ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ
1.46 ਲੱਖ ਹੈਕਟੇਅਰ ਰਕਬੇ ‘ਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਸੂਬੇ ਭਰ ਵਿੱਚੋਂ ਮੋਹਰੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ […]
Continue Reading