News

ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 2 ਸਤੰਬਰ ਤੋਂ ਹੋਵੇਗਾ ਸ਼ੁਰੂ , ਪੰਜਾਬ ਕੈਬਨਿਟ ਨੇ ਦਿੱਤੀ ਮਨਜ਼ੂਰੀ

ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 2 ਸਤੰਬਰ ਤੋਂ ਹੋਵੇਗਾ ਸ਼ੁਰੂ , ਪੰਜਾਬ ਕੈਬਨਿਟ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ 14 ਅਗਸਤ ,ਬੋਲੇ ਪੰਜਾਬ ਬਿਊਰੋ: ਕਰੀਬ ਪੰਜ ਮਹੀਨਿਆਂ ਬਾਅਦ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ, ਜੋ ਕਿ 4 ਸਤੰਬਰ ਤੱਕ […]

Continue Reading

ਕ੍ਰਿਪਟੋ ਕਰੰਸੀ ਕਾਰਨ ਪੰਜਾਬੀ ਵਿਅਕਤੀ ਨੂੰ ਹੋਈ 3 ਸਾਲ ਦੀ ਕੈਦ

ਕ੍ਰਿਪਟੋ ਕਰੰਸੀ ਕਾਰਨ ਪੰਜਾਬੀ ਵਿਅਕਤੀ ਨੂੰ ਹੋਈ 3 ਸਾਲ ਦੀ ਕੈਦ ਮੈਲਬੌਰਨ, 14ਅਗਸਤ,ਬੋਲੇ ਪੰਜਾਬ ਬਿਊਰੋ : ਗ਼ਲਤੀ ਨਾਲ 39 ਸਾਲਾ ਪੰਜਾਬੀ ਵਿਅਕਤੀ ਜੇ ਸਿੰਘ ਦੇ ਅਕਾਉਂਟ ‘ਚ 10 ਮਿਲੀਅਨ ਡਾਲਰ ਦੀ ਕ੍ਰਿਪਟੋ ਕਰੰਸੀ ਆ ਗਈ ਜਿਸਨੂੰ ਉਸਨੇ ਵਾਪਿਸ ਨਹੀਂ ਕੀਤਾ ਤੇ ਖਰਚ ਕਰਨਾ ਸ਼ੁਰੂ ਕਰ ਦਿੱਤਾ।ਜੇ ਸਿੰਘ ਨਾਮ ਦੇ ਇਸ ਪੰਜਾਬੀ ਵਿਅਕਤੀ ਨੇ ਇਸ 10 […]

Continue Reading

ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ ਨਵੀਂ ਦਿੱਲੀ, 14 ਅਗਸਤ, ਬੋਲੇ ਪੰਜਾਬ ਬਿਊਰੋ ; ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਖ਼ਿਲਾਫ਼ ਅਰਜ਼ੀ ਦਾਖ਼ਲ ਕੀਤੀ ਸੀ।ਇੱਕ ਹੋਰ ਅਰਜ਼ੀ ਵਿੱਚ ਉਨ੍ਹਾਂ ਨੇ ਅੰਤਰਿਮ ਜ਼ਮਾਨਤ […]

Continue Reading

ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਵੱਲੋਂ ਅਕਾਲੀ ਦਲ ਨੂੰ ਅਲਵਿਦਾ, ਆਪ ‘ਚ ਸ਼ਾਮਲ

ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਵੱਲੋਂ ਅਕਾਲੀ ਦਲ ਨੂੰ ਅਲਵਿਦਾ, ਆਪ ‘ਚ ਸ਼ਾਮਲ ਚੰਡੀਗੜ੍ਹ, 14 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਸਮਾਪਤ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ […]

Continue Reading

20 ਦਿਨ ਦੀ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ਵਿੱਚ ਮੌਤ

20 ਦਿਨ ਦੀ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ਵਿੱਚ ਮੌਤ ਅੰਮ੍ਰਿਤਸਰ, 14 ਅਗਸਤ,ਬੋਲੇ ਪੰਜਾਬ ਬਿਊਰੋ : 20 ਦਿਨ ਦੀ ਛੁੱਟੀ ਉੱਤੇ ਆਏ ਇੱਕ ਫੌਜੀ ਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਅਵਤਾਰ ਸਿੰਘ 21 ਸਿੱਖ ਰੈਜੀਮੈਂਟ ਰਾਜਸਥਾਨ ਦੇ ਬਾਰਡਰ ‘ਤੇ ਤਾਇਨਾਤ ਸੀ। ਉਸ ਦੇ ਜੱਦੀ ਸਰਹੱਦੀ ਪਿੰਡ ਅਟਾਰੀ ਦੇ ਬਾਗੜੀਆਂ ਵਿੱਚ […]

Continue Reading

ਪੰਜਾਬ ਸਰਕਾਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ

ਪੰਜਾਬ ਸਰਕਾਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਚੰਡੀਗੜ੍ਹ, 14 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜੋ ਇਸ ਪ੍ਰਕਾਰ ਹਨ।

Continue Reading

ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ, ਪੰਜ ਲੋਕਾਂ ਦੀ ਮੌਤ

ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ, ਪੰਜ ਲੋਕਾਂ ਦੀ ਮੌਤ ਔਰੰਗਾਬਾਦ, 14 ਅਗਸਤ, ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਔਰੰਗਾਬਾਦ ਜ਼ਿਲੇ ‘ਚ ਇਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਇਕ ਕਾਰ ਅਸੰਤੁਲਿਤ ਹੋ ਕੇ ਨਹਿਰ ‘ਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ […]

Continue Reading

ਪੰਜਾਬ ‘ਚ NHAI ਦੇ 13,190 ਕਰੋੜ ਰੁਪਏ ਦੇ ਕਈ ਪ੍ਰਾਜੈਕਟ ਲਟਕਣ ‘ਤੇ ਹਾਈ ਕੋਰਟ ਸਖਤ, ਮੁੱਖ ਸਕੱਤਰ ਤੋਂ ਜਵਾਬ ਮੰਗਿਆ

ਪੰਜਾਬ ‘ਚ NHAI ਦੇ 13,190 ਕਰੋੜ ਰੁਪਏ ਦੇ ਕਈ ਪ੍ਰਾਜੈਕਟ ਲਟਕਣ ‘ਤੇ ਹਾਈ ਕੋਰਟ ਸਖਤ, ਮੁੱਖ ਸਕੱਤਰ ਤੋਂ ਜਵਾਬ ਮੰਗਿਆ ਚੰਡੀਗੜ੍ਹ, 14 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ 10 ਕੌਮੀ ਮਾਰਗਾਂ ‘ਤੇ 13,190 ਕਰੋੜ ਰੁਪਏ ਦੇ ਕਈ ਪ੍ਰਾਜੈਕਟ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਜ਼ਮੀਨਾਂ ਦਾ ਕਬਜ਼ਾ […]

Continue Reading

ਮੁੱਖ ਮੰਤਰੀ ਵੱਲੋਂ ਗਡਕਰੀ ਦੇ ਪੱਤਰ ਦਾ ਜਵਾਬ

ਕਿਹਾ, ਪੰਜਾਬ ਦੇ ਕਿਸਾਨਾਂ ਲਈ ਜ਼ਮੀਨ ਮਾਂ ਸਮਾਨ; ਖੇਤੀਬਾੜੀ ਕਿਸਾਨਾਂ ਦੀ ਰੋਜ਼ੀ-ਰੋਟੀ ਦਾ ਮੁੱਖ ਵਸੀਲਾ ਕਿਸਾਨਾਂ ਦੀਆਂ ਜ਼ਮੀਨਾਂ ਦੇ ਜਾਇਜ਼ ਮੁੱਲ ਦੇਣ ਦੀ ਕੀਤੀ ਮੰਗ ਪ੍ਰੋਜੈਕਟਾਂ ਦੀ ਮਾੜੀ ਸਥਿਤੀ ਲਈ ਐਨ.ਐਚ.ਏ.ਆਈ. ਦੇ ਠੇਕੇਦਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਚੰਡੀਗੜ੍ਹ, 14 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ […]

Continue Reading

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ, 14 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਦਿਲਖੁਸ਼ […]

Continue Reading