News

ਬਰਨਾਲਾ ਵਿਚ ਘਰ ਦੀ ਛੱਤ ਡਿੱਗਣ ਕਾਰਨ ਬੱਚੇ ਦੀ ਮੌਤ, ਪਰਿਵਾਰਕ ਮੈਂਬਰ ਜਖਮੀ

ਬਰਨਾਲਾ ਵਿਚ ਘਰ ਦੀ ਛੱਤ ਡਿੱਗਣ ਕਾਰਨ ਬੱਚੇ ਦੀ ਮੌਤ, ਪਰਿਵਾਰਕ ਮੈਂਬਰ ਜਖਮੀ ਬਰਨਾਲਾ, 30 ਅਗਸਤ,ਬੋਲੇ ਪੰਜਾਬ ਬਿਊਰੋ ‘: ਬਰਨਾਲਾ ਵਿਚ ਸ਼ੁਕਰਵਾਰ ਨੂੰ ਬਾਰਿਸ਼ ਕਾਰਨ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਉਸਦੇ ਮਾਤਾ ਪਿਤਾ ਅਤੇ ਭੈਣ ਗੰਭੀਰ ਜ਼ਖ਼ਮੀ ਹੋ ਗਏ। ਜਿਨਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ […]

Continue Reading

ਮੰਦਰ ‘ਚ ਲੱਗੀ ਅੱਗ

ਮੰਦਰ ‘ਚ ਲੱਗੀ ਅੱਗ ਦੀਨਾਨਗਰ, 31 ਅਗਸਤ,ਬੋਲੇ ਪੰਜਾਬ ਬਿਊਰੋ : ਸਰਹੱਦੀ ਕਸਬਾ ਦੋਰਾਂਗਲਾ ਦੇ ਮੇਨ ਬਜ਼ਾਰ ਅੰਦਰ ਸਥਿਤ ਕਾਲੀ ਮਾਤਾ ਦੇ ਮੰਦਰ ਦੇ ਨਾਲ-ਨਾਲ ਮਹਾਜਨ ਸਮਾਜ ਦੇ ਬਾਬਾ ਸਹਿਜ ਨਾਥ ਜੀ ਦਰਬਾਰ ਵਿੱਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਇੰਨੀ ਭਿਆਨਕ […]

Continue Reading

ਘਰ ‘ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਘਰ ‘ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ ਚੰਡੀਗੜ੍ਹ, 31 ਅਗਸਤ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਕਮਲ ਵਿਹਾਰ ‘ਚ ਪਤੀ-ਪਤਨੀ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਇਸ ਨੂੰ ਕਤਲ ਮੰਨ ਕੇ ਜਾਂਚ ਕਰ ਰਹੀ ਹੈ, ਕਿਉਂਕਿ ਪਤੀ ਦੀ ਲਾਸ਼ ਘਰ ਦੇ ਹਾਲ ‘ਚ ਪਈ ਸੀ ਅਤੇ ਪਤਨੀ ਦੀ ਲਾਸ਼ […]

Continue Reading

3 ਨਸ਼ਾ ਤਸਕਰਾਂ ਦੀਆਂ ਜਾਇਦਾਦ ਸੀਜ

3 ਨਸ਼ਾ ਤਸਕਰਾਂ ਦੀਆਂ ਜਾਇਦਾਦ ਸੀਜ ਅਬੋਹਰ, 31 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਵਰਿੰਦਰ ਸਿੰਘ ਬਰਾੜ ਦੇ ਹੁਕਮਾਂ ‘ਤੇ ਉਪ ਕਪਤਾਨ ਦੇਹਾਤੀ ਦੀ ਅਗਵਾਈ ‘ਚ ਪੁਲਿਸ ਥਾਣਾ ਬਹਾਵਾਲਾ ਵੱਲੋਂ 3 ਨਸ਼ਾ ਤਸਕਰਾਂ ਦੀ ਲੱਖਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-08-2024 ,ਅੰਗ 706 Sachkhand Sri Harmandir Sahib Amritsar Vekhe Hoea Amrit Wele Da Mukhwak Ang 706 : 31-08-2024 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 76,000 ਕਰੋੜ ਰੁਪਏ ਦੇ ਬੰਦਰਗਾਹ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 76,000 ਕਰੋੜ ਰੁਪਏ ਦੇ ਬੰਦਰਗਾਹ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ ਨਵੀਂ ਦਿੱਲੀ, 30 ਅਗਸਤ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਪਾਲਘਰ ਵਿੱਚ ਲਗਭਗ 76,000 ਕਰੋੜ ਰੁਪਏ ਦੀ ਵਾਧਵਨ ਬੰਦਰਗਾਹ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਉਹ ਮੁੰਬਈ ਵਿੱਚ ਗਲੋਬਲ ਫਿਨਟੇਕ ਫੈਸਟ 2024 ਨੂੰ […]

Continue Reading

ਕਿਸਾਨ ਭਲਕੇ ਸ਼ੰਭੂ ਤੇ ਖਨੌਰੀ ਸਰਹੱਦਾਂ ਉੱਤੇ ਕਰਨਗੇ ਰੈਲੀਆਂ

ਕਿਸਾਨ ਭਲਕੇ ਸ਼ੰਭੂ ਤੇ ਖਨੌਰੀ ਸਰਹੱਦਾਂ ਉੱਤੇ ਕਰਨਗੇ ਰੈਲੀਆਂ ਰਾਜਪੁਰਾ, 29 ਅਗਸਤ,ਬੋਲੇ ਪੰਜਾਬ ਬਿਊਰੋ : ਕਿਸਾਨ ਧਰਨੇ ਦੇ 200 ਦਿਨ ਪੂਰੇ ਹੋਣ ‘ਤੇ 31 ਅਗਸਤ ਨੂੰ ਸ਼ੰਭੂ ਤੇ ਖਨੌਰੀ ਸਰਹੱਦਾਂ ਉੱਤੇ ਵੱਡੇ ਇਕੱਠ ਕਰਨਗੇ।ਇਸ ਸੰਬੰਧੀ ਬਾਕਾਇਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਕਿਸਾਨਾਂ ਵੱਲੋਂ ਇਸ ਰੈਲੀ ਦੀਆਂ ਸ਼ੰਭੂ ਬਾਰਡਰ ’ਤੇ ਤਿਆਰੀਆਂ  ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।ਕਿਸਾਨ ਆਗੂ ਸਰਵਣ […]

Continue Reading

ਤੇਜ਼ ਮੀਂਹ ਕਾਰਨ ਘਰ ਦੀ ਛੱਤ ਡਿੱਗੀ, ਦੋ ਔਰਤਾਂ ਗੰਭੀਰ ਜਖਮੀ

ਤੇਜ਼ ਮੀਂਹ ਕਾਰਨ ਘਰ ਦੀ ਛੱਤ ਡਿੱਗੀ, ਦੋ ਔਰਤਾਂ ਗੰਭੀਰ ਜਖਮੀ ਜਲਾਲਾਬਾਦ, 30 ਅਗਸਤ,ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਪਿੰਡ ਬਲੇਲ ਦੇ ਰੁਹੇਲਾ ਵਿੱਚ ਤੇਜ਼ ਮੀਂਹ ਕਾਰਨ ਸ਼ਿੰਦਰ ਸਿੰਘ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਉਸ ਦੀ ਪਤਨੀ ਪ੍ਰੇਮ ਕੌਰ ਅਤੇ ਸੰਦੀਪ ਕੌਰ ਪਤਨੀ ਦੇਸ ਸਿੰਘ ਜ਼ਖ਼ਮੀ ਹੋ ਗਏ।ਸੰਦੀਪ ਕੌਰ ਦੀ ਲੱਤ ਟੁੱਟ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 673,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-08-2024, ਅੰਗ 673, Amrit vele da Hukamnama Sri Darbar Sahib Amritsar, Ang 673, 30-08-2024 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ […]

Continue Reading

ਕੰਗਨਾ ਨੂੰ ਜਬਰ ਜਨਾਹ ਦਾ ਤਜਰਬਾ-ਸਿਮਰਨਜੀਤ ਸਿੰਘ ਮਾਨ

ਕੰਗਨਾ ਨੂੰ ਜਬਰ ਜਨਾਹ ਦਾ ਤਜਰਬਾ-ਸਿਮਰਨਜੀਤ ਸਿੰਘ ਮਾਨ ਚੰਡੀਗੜ੍ਹ, 29 ਅਗਸਤ ,ਬੋਲੇ ਪੰਜਾਬ ਬਿਊਰੋ : ਫਿਲਮੀ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਚਲ ਰਹੇ ਵਿਵਾਦ ਵਿਚਕਾਰ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕੰਗਨਾ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਮਾਨ […]

Continue Reading