ਬੱਸ ਪਲਟਣ ਕਾਰਨ ਇਕ ਦੀ ਮੌਤ, 20 ਤੋਂ ਜ਼ਿਆਦਾ ਸਵਾਰੀਆਂ ਜ਼ਖ਼ਮੀ
ਬੱਸ ਪਲਟਣ ਕਾਰਨ ਇਕ ਦੀ ਮੌਤ, 20 ਤੋਂ ਜ਼ਿਆਦਾ ਸਵਾਰੀਆਂ ਜ਼ਖ਼ਮੀ ਬਠਿੰਡਾ 27 ਅਗਸਤ ,ਬੋਲੇ ਪੰਜਾਬ ਬਿਊਰੋ : ਬੀਕਾਨੇਰ ਨੈਸ਼ਨਲ ਹਾਈਵੇ ‘ਤੇ ਡੱਬਵਾਲੀ ਕਸਬੇ ਨੇੜੇ ਪਿੰਡ ਪਥਰਾਲਾ ‘ਚ ਮੰਗਲਵਾਰ ਦੁਪਹਿਰ ਨੂੰ ਪੀਆਰਟੀਸੀ ਫਰੀਦਕੋਟ ਡਿਪੂ ਦੀ ਇਕ ਬੱਸ ਪਲਟ ਗਈ। ਇਸ ਹਾਦਸੇ ‘ਚ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ 20 ਤੋਂ ਜ਼ਿਆਦਾ ਯਾਤਰੀ ਗੰਭੀਰ ਜ਼ਖ਼ਮੀ ਹੋ […]
Continue Reading