News

ਖਰੜ ਨੇੜੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਚਾਰ ਜ਼ਖਮੀ

ਖਰੜ ਨੇੜੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਚਾਰ ਜ਼ਖਮੀ ਖਰੜ, 31 ਅਗਸਤ,ਬੋਲੇ ਪੰਜਾਬ ਬਿਊਰੋ : ਪਿੰਡ ਝੰਜੇੜੀ ਅਤੇ ਰਸਨਹੇੜੀ ਵਿਚਾਲੇ ਲੰਘੀ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ 4 ਵਿਅਕਤੀ ਜ਼ਖ਼ਮੀ ਹੋ ਗਏ। ਜ਼ਖਮੀਆਂ ਵਿਚੋਂ ਤਿੰਨਾਂ ਨੂੰ ਸੈਕਟਰ 32 ਚੰਡੀਗੜ੍ਹ ਅਤੇ ਇੱਕ ਨੂੰ 6 ਫੇਜ਼ ਮੁਹਾਲੀ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਸੈਕਟਰ-32 ਦੇ ਹਸਪਤਾਲ ’ਚ ਵਿਚ ਜ਼ੇਰੇ […]

Continue Reading

ਪੰਜਾਬ ਦੀ ਇੱਕ ਸਕੂਲੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਦੇ ਮਾਮਲੇ ‘ਚ ਦੋ ਅਧਿਆਪਕਾਵਾਂ ‘ਤੇ ਕੇਸ ਦਰਜ, ਪ੍ਰਿੰਸੀਪਲ ਨੇ ਦਿੱਤਾ ਸਪੱਸਟੀਕਰਨ

ਪੰਜਾਬ ਦੀ ਇੱਕ ਸਕੂਲੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਦੇ ਮਾਮਲੇ ‘ਚ ਦੋ ਅਧਿਆਪਕਾਵਾਂ ‘ਤੇ ਕੇਸ ਦਰਜ, ਪ੍ਰਿੰਸੀਪਲ ਨੇ ਦਿੱਤਾ ਸਪੱਸਟੀਕਰਨ ਜਲੰਧਰ, 31 ਅਗਸਤ,ਬੋਲੇ ਪੰਜਾਬ ਬਿਊਰੋ : ਪੀਏਪੀ, ਜਲੰਧਰ ਦੇ ਅੰਦਰ ਸਥਿਤ ਇੱਕ ਸਕੂਲ ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮਹਿਲਾ ਅਧਿਆਪਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ੁੱਕਰਵਾਰ ਨੂੰ ਮਹਿਲਾ ਅਧਿਆਪਕਾਂ ਵੱਲੋਂ […]

Continue Reading

22 ਸਾਲਾ ਨੌਜਵਾਨ ਦੀ ਨਸ਼ਾ ਛੁਡਾਊ ਕੇਂਦਰ ‘ਚ ਮੌਤ

22 ਸਾਲਾ ਨੌਜਵਾਨ ਦੀ ਨਸ਼ਾ ਛੁਡਾਊ ਕੇਂਦਰ ‘ਚ ਮੌਤ ਬਠਿੰਡਾ 31 ਅਗਸਤ ,ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ 22 ਸਾਲਾ ਅਜੇ ਕੁਮਾਰ ਵਾਸੀ ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸ਼ੁੱਕਰਵਾਰ ਦੇਰ ਰਾਤ ਅਚਾਨਕ ਮੌਤ ਹੋ ਗਈ। ਮੌਤ ਤੋਂ ਪਹਿਲਾਂ ਉਸ ਦੇ ਸਰੀਰ ਵਿਚ ਦਰਦ ਮਹਿਸੂਸ ਹੋਇਆ, ਜਿਸ ਕਾਰਨ ਉਸ […]

Continue Reading

ਲਿਬਰੇਸ਼ਨ ਵਲੋਂ ਪੰਜਾਬ ਵਿੱਚ ਕੇਂਦਰੀ ਜਾਂਚ ਏਜੰਸੀ ਦੇ ਛਾਪਿਆਂ ਤੇ ਜਬਤੀਆਂ ਦਾ ਵਿਰੋਧ

ਲਿਬਰੇਸ਼ਨ ਵਲੋਂ ਪੰਜਾਬ ਵਿੱਚ ਕੇਂਦਰੀ ਜਾਂਚ ਏਜੰਸੀ ਦੇ ਛਾਪਿਆਂ ਤੇ ਜਬਤੀਆਂ ਦਾ ਵਿਰੋਧ ਮਾਨਸਾ, 31ਅਗਸਤ ,ਬੋਲੇ ਪੰਜਾਬ ਬਿਊਰੋ : ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਪੰਜਾਬ ਵਿਚ ਕੁਝ ਕਿਸਾਨ ਆਗੂਆਂ ਤੇ ਵਕੀਲਾਂ ਦੇ ਘਰਾਂ ‘ਤੇ ਐਨਆਈਏ ਵਲੋਂ ਕੀਤੀ ਛਾਪਾਮਾਰੀ ਅਤੇ ਉਨ੍ਹਾਂ ਦੇ ਫੋਨ ਜਾਂ ਹੋਰ ਰਿਕਾਰਡ ਜ਼ਬਤ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ […]

Continue Reading

ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਐਲਾਨ, ਦੇਸ਼ ਭਰ ‘ਚ ਰੇਲ ਆਵਾਜਾਈ ਹੋਵੇਗੀ ਠੱਪ

ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਐਲਾਨ, ਦੇਸ਼ ਭਰ ‘ਚ ਰੇਲ ਆਵਾਜਾਈ ਹੋਵੇਗੀ ਠੱਪ ਸੰਭੂ, 31 ਅਗਸਤ,ਬੋਲੇ ਪੰਜਾਬ ਬਿਊਰੋ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਦੇਸ਼ ਭਰ ਵਿੱਚ 3 ਅਕਤੂਬਰ ਨੂੰ  2 […]

Continue Reading

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗਵਾਹ ਨੇ ਮੁਲਜ਼ਮਾਂ ਦੀ ਕੀਤੀ ਸ਼ਨਾਖਤ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗਵਾਹ ਨੇ ਮੁਲਜ਼ਮਾਂ ਦੀ ਕੀਤੀ ਸ਼ਨਾਖਤ ਮਾਨਸਾ, 31 ਅਗਸਤ ,ਬੋਲੇ ਪੰਜਾਬ ਬਿਊਰੋ :  ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਮਾਨਸਾ ਦੀ  ਅਦਾਲਤ ਦੇ ਵਿੱਚ ਪੇਸ਼ੀ ਹੋਈ। ਸਿੱਧੂ ਮੂਸੇਵਾਲਾ ਕਤਲ ਕੇਸ ਵਿਚ 4 ਸ਼ੂਟਰਾਂ ਅਤੇ ਹੋਰ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਗਵਾਹਾਂ ਨੇ […]

Continue Reading

ਸੁਖਬੀਰ ਬਾਦਲ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਪੇਸ਼

ਸੁਖਬੀਰ ਬਾਦਲ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਪੇਸ਼ ਅੰਮ੍ਰਿਤਸਰ 31 ਅਗਸਤ ,ਬੋਲੇ ਪੰਜਾਬ ਬਿਊਰੋ: ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜ ਸਿੰਘਾਂ ਦੀ ਇਕੱਤਰਤਾ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਅੰਦਰ ਪੇਸ਼ ਹੋਣ ਦੇ ਹੁਕਮਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ […]

Continue Reading

3 ਦੀ ਚੰਡੀਗੜ੍ਹ ਰੈਲੀ ਵਿੱਚ ਹੋਵੇਗੀ ਭਰਵੀਂ ਸ਼ਮੂਲੀਅਤ-ਪ.ਸ.ਸ.ਫ.

ਮੁੱਖ ਮੰਤਰੀ ਕੋਲ ਨਹੀਂ ਹੈ ਮੁਲਾਜ਼ਮਾਂ-ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਕੋਈ ਜਵਾਬ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਅਤੇ ਪੈਂਸ਼ਨਰਾਂ […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ CM ਮਾਨ ਪਰਿਵਾਰ ਸਮੇਤ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ CM ਮਾਨ ਪਰਿਵਾਰ ਸਮੇਤ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ 31 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਉਨ੍ਹਾਂ ਦੀ ਪਤਨੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦਰਬਾਰ ਸਾਹਿਬ ਪਹੁੰਚੇ । ਸੀਐਮ ਮਾਨ ਅਤੇ ਰਾਜਪਾਲ ਨੇ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ […]

Continue Reading

12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 31 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ […]

Continue Reading