News

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਚਰਚਾ ਲਈ 04 ਜਨਵਰੀ ਨੂੰ ਵਿਰੋਧੀ ਧਿਰ ਦੇ ਨੇਤਾ ਅਤੇ ਅਕਾਲੀ ਤੇ ਬੀਐਸਪੀ ਦੇ ਵਿਧਾਇਕ ਨੂੰ ਵੱਡੇ ਵਫਦਾ ਰਾਹੀਂ ਮਿਲ ਕੇ ਦਿੱਤੇ ਜਾਣਗੇ ਮੰਗ ਪੱਤਰ

ਚੰਡੀਗੜ੍ਹ : 24 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਨੂੰ ਲੈਕੇ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਈਸੜੂ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਸਾਂਝੇ ਫਰੰਟ ਦੇ ਕਨਵੀਨਰ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਵਿੱਚ ਕੀਤੀ ਗਈ । ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ […]

Continue Reading

ਸ਼ਹੀਦੀ ਦਿਹਾੜੇ ਕੌਮ ਲਈ ਪ੍ਰੇਰਨਾ ਸ੍ਰੋਤ, ਸੰਗਤਾਂ ਜਸ਼ਨਾਂ ਤੋਂ ਗੁਰੇਜ ਕਰਨ – ਅਤਲਾ

ਨਵੀਂ ਦਿੱਲੀ, 24 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਸਹੀਦੀ ਦਿਹਾੜੇ ਕੌਮ ਲਈ ਪ੍ਰਰੇਨਾ ਸ੍ਰੋਤ ਹਨ ਜਿਸ ਸਬੰਧੀ ਸਾਨੂੰ ਸਰਿਆ ਨੂੰ ਸਾਡੇ ਗੁਰੂਆ, ਸਾਹਿਬਜਾਦਿਆਂ ਅਤੇ ਹੋਰ ਬੇਅੰਤ ਸਿੰਘ, ਸਿੰਘਣੀਆਂ, ਭੁਜੰਗੀਆਂ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣਾ ਚਾਹੀਦਾ ਹੈ । ਭਾਈ […]

Continue Reading

ਜਤਿੰਦਰ ਸਿੰਘ ਸੋਨੂੰ ਵੱਲੋਂ 95ਵੀਂ ਵਾਰ ਕੀਤੇ ਖੂਨ ਦਾਨ ਨੂੰ ਕੀਤਾ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ

ਹਰੀ ਨਗਰ ਸਰਕਾਰੀ ਹਸਪਤਾਲ ਵਿੱਚ ਅਧੁਨਿਕ ਪਲੇਟਲੈਟਸ ਡੋਨੇਸ਼ਨ ਮਸ਼ੀਨ ਦਾ ਉਦਘਾਟਨ ਨਵੀਂ ਦਿੱਲੀ, 24 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਹਰੀ ਨਗਰ ਸਥਿਤ ਦੀਨ ਦਿਆਲ ਉਪਾਧਿਆਯ ਸਰਕਾਰੀ ਹਸਪਤਾਲ ਵਿੱਚ ਅਧੁਨਿਕ ਪਲੇਟਲੈਟਸ ਡੋਨੇਸ਼ਨ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਇਸ ਮਸ਼ੀਨ ਦੀ ਸਥਾਪਨਾ ਨਾਲ ਸਰਕਾਰੀ ਹਸਪਤਾਲ ਵਿੱਚ ਪਲੇਟਲੈਟਸ ਦਾਨ ਦੀ ਆਧੁਨਿਕ ਸੁਵਿਧਾ ਉਪਲਬਧ ਹੋਵੇਗੀ, ਜੋ ਗੰਭੀਰ ਮਰੀਜ਼ਾਂ […]

Continue Reading

ਭਾਜਪਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਬਿਹਾਰ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੀ ਸੰਗਤ ਲਈ ਮੁਫ਼ਤ ਬੱਸ ਸੇਵਾ ਨਵੀਂ ਦਿੱਲੀ, 24 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਦੇ ਨਾਲ ਸੰਜੇ ਸਾਵਰਗੀ (ਪ੍ਰਦੇਸ਼ ਪ੍ਰਧਾਨ), ਦਿਲੀਪ ਜੈਸਪਾਲ (ਉਦਯੋਗ ਮੰਤਰੀ), ਉਪ ਮੁੱਖ ਮੰਤਰੀ […]

Continue Reading

ਵੱਡੀ ਖ਼ਬਰ:AAP ਨੇ ਪੰਜਾਬ ਭਰ ‘ਚ 2027 ਦੀਆਂ ਚੋਣਾਂ ਦੀ ਤਿਆਰੀ ਲਈ ਐਲਾਨੇ ਨਵੇਂ ਅਹੁਦੇਦਾਰ

ਚੰਡੀਗੜ੍ਹ 24 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਖਿਚਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੇ ਤਹਿਤ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਦੇ ਅੰਦਰ ਨਵੀਆਂ ਨਿਯੁਕਤੀਆਂ ਕੀਤੀਆਂ ਹਨ। https://twitter.com/AAPPunjab/status/2003521996630688234 https://www.facebook.com/share/p/1H2c183Bi3 https://www.facebook.com/share/p/1JypKY3oxJ ਇਸ ਸਬੰਧ ਵਿੱਚ, ਪਾਰਟੀ ਨੇ ਸੂਬੇ ਭਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ […]

Continue Reading

ਮੁਲਾਜ਼ਮਾਂ ਦੇ ਮੈਡੀਕਲ ਬਿਲਾਂ ਨੂੰ ਆਨਲਾਈਨ ਕਰਨ ਲਈ ਜਿਲਾ ਸਿਹਤ ਵਿਭਾਗ ਦੇ ਅਧਿਕਾਰੀ ਕਰ ਰਹੇ ਹਨ ਖੱਜਲ ਖੁਆਰ ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਤੋਂ ਦਖ਼ਲ ਦੀ ਮੰਗ

ਫਤਿਹਗੜ੍ਹ ਸਾਹਿਬ,24, ਦਸੰਬਰ (ਮਲਾਗਰ ਖਮਾਣੋਂ); ਪੰਜਾਬ ਦੀ ਸਰਕਾਰ ਇੱਕ ਪਾਸੇ ਦਫਤਰੀ ਕੰਮਾਂ ਨੂੰ ਸੌਖੇ ਕਰਨ, ਫਾਈਲਾਂ ਦੀ ਘੁੰਮਣ ਘੇਰੀ ਤੋਂ ਮੁਕਤ ਕਰਨ ਲਈ ਆਨਲਾਈਨ ਨੀਤੀ ਨੂੰ ਪਹਿਲ ਦਿੰਦੀ ਹੈ । ਪੰਜਾਬ ਸਰਕਾਰ ਵੱਲੋਂ 30 ਦੇ ਲਗਭਗ ਸਰਕਾਰੀ ਸੇਵਾਵਾਂ ਨੂੰ ਸੰਬੰਧਿਤ ਵਿਅਕਤੀ ਘਰ ਬੈਠੇ ਹੀ ਹਾਸਲ ਕਰ ਸਕਦੇ ਹਨ।ਇਸ ਦੇ ਦਾਅਵੇ ਕਰ ਰਹੀ ਹੈ ਭਗਵੰਤ ਮਾਨ […]

Continue Reading

ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਗਲ਼ਾ ਘੋਟਣ ਖਿਲਾਫ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵਲੋਂ ਰੋਸ ਧਰਨਾ

ਝੁਨੀਰ, 24 ਦਸੰਬਰ,ਬੋਲੇ ਪੰਜਾਬ ਬਿਊਰੋ;ਮੋਦੀ ਸਰਕਾਰ ਵਲੋਂ ਪਿਛਲੇ ਵੀਹ ਸਾਲ ਤੋਂ ਚੱਲ ਰਹੀ ਮਗਨਰੇਗਾ ਸਕੀਮ ਦਾ ਖਾਤਮਾ ਕਰਨ ਲਈ ਨਵਾਂ ਕਾਨੂੰਨ ਬਣਾਉਣ ਦਾ ਵਿਰੋਧ ਕਰਦੇ ਹੋਏ ਅੱਜ ਇਥੇ ਬਲਾਕ ਦਫ਼ਤਰ ਸਾਹਮਣੇ ਸੈਂਕੜੇ ਮਜ਼ਦੂਰਾਂ ਵਲੋਂ ਇਕ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਨਵੇਂ ਕਾਨੂੰਨ ਨੂੰ ਵਾਪਿਸ ਲੈਣ ਦੀ ਮੰਗ ਕਰਦੇ ਹੋਏ , ਪੰਜਾਬ ਸਰਕਾਰ ਤੋਂ ਮੰਗ ਕੀਤੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਮੰਡੀ ਗੋਬਿੰਦਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇੱਕ ਪ੍ਰੇਰਨਾਦਾਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਮਹਾਨ ਕੁਰਬਾਨੀਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਗਈ, […]

Continue Reading

ਪੰਜਾਬ ਦੇ ਕਿਸਾਨਾਂ ਨੂੰ ਭਾਰਤ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਮਿਲ ਰਿਹੈ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਇਸ ਸਾਲ ਸੂਬਾ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਦੇ ਭਾਅ ਵਿੱਚ ਕੀਤੇ ਰਿਕਾਰਡ ਵਾਧੇ, ਫਸਲੀ ਵਿਭਿੰਨਤਾ ਮੁਹਿੰਮ ਅਤੇ ਟਿਕਾਊ ਅਭਿਆਸਾਂ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਸਦਕਾ […]

Continue Reading

ਸਵੇਰ ਦੀ ਸੈਰ ਦੌਰਾਨ ਪ੍ਰੋਫੈਸਰ ਅਗਵਾ: ਕੀਮਤੀ ਮੋਬਾਈਲ ਫੋਨ ਅਤੇ ਨਕਦੀ ਲੁੱਟ ਕੇ ਸੜਕ ਕਿਨਾਰੇ ਬੇਹੋਸ਼ ਸੁੱਟ ਦਿੱਤਾ

ਬਠਿੰਡਾ 24 ਦਸੰਬਰ ,ਬੋਲੇ ਪੰਜਾਬ ਬਿਊਰੋ; ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਸਵੇਰ ਦੀ ਸੈਰ ਲਈ ਨਿਕਲੇ ਇੱਕ ਪ੍ਰੋਫੈਸਰ ਨੂੰ ਅਗਵਾ ਕਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਉਸਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਫਿਰ ਉਸਨੂੰ ਗੁਣੀਆਣਾ ਦੇ ਖਿਆਲੀ ਪਿੰਡ ਨੇੜੇ ਬੇਹੋਸ਼ ਕਰਕੇ ਸੁੱਟ ਕੇ ਭੱਜ ਗਏ। ਇਹ ਘਟਨਾ ਕੱਲ੍ਹ ਸਵੇਰੇ ਰਾਮਪੁਰਾ ਫੂਲ ਸ਼ਹਿਰ ਵਿੱਚ ਵਾਪਰੀ। ਜਦੋਂ […]

Continue Reading