ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ-ਮੁੱਖ ਮੰਤਰੀ
ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚਿਆਂ ਵਿੱਚ ਫਸਾ ਕੇ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਬਟਾਲਾ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ […]
Continue Reading