰ-ਧਰਮ ਵਿਆਹਾਂ ਨੂੰ ਰੋਕਣ ਲਈ ਅਕਾਲੀ ਦਲ ਨੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਅਗਵਾਕਾਰ ਇੱਕ ਅਪਰਾਧਿਕ ਸੋਚ ਵਾਲਾ ਮੁਸਲਿਮ ਨੌਜਵਾਨ,ਕਸ਼ਮੀਰੀ ਸਿੱਖ ਧੀ ਨੂੰ ਬਲੈਕਮੇਲ ਕਰਨ ਅਤੇ ਵੇਚਣ ਦੀ ਕਰ ਰਿਹਾ ਸੀ ਕੋਸ਼ਿਸ਼ ਨਵੀਂ ਦਿੱਲੀ 26 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ, ਦਿੱਲੀ ਇਕਾਈ ਨੇ ਸਿੱਖ ਧੀਆਂ ਦੇ ਅੰਤਰ-ਧਰਮ ਵਿਆਹਾਂ ਅਤੇ ਧਰਮ ਪਰਿਵਰਤਨ ਦੀਆਂ ਵਧਦੀਆਂ ਘਟਨਾਵਾਂ ਲਈ ਕਮਜ਼ੋਰ ਕਾਨੂੰਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਦਫ਼ਤਰ ਵਿਖੇ […]

Continue Reading

ਸਿੱਖ ਯੂਥ ਯੂਕੇ ਵਲੋਂ ਗੁਰੂਮਿੰਗ ਗੈਂਗ ਵਿਰੁੱਧ ਸੁਚੇਤ ਕਰਣ ਲਈ ਸਿੱਖ ਰਿਟਰੀਟਸ ਰਾਹੀਂ ਇਲਾਜ, ਸਹਾਇਤਾ ਅਤੇ ਸੁਰੱਖਿਆ ਦਾ ਇੱਕ ਪਰਿਵਰਤਨਸ਼ੀਲ ਹਫ਼ਤਾ

ਨਵੀਂ ਦਿੱਲੀ 26ਫਰਵਰੀ,ਬੋਲੇ ਪੰਜਾਬਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਯੂਥ ਵਲੋਂ ਸਿੱਖਾਂ ਵਿਰੁੱਧ ਵੱਧ ਰਹੇ ਗੁਰੂਮਿੰਗ ਗੈਂਗਾ ਵਲੋਂ ਵਰਗਲਾਣ ਤੋਂ ਸੁਚੇਤ ਕਰਣ ਲਈ ਸਿੱਖ ਰਿਟਰੀਟਸ 2026 ਰਾਹੀਂ ਇੱਕ ਸ਼ਕਤੀਸ਼ਾਲੀ ਅਤੇ ਹਮਦਰਦੀ ਭਰੀ ਪਹਿਲਕਦਮੀ ਪ੍ਰਦਾਨ ਕੀਤੀ ਗਈ ਜੋ ਸੰਗਤ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਜੀਵਨ ਵਿੱਚ ਜਿਨਸੀ ਸ਼ਿੰਗਾਰ ਅਤੇ ਨਸ਼ਾ-ਮੁਕਤੀ ਅਤੇ ਹੋਰ ਸੰਬੰਧਿਤ ਚੁਣੌਤੀਆਂ ਤੋਂ ਪ੍ਰਭਾਵਿਤ […]

Continue Reading

ਵਕੀਲ ਦਿਲਜੋਤ ਸ਼ਰਮਾ ਦੇ ਪਰਿਵਾਰ ਵੱਲੋਂ 2 ਮਾਰਚ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਅੱਗੇ ਲਗਾਇਆ ਜਾਵੇਗਾ ਪੱਕਾ ਮੋਰਚਾ

ਪੁਲਿਸ ਪ੍ਰਸ਼ਾਸਨ ਉੱਪਰ ਦੋਸ਼ੀਆਂ ਦੀ ਪੁਸ਼ਤਪਨਾਹੀ ਦੇ ਦੋਸ਼ ਮਾਨਸਾ 26 ਫਰਵਰੀ ,ਬੋਲੇ ਪੰਜਾਬ ਬਿਊਰੋ; ਅੱਜ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਐਕਸ਼ਨ ਕਮੇਟੀ ਦਿਲਜੋਤ ਸ਼ਰਮਾ ਦੀ ਅਗਵਾਈ ਹੇਠ ਪਰਿਵਾਰ ਵੱਲੋਂ 2 ਮਾਰਚ ਨੂੰ ਲੁਧਿਆਣਾ ਪ੍ਰਸ਼ਾਸਨ ਦੀ ਘਟੀਆ ਕਾਰਗੁਜ਼ਾਰੀ ਦੇ ਖਿਲਾਫ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਪੁਲਿਸ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਅੱਗੇ ਲਗਾਏ ਜਾ […]

Continue Reading

ਤ੍ਰੈ-ਭਾਸ਼ੀ ਕਵੀਆਂ ਦੀ ਅਦਬੀ ਮਹਿਫ਼ਲ 27 ਫਰਵਰੀ ਨੂੰ ਸੱਜੇਗੀ

ਮੋਹਾਲੀ, 26 ਫਰਵਰੀ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਗਰੇਵਾਲ ਆਈ ਇੰਸਟੀਚਿਊਟ, ਚੰਡੀਗੜ੍ਹ ਵੱਲੋਂ ਪੰਜਾਬੀ ਸਾਹਿਤ ਸਭਾ ਮੁਹਾਲੀ ਦੇ ਸਹਿਯੋਗ ਨਾਲ਼ 27 ਫਰਵਰੀ ਨੂੰ ਤ੍ਰੈ-ਭਾਸ਼ੀ ਕਵੀਆਂ ’ਤੇ ਅਧਾਰਤ ‘ਨਜ਼ਰ-ਏ-ਮੁਸ਼ਾਇਰਾ’ ਕਰਵਾਇਆ ਜਾ ਰਿਹਾ ਹੈ। ਇਹ ਅਦਬੀ ਸਮਾਗਮ ਸ਼ੁੱਕਰਵਾਰ ਸ਼ਾਮ 3.30 ਤੋਂ 6.00 ਵਜੇ ਤੱਕ ਆਡੀਟੋਰੀਅਮ, ਗਰੇਵਾਲ ਆਈ ਇੰਸਟੀਚਿਊਟ, ਐੱਚ-6, ਮੈਡੀਸਿਟੀ, ਨਿਊ ਚੰਡੀਗੜ੍ਹ ਵਿਖੇ ਹੋਵੇਗਾ।ਸਮਾਗਮ ਦੇ ਮੁੱਖ ਮਹਿਮਾਨ ਡਾ. […]

Continue Reading