News

12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 31 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ […]

Continue Reading

ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਤੇDPRO’s ਦੀਆਂ ਬਦਲੀਆਂ

ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਤੇDPRO’s ਦੀਆਂ ਬਦਲੀਆਂ ਚੰਡੀਗੜ੍ਹ 31 ਅਗਸਤ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਤੇDPRO’s ਦੀਆਂ ਬਦਲੀਆਂ ਕੀਤੀਆਂ ਗਈਆਂ ਹਨ

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ‘ਚ ਤਾਇਨਾਤ ਗੰਨਮੈਨ ਲੜੇ, ਇੱਕ ਜ਼ਖਮੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ‘ਚ ਤਾਇਨਾਤ ਗੰਨਮੈਨ ਲੜੇ, ਇੱਕ ਜ਼ਖਮੀ ਮਾਨਸਾ, 31 ਅਗਸਤ,ਬੋਲੇ ਪੰਜਾਬ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਸ਼ੁੱਕਰਵਾਰ ਰਾਤ ਨੂੰ ਆਪਸ ਵਿੱਚ ਉਲਝ ਗਏ। ਇੱਕ ਗੰਨਮੈਨ ਜ਼ਖਮੀ ਵੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਿੰਨ […]

Continue Reading

ਪੰਜਾਬ ਦੀ ਇੱਕ ਕੇਂਦਰੀ ਜੇਲ ‘ਚ ਕੈਦੀ ਆਪਸ ‘ਚ ਭਿੜੇ

ਪੰਜਾਬ ਦੀ ਇੱਕ ਕੇਂਦਰੀ ਜੇਲ ‘ਚ ਕੈਦੀ ਆਪਸ ‘ਚ ਭਿੜੇ ਲੁਧਿਆਣਾ, 31 ਅਗਸਤ,ਬੋਲੇ ਪੰਜਾਬ ਬਿਊਰੋ : ਕੇਂਦਰੀ ਜੇਲ ਦੀ ਬੈਰਕ ‘ਚ ਕੈਦੀਆਂ ਦੇ ਆਪਸ ‘ਚ ਲੜਨ ਦੀ ਸੂਚਨਾ ਮਿਲੀ ਹੈ। ਪ੍ਰਾਪਤ ਸਮਾਚਾਰ ਅਨੁਸਾਰ ਦੇਰ ਰਾਤ ਤਾਜਪੁਰ ਰੋਡ ’ਤੇ ਸਥਿਤ ਕੇਂਦਰੀ ਜੇਲ੍ਹ ਦੀ ਬੈਰਕ ਵਿਚ ਖਾਣੇ ਨੂੰ ਲੈ ਕੇ ਕੈਦੀਆਂ ਵਿਚ ਝਗੜਾ ਹੋ ਗਿਆ, ਜਿਸ ਕਾਰਨ […]

Continue Reading

ਦੇਸ਼ ਭਗਤ ਗਲੋਬਲ ਸਕੂਲ ਵਿੱਚ ਨਿਵੇਸ਼ ਸਮਾਰੋਹ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਨਿਵੇਸ਼ ਸਮਾਰੋਹ ਮੰਡੀ ਗੋਬਿੰਦਗੜ੍ਹ। 31 ਅਗਸਤ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਵਿੱਚ ਨਿਵੇਸ਼ ਸਮਾਰੋਹ 2024-25 ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀ ਸਕੂਲ ਕੌਂਸਲ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਫਲਤਾਪੂਰਵਕ ਸ਼ਾਮਲ ਕੀਤਾ ਗਿਆ। ਇਸ ਮੌਕੇ ਡਾ: ਜ਼ੋਰਾ ਸਿੰਘ ਚੇਅਰਮੈਨ, ਦੇਸ਼ ਭਗਤ ਗਲੋਬਲ ਸਕੂਲ (ਡੀ.ਬੀ.ਜੀ.ਐਸ.) ਮੰਡੀ ਗੋਬਿੰਦਗੜ੍ਹ ਅਤੇ ਡਾ. ਤਜਿੰਦਰ […]

Continue Reading

ਕੰਗਣਾ ਦੀ ਫਿਲਮ ਐਮਰਜੈਂਸੀ ’ਤੇ ਪੰਜਾਬ ‘ਚ ਲਾ ਸਕਦੇ ਹਾਂ ਪਾਬੰਦੀ : ਮੀਤ ਹੇਅਰ

ਕੰਗਣਾ ਦੀ ਫਿਲਮ ਐਮਰਜੈਂਸੀ ’ਤੇ ਪੰਜਾਬ ‘ਚ ਲਾ ਸਕਦੇ ਹਾਂ ਪਾਬੰਦੀ : ਮੀਤ ਹੇਅਰ ਚੰਡੀਗੜ੍ਹ, 31 ਅਗਸਤ,ਬੋਲੇ ਪੰਜਾਬ ਬਿਊਰੋ : ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਫਿਲਮੀ ਅਦਾਕਾਰਾ ਕੰਗਣਾ ਰਣੌਤ ਦੀ ਫਿਲਮ ’ਐਮਰਜੰਸੀ’ ’ਤੇ ਪੰਜਾਬ ਵਿਚ ਪਾਬੰਦੀ ਲਗਾਈ ਜਾਵੇਗੀ। ਮੀਤ ਹੇਅਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਦੱਸਣਯੋਗ ਹੈ […]

Continue Reading

ਪਤੰਜਲੀ ਦੇ ਦਿਵਿਆ ਟੂਥਪੇਸਟ ‘ਚ ਨੌਨਵੈਜ ਹੋਣ ਦਾ ਦਾਅਵਾ, ਹਾਈਕੋਰਟ ਨੇ ਮੰਗਿਆ ਜਵਾਬ

ਪਤੰਜਲੀ ਦੇ ਦਿਵਿਆ ਟੂਥਪੇਸਟ ‘ਚ ਨੌਨਵੈਜ ਹੋਣ ਦਾ ਦਾਅਵਾ, ਹਾਈਕੋਰਟ ਨੇ ਮੰਗਿਆ ਜਵਾਬ ਨਵੀਂ ਦਿੱਲੀ, 31 ਅਗਸਤ,ਬੋਲੇ ਪੰਜਾਬ ਬਿਊਰੋ ; ਪਤੰਜਲੀ ਇੱਕ ਵਾਰ ਫਿਰ ਚਰਚਾ ਵਿੱਚ ਹੈ। ਦਿੱਲੀ ਹਾਈ ਕੋਰਟ ਨੇ ਪਤੰਜਲੀ ਦੇ ਦਿਵਿਆ ਟੂਥਪੇਸਟ ਨੂੰ ਸ਼ਾਕਾਹਾਰੀ ਬ੍ਰਾਂਡ ਦੇ ਤੌਰ ‘ਤੇ ਪੇਸ਼ ਕਰਨ ‘ਤੇ ਕਾਰਵਾਈ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਤੋਂ ਜਵਾਬ ਮੰਗਿਆ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ “ਸਿੱਖਣ ਦਾ ਭਵਿੱਖ: ਸਿੱਖਿਆ ਅਤੇ ਖੋਜ ਵਿੱਚ ਏਆਈ” ਬਾਰੇ ਜਾਣਕਾਰੀ ਭਰਪੂਰ ਵੈਬੀਨਾਰ ਦੀ ਕੀਤੀ ਮੇਜ਼ਬਾਨੀ

ਦੇਸ਼ ਭਗਤ ਯੂਨੀਵਰਸਿਟੀ ਨੇ “ਸਿੱਖਣ ਦਾ ਭਵਿੱਖ: ਸਿੱਖਿਆ ਅਤੇ ਖੋਜ ਵਿੱਚ ਏਆਈ” ਬਾਰੇ ਜਾਣਕਾਰੀ ਭਰਪੂਰ ਵੈਬੀਨਾਰ ਦੀ ਕੀਤੀ ਮੇਜ਼ਬਾਨੀ ਮੰਡੀ ਗੋਬਿੰਦਗੜ੍ਹ, 30 ਅਗਸਤ, 2024: ਦੇਸ਼ ਭਗਤ ਯੂਨੀਵਰਸਿਟੀ ਨੇ “ਸਿੱਖਣ ਦਾ ਭਵਿੱਖ: ਸਿੱਖਿਆ ਅਤੇ ਖੋਜ ਵਿੱਚ ਏਆਈ” ਸਿਰਲੇਖ ਹੇਠ ਇੱਕ ਗਿਆਨ ਭਰਪੂਰ ਵੈਬੀਨਾਰ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ, ਜਿਸ ਵਿੱਚ ਇੰਜੀਨੀਅਰਿੰਗ, ਟੈਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਦੇ ਵਿਦਿਆਰਥੀਆਂ […]

Continue Reading

ਕੇਦਾਰਨਾਥ ਧਾਮ ਨੇੜੇ ਹਾਦਸਾ ਵਾਪਰਿਆ, ਹੈਲੀਕਾਪਟਰ ਡਿੱਗਾ

ਕੇਦਾਰਨਾਥ ਧਾਮ ਨੇੜੇ ਹਾਦਸਾ ਵਾਪਰਿਆ, ਹੈਲੀਕਾਪਟਰ ਡਿੱਗਾ ਕੇਦਾਰਨਾਥ, 31 ਅਗਸਤ,ਬੋਲੇ ਪੰਜਾਬ ਬਿਊਰੋ : ਉੱਤਰਾਖੰਡ ਦੇ ਕੇਦਾਰਨਾਥ ਧਾਮ ਵਿਚ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹੈਲੀਕਾਪਟਰ ਨੂੰ ਭਾਰਤੀ ਫੌਜ ਦੇ MI-17 ਹੈਲੀਕਾਪਟਰ ਦੁਆਰਾ ਏਅਰਲਿਫਟ ਕੀਤਾ ਜਾ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਹੈਲੀਕਾਪਟਰ ਨੂੰ ਉਤਾਰਨ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ ਅਤੇ ਇਹ ਪਹਾੜੀਆਂ […]

Continue Reading

ਸਰਕਾਰੀ ਕਾਲਜ ਵਿਖੇ ਮੈਗਾ ਰੋਜ਼ਗਾਰ ਮੇਲਾ ਕੀਤਾ ਗਿਆ ਆਯੋਜਿਤ

ਭਗਵੰਤ ਸਿੰਘ ਮਾਨ ਦੀ ਸਰਕਾਰ ਨੌਜਵਾਨ ਪੀੜੀ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ : ਸਰਬਜੀਤ ਸਿੰਘ ਸਮਾਣਾ ਮੋਹਾਲੀ 31 ਅਗਸਤ,ਬੋਲੇ ਪੰਜਾਬ ਬਿਊਰੋ : ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਅੱਜ ਮੈਗਾ ਰੋਜ਼ਗਾਰ ਮੇਲਾ ਕਾਲਜ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਹ ਮੇਲਾ ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਪੰਜਾਬ ਸਕਿਲ […]

Continue Reading