ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨਹੀਂ ਹੋਇਆ ਅਦਾਲਤ ‘ਚ ਪੇਸ਼
ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨਹੀਂ ਹੋਇਆ ਅਦਾਲਤ ‘ਚ ਪੇਸ਼ ਮੋਹਾਲੀ, 21 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜਬਰੀ ਵਸੂਲੀ ਮਾਮਲੇ ਦੀ ਬੀਤੇ ਕੱਲ੍ਹ ਮੁਹਾਲੀ ਦੀ ਅਦਾਲਤ ਵਿੱਚ ਸੁਣਵਾਈ ਹੋਈ। ਪਿਛਲੀ ਪੇਸ਼ੀ ’ਤੇ ਅਦਾਲਤ ਨੇ ਗਿੱਪੀ ਗਰੇਵਾਲ ਦੇ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕਰਕੇ ਉਸ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਜੇਕਰ […]
Continue Reading