10000 ਰੁਪਏ ਰਿਸ਼ਵਤ ਲੈਣ ਵਾਲੇ ਆਬਕਾਰੀ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ
ਆਬਕਾਰੀ ਇੰਸਪੈਕਟਰ ਗ੍ਰਿਫਤਾਰ, 20000 ਰੁਪਏ ਹੋਰ ਮੰਗੀ ਸੀ ਰਿਸ਼ਵਤ ਚੰਡੀਗੜ੍ਹ, 16 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਆਬਕਾਰੀ ਤੇ ਕਰ ਵਿਭਾਗ, ਪੰਜਾਬ ਦੇ ਕਪੂਰਥਲਾ ਵਿਖੇ ਤਾਇਨਾਤ ਦੋ ਕਰਮਚਾਰੀਆਂ ਜਤਿੰਦਰਪਾਲ ਸਿੰਘ, ਇੰਸਪੈਕਟਰ ਅਤੇ ਸੰਜੀਵ ਮਲਹੋਤਰਾ, ਕਲਰਕ ਵਿਰੁੱਧ 10,000 ਰੁਪਏ ਰਿਸ਼ਵਤ ਲੈਣ ਅਤੇ 20,000 ਰੁਪਏ ਦੀ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ […]
Continue Reading