News

ਕਾਕਰੋਚ ਜਨਤਾ ਪਾਰਟੀ ਵਲੋਂ ਸੰਸਦ ਮਾਰਗ ਪੁਲਿਸ ਸਟੇਸ਼ਨ ਤੱਕ ਮਾਰਚ

ਨਵੀਂ ਦਿੱਲੀ, 4 ਸਤੰਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਵਿੱਚ ਸੰਸਦ ਮਾਰਚ ਦੇ 46 ਦਿਨਾਂ ਬਾਅਦ ਕਾਕਰੋਚ ਜਨਤਾ ਪਾਰਟੀ (CJP) ਅੱਜ ਸ਼ੁੱਕਰਵਾਰ ਨੂੰ ਦੁਬਾਰਾ ਸੜਕਾਂ ‘ਤੇ ਉਤਰ ਆਈ। ਪਾਰਟੀ ਕਾਰਕੁਨ ਨੀਸ਼ੂ ਭਾਰਦਵਾਜ ਦੇ ਪਿਤਾ ਸੰਜੇ ‘ਤੇ ਹੋਏ ਹਮਲੇ ਦੇ ਵਿਰੋਧ ਵਿੱਚ CJP ਸਮਰਥਕਾਂ ਨੇ ਸੰਸਦ ਮਾਰਗ ਪੁਲਿਸ ਸਟੇਸ਼ਨ ਤੱਕ ਮਾਰਚ ਕੀਤਾ ਤੇ ਧਰਨਾ ਦਿੱਤਾ। CJP […]

Continue Reading

ਸ਼ਰਮਨਾਕ : ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਵਲੋਂ 12 ਸਾਲਾ ਬੱਚੀ ਨਾਲ ਬਲਾਤਕਾਰ

ਹੁਸ਼ਿਆਰਪੁਰ, 4 ਸਤੰਬਰ, ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਦੇ ਇੱਕ ਸਰਕਾਰੀ ਸਕੂਲ ਦੀ 12 ਸਾਲਾ ਬੱਚੀ ਨਾਲ ਬਲਾਤਕਾਰ ਹੋਇਆ।ਇਸ ਮਾਮਲੇ ਸਬੰਧੀ ਪਿਤਾ ਅਤੇ ਡਾਕਟਰ ਨੇ ਕਈ ਖੁਲਾਸੇ ਕੀਤੇ ਹਨ। ਬੱਚੀ ਇਸ ਸਮੇਂ ਸਿਵਲ ਹਸਪਤਾਲ ਵਿੱਚ ਦਾਖਲ ਹੈ ਅਤੇ ਉਸਦੀ ਹਾਲਤ ਹੌਲੀ-ਹੌਲੀ ਸਥਿਰ ਹੋ ਰਹੀ ਹੈ। ਇਲਾਜ ਕਰਨ ਵਾਲੇ ਡਾਕਟਰ ਨੇ ਕਿਹਾ ਕਿ ਜੇਕਰ ਪਰਿਵਾਰ 27 […]

Continue Reading

ਨੇਪਾਲ ‘ਚ ਹੜ੍ਹ ਆਉਣ ਤੋਂ 10 ਦਿਨ ਬਾਅਦ ਸੁਰੰਗ ਵਿੱਚੋਂ ਦੋ ਮਜ਼ਦੂਰ ਜ਼ਿੰਦਾ ਮਿਲੇ 

ਕਾਠਮੰਡੂ, 4 ਸਤੰਬਰ, ਬੋਲੇ ਪੰਜਾਬ ਬਿਊਰੋ : ਨੇਪਾਲ ਵਿੱਚ ਹੜ੍ਹ ਆਉਣ ਤੋਂ ਦਸ ਦਿਨ ਬਾਅਦ, ਤ੍ਰਿਸ਼ੂਲੀ-3 ‘ਏ’ ਪਣ-ਬਿਜਲੀ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਗਿਆ ਹੈ। ਇੱਕ ਬਚਾਅ ਟੀਮ ਨੇ ਅੱਜ ਸ਼ੁੱਕਰਵਾਰ ਸਵੇਰੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ; ਉਨ੍ਹਾਂ ਦੀ ਪਛਾਣ ਸੰਜੇ ਸਾਹ ਅਤੇ ਕਬੀਰ ਮਹਰਜਨ ਵਜੋਂ ਹੋਈ ਹੈ। ਹੜ੍ਹ ਤੋਂ ਬਾਅਦ […]

Continue Reading

ਸ੍ਰੀਨਗਰ ਹਵਾਈ ਅੱਡੇ ‘ਤੇ ਜਹਾਜ਼ ਖੰਭੇ ਨਾਲ ਟਕਰਾਇਆ 

ਸ਼੍ਰੀਨਗਰ, 4 ਸਤੰਬਰ, ਬੋਲੇ ਪੰਜਾਬ ਬਿਊਰੋ : ਨਵੀਂ ਮੁੰਬਈ ਤੋਂ ਆ ਰਹੀ ਇੰਡੀਗੋ ਦੀ ਉਡਾਣ 6E 225 (VT-NOG) ਸ੍ਰੀਨਗਰ ਹਵਾਈ ਅੱਡੇ ‘ਤੇ ਪਾਰਕਿੰਗ ਦੌਰਾਨ ਇੱਕ ਖੰਭੇ ਨਾਲ ਟਕਰਾ ਗਈ। ਇਹ ਘਟਨਾ ਸਵੇਰੇ 9:02 ਵਜੇ ਦੇ ਕਰੀਬ ਵਾਪਰੀ ਜਦੋਂ ਜਹਾਜ਼ ਨੂੰ ਬੇਅ ਨੰਬਰ 06 ‘ਤੇ ਪਾਰਕ ਕਰਨ ਲਈ ਮਾਰਗਦਰਸ਼ਨ ਕੀਤਾ ਜਾ ਰਿਹਾ ਸੀ। ਸਾਰੇ ਯਾਤਰੀ ਅਤੇ […]

Continue Reading

CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਖਹਿਰਾ ਤੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ, 4 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।  ਨੋਟਿਸ ਵਿੱਚ ਦੋਵਾਂ ਤੋਂ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ ਅਤੇ ਜੇਕਰ ਉਹ ਅਜਿਹਾ […]

Continue Reading

ਬਿਜਲੀ ਕੱਟਾਂ ਤੋਂ ਨਾਰਾਜ਼ ਕਿਸਾਨਾਂ ਨੇ ਗਰਿੱਡ ਦਾ ਘਿਰਾਓ ਕਰਕੇ ਲਾਇਆ ਜਾਮ 

ਮੋਗਾ, 4 ਸਤੰਬਰ, ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲ੍ਹੇ ਵਿੱਚ ਬਿਜਲੀ ਕੱਟਾਂ ਤੋਂ ਨਿਰਾਸ਼ ਕਿਸਾਨਾਂ ਦਾ ਗੁੱਸਾ ਆਖਰਕਾਰ ਭੜਕ ਉੱਠਿਆ। ਉਨ੍ਹਾਂ ਦੀ ਝੋਨੇ ਦੀ ਫਸਲ ਨੂੰ ਪਾਣੀ ਦੀ ਸਖ਼ਤ ਲੋੜ ਹੈ ਤੇ ਵਾਰ-ਵਾਰ ਬਿਜਲੀ ਕੱਟਾਂ ਤੋਂ ਗੁੱਸੇ ਵਿੱਚ ਆਏ ਕਿਸਾਨਾਂ ਨੇ ਵੀਰਵਾਰ ਦੇਰ ਸ਼ਾਮ ਸਿੰਘਾਂਵਾਲਾ ਪਿੰਡ ਵਿੱਚ ਪਾਵਰ ਗਰਿੱਡ ਦਾ ਘਿਰਾਓ ਕੀਤਾ ਅਤੇ ਮੋਗਾ-ਕੋਟਕਪੂਰਾ ਮੁੱਖ […]

Continue Reading

ਹਲਵਾਰਾ ਹਵਾਈ ਅੱਡੇ ‘ਤੇ ਏਅਰ ਇੰਡੀਆ ਦੀ ਉਡਾਣ ਦਾ ਸਮਾਂ ਬਦਲਿਆ 

ਲੁਧਿਆਣਾ, 4 ਸਤੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਦਿੱਲੀ ਵਿਚਕਾਰ ਚੱਲਣ ਵਾਲੀ ਏਅਰ ਇੰਡੀਆ ਦੀ ਦੁਪਹਿਰ ਦੀ ਉਡਾਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਨਵਾਂ ਸ਼ਡਿਊਲ 10 ਸਤੰਬਰ, 2026 ਤੋਂ ਲਾਗੂ ਹੋਵੇਗਾ। ਇਸ ਤਬਦੀਲੀ ਦੀ ਪੁਸ਼ਟੀ ਕਰਦੇ ਹੋਏ, ਹਵਾਈ ਅੱਡੇ ਦੇ ਡਾਇਰੈਕਟਰ ਜਗੀਰ ਸਿੰਘ ਨੇ ਕਿਹਾ ਕਿ ਨਿਯਮਤ […]

Continue Reading

ਦੇਸ਼ ਭਰ ‘ਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਧੂਮ

ਮਥੁਰਾ, 4 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਦੇਸ਼ ਭਰ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਜਾ ਰਹੀ ਹੈ; ਅੱਜ 4 ਸਤੰਬਰ ਨੂੰ ਭਗਵਾਨ ਕ੍ਰਿਸ਼ਨ ਦਾ 5,253ਵਾਂ ਜਨਮ ਦਿਵਸ ਹੈ। ਮਥੁਰਾ-ਵ੍ਰਿੰਦਾਵਨ ਤੋਂ ਲੈ ਕੇ ਜਗਨਨਾਥ ਪੁਰੀ ਅਤੇ ਦਵਾਰਕਾ ਤੱਕ ਦੇ ਮੰਦਿਰਾਂ ‘ਚ ਤਿਉਹਾਰ ਪੂਰੇ ਜੋਸ਼ ਨਾਲ ਚੱਲ ਰਹੇ ਹਨ। ਵੀਰਵਾਰ ਰਾਤ ਤੋਂ ਹੀ ਭਗਵਾਨ ਕ੍ਰਿਸ਼ਨ […]

Continue Reading

ਨਿਹੰਗ ਸਿੰਘ ਨੇ ਕੁੜੀਆਂ ਛੇੜ ਰਹੇ ਭੂੰਡ ਆਸ਼ਕ ਦੇ ਮਾਰੀਆਂ ਜੁੱਤੀਆਂ 

ਮੋਗਾ, 4 ਸਤੰਬਰ, ਬੋਲੇ ਪੰਜਾਬ ਬਿਊਰੋ : ਮੋਗਾ ਵਿੱਚ ਨਿਹੰਗ ਸਿੰਘ ਨੇ ਇੱਕ ਵਿਅਕਤੀ ਨੂੰ ਕੁੱਟਿਆ ਜੋ ਕੁੜੀਆਂ ਨੂੰ ਛੇੜ ਰਿਹਾ ਸੀ। ਨਿਹੰਗ ਸਿੰਘ ਨੇ ਦਾਅਵਾ ਕੀਤਾ ਕਿ ਨੌਜਵਾਨ ਇੱਕ ਸਕੂਲ ਦੇ ਬਾਹਰ ਵਿਦਿਆਰਥਣਾਂ ਨੂੰ ਤੰਗ ਕਰ ਰਿਹਾ ਸੀ। ਜਦੋਂ ਨਿਹੰਗ ਨੇ ਉਸਦਾ ਪਿੱਛਾ ਕੀਤਾ ਤਾਂ ਨੌਜਵਾਨ ਇੱਕ ਫੈਕਟਰੀ ਵਿੱਚ ਵੜ ਗਿਆ, ਪਰ ਨਿਹੰਗ ਸਿੰਘ […]

Continue Reading

ਪੰਜਾਬ ‘ਚ ਕਈ ਥਾਂਈਂ ਮੀਂਹ ਪੈਣ ਕਾਰਨ ਮੌਸਮ ਹੋਇਆ ਸੁਹਾਵਣਾ 

ਚੰਡੀਗੜ੍ਹ, 4 ਸਤੰਬਰ, ਬੋਲੇ ਪੰਜਾਬ ਬਿਊਰੋ : ਮੌਸਮ ਬਦਲਣ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ, ਜਿਸ ਨਾਲ ਗਰਮੀ ਅਤੇ ਨਮੀ ਤੋਂ ਰਾਹਤ ਮਿਲੀ। ਅੱਜ (4 ਸਤੰਬਰ) ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਚੰਡੀਗੜ੍ਹ ‘ਚ ਮੀਂਹ ਲਈ ‘ਯੈਲੋ ਅਲਰਟ’ ਜਾਰੀ […]

Continue Reading