News

ਸਿਲਕ ਮਾਰਕ ਐਕਸਪੋ- 2024 ਨੇ ਰਿਕਾਰਡ ਤੋੜ ਭੀੜ  ਕੀਤੀ ਆਕਰਸ਼ਿਤ

ਪੇਂਡੂ ਸਸ਼ਕਤੀਕਰਨ ਅਤੇ ਸੈਰੀਕਲਚਰ ਦੇ ਵਿਕਾਸ ਲਈ ਮਾਨ ਸਰਕਾਰ ਦੀ ਪਹਿਲਕਦਮੀ 9 ਦਸੰਬਰ ਤੱਕ ਜਾਰੀ ਰਹੇਗਾ ਐਕਸਪੋ-2024 ਚੰਡੀਗੜ੍ਹ, 7 ਦਸੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਅਤੇ ਕੇਂਦਰੀ ਸਿਲਕ ਬੋਰਡ ਦੇ ਆਪਸੀ ਸਹਿਯੋਗ ਨਾਲ ਭਾਰਤੀ ਸਿਲਕ ਮਾਰਕ ਆਰਗੇਨਾਈਜ਼ੇਸ਼ਨ ਦੁਆਰਾ ਆਯੋਜਿਤ ਸਿਲਕ ਮਾਰਕ ਐਕਸਪੋ- 2024 ਕਿਸਾਨ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਬੜੇ ਜ਼ੋਰ-ਸ਼ੋਰ ਨਾਲ ਸਫਲਤਾਪੂਰਵਕ […]

Continue Reading

ਮੈਕਮਾ ਐਕਸਪੋ 13 ਤੋਂ 16 ਦਸੰਬਰ ਤੱਕ ਚੱਲੇਗੀ

ਮਸ਼ੀਨ ਟੂਲਸ ਅਤੇ ਆਟੋਮੇਸ਼ਨ ਟੈਕਨਾਲੋਜੀ ਪ੍ਰਦਰਸ਼ਤ ਹੋਏਗੀ ਚੰਡੀਗੜ੍ਹ, 7 ਦਸੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ): ਭਾਰਤ ਦੀ ਮਸ਼ੀਨ ਟੂਲਸ ਤੇ ਆਟੋਮੇਸ਼ਨ ਟੈਕਨਾਲੋਜੀ ਪ੍ਰਦਰਸ਼ਨੀ ‘ਮੈਕਮਾ ਐਕਸਪੋ 2024’ ਦਸੰਬਰ 13 ਤੋਂ 16 ਤੱਕ ਪਰੇਡ ਗਰਾਉਂਡ, ਸੈਕਟਰ 17, ਚੰਡੀਗੜ੍ਹ ਵਿਖੇ ਲਗਾਈ ਜਾ ਰਹੀ ਹੈ।ਪ੍ਰੈੱਸ ਕਲੱਬ, ਚੰਡੀਗੜ੍ਹ ਵਿੱਚਪ੍ਰੈੱਸ ਕਾਨਫਰੰਸ ਦੌਰਾਨ ਕਰਮਜੀਤ ਸਿੰਘ, ਮੈਨੇਜਿੰਗ ਡਾਇਰੈਕਟਰ ਤੇ ਚਰਨ ਸਿੰਘ ਡਾਇਰੈਕਟਰ ਫਾਰਚਿਊਨ ਐਗਜ਼ੀਬੀਟਰਜ਼ […]

Continue Reading

ਕੈਬਨਿਟ ਸਬ ਕਮੇਟੀ ਦੀ ਅਧਿਆਪਕ ਯੂਨੀਅਨ ਨਾਲ ਮੀਟਿੰਗ 17 ਨੂੰ

ਚੰਡੀਗੜ੍ਹ, 7 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕੈਬਨਿਟ ਸਬ ਕਮੇਟੀ ਨਾਲ ਅਧਿਆਪਕ ਯੂਨੀਅਨ ਪੰਜਾਬ 3704 ਦੀ ਮੀਟਿੰਗ 17 ਦਸੰਬਰ 2024 ਨੂੰ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 50 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੀ ਕੀਤੀ ਸਰਕਾਰੀ ਭਰਤੀ: ਮੁੰਡੀਆ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 7 ਦਸੰਬਰ,ਬੋਲੇ ਪੰਜਾਬ ਬਿਊਰੋ : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਵਿਭਾਗ ਵਿੱਚ ਭਰਤੀ ਹੋਏ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਚੰਡੀਗੜ੍ਹ ਵਿਖੇ ਉਨ੍ਹਾਂ ਵਿਭਾਗ ਵਿੱਚ ਭਰਤੀ ਹੋਏ ਲਾਅ ਅਫ਼ਸਰ ਕੁਲਵੰਤ ਸਿੰਘ ਅਤੇ ਕਲਰਕ ਰੁਪਾਲੀ […]

Continue Reading

ਸਿਹਤ ਵਿਭਾਗ ਵਿੱਚ ਨਵੇਂ ਡਾਕਟਰਾਂ ਦੀ ਭਰਤੀ ਸ਼ੁਰੂ

ਪਾਈਟੈਕਸ ’ਚ ਪੰਜਾਬ ਫਾਰਮਾਸਿਊਟੀਕਲ ਹੈਲਥ ਐਂਡ ਵੈਲਨੈਸ ਕਨਕਲੇਵ ਦਾ ਆਯੋਜਨ ਸਰਕਾਰੀ ਹਸਪਤਾਲਾਂ ਨੂੰ ਅਡਾਪਟ ਕਰਨ ਫਾਰਮਾ ਕੰਪਨੀਆਂ : ਬਲਬੀਰ ਸਿੰਘ ਅੰਮ੍ਰਿਤਸਰ 7 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਰਕਾਰੀ ਹਸਪਤਾਲਾਂ ਨੂੰ ਅਡਾਪਟ ਕਰਕੇ ਆਪਣੀਆਂ ਸੇਵਾਵਾਂ ਦਾ ਦਾਇਰਾ ਵਧਾਉਣ ਤਾਂ ਜੋ ਵੱਧ […]

Continue Reading

ਖਟਕੜ ਕਲਾਂ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ : ਤਰੁਨਪ੍ਰੀਤ ਸੌਂਦ

ਹੈਰੀਟੇਜ ਸਿਟੀ ਆਫ ਅੰਮ੍ਰਿਤਸਰ ਨੂੰ ਮਿਲਿਆ ਪੰਜਾਬ ਟੂਰਿਜ਼ਮ ਡੈਸਟੀਨੇਸ਼ਨ ਆਫ ਦਿ ਈਅਰ ਐਵਾਰਡ   ਪੀਐਚਡੀਸੀਸੀਆਈ ਨੇ ਕੀਤਾ ਪੰਜਾਬ ਟੂਰਿਜ਼ਮ ਅਵਾਰਡ 2024 ਦਾ ਆਯੋਜਨ ਅੰਮ੍ਰਿਤਸਰ7 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ ‘ਤੇ ਚੱਲਦਿਆਂ […]

Continue Reading

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

ਡਾ ਰਵਜੋਤ ਸਿੰਘ ਅਤੇ ਧਾਲੀਵਾਲ ਨੇ ਬੀ.ਆਰ.ਟੀ.ਐਸ ਦੀ ਬੱਸ ਵਿੱਚ ਕੀਤਾ ਸਫ਼ਰ ਚੰਡੀਗੜ੍ਹ/ਅੰਮ੍ਰਿਤਸਰ 7 ਦਸੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ […]

Continue Reading

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ ਚੰਡੀਗੜ੍ਹ, 7 ਦਸੰਬਰ,ਬੋਲੇ ਪੰਜਾਬ ਬਿਊਰੋ : ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ: ਡਾ. ਬਲਜੀਤ ਕੌਰ

ਚੰਡੀਗੜ੍ਹ,6 ਦਸੰਬਰ,ਬੋਲੇ ਪੰਜਾਬ ਬਿਊਰੋ : ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ […]

Continue Reading

ਜ਼ਿਲ੍ਹਾ ਲਾਇਬ੍ਰੇਰੀ ਨੂੰ ਬਚਾਉਣ ਲਈ ਕੀਤੀ ਜਾ ਰਹੀ ਵਿਦਿਆਰਥੀ ਪੰਚਾਇਤ ਦੀ ਤਿਆਰੀ ਲਈ ਰੋਸ ਪ੍ਰਦਰਸ਼ਨ

ਬੁਢਲਾਡਾ -7 ਦਸੰਬਰ ,ਬੋਲੇ ਪੰਜਾਬ ਬਿਊਰੋ : ਮਾਨਸਾ ਵਿਖੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵੱਧ ਰਹੀ ਧੁੱਸ ਦੀ ਨੀਤੀ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਇਕਾਈ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਦਸਤਖ਼ਤੀ ਮੁਹਿੰਮ ਚਲਾ ਕੇ […]

Continue Reading