News

ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 11ਵਾਂ ਵਿਸ਼ੇਸ਼ ਸੈਸ਼ਨ ਸੱਦਿਆ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਇਸਦੇ 11ਵੇਂ (ਵਿਸ਼ੇਸ਼) ਸੈਸ਼ਨ ਲਈ 30 ਦਸੰਬਰ 2025 (ਮੰਗਲਵਾਰ),  ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਇਕੱਤਰ ਹੋਣ ਲਈ ਬੁਲਾਇਆ ਗਿਆ ਹੈ

Continue Reading

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ 

ਚੰਡੀਗੜ੍ਹ 23 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ  ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ […]

Continue Reading

ਪਾਰਟੀ ਦੀ ਰੀੜ੍ਹ ਵਾਂਗ ਹਨ ਅਕਾਲੀ ਦਲ ਦੇ ਵਰਕਰ : ਐਨ.ਕੇ. ਸ਼ਰਮਾ

ਸਾਬਕਾ ਵਿਧਾਇਕ ਨੇ ਜਵਾਹਰਪੁਰ ਵਿੱਚ ਅਕਾਲੀ ਵਰਕਰਾਂ ਨਾਲ ਬਣਾਈ ਰਣਨੀਤੀ ਡੇਰਾਬੱਸੀ 23 ਦਸੰਬਰ ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਰਕਰਾਂ ਨੂੰ ਸਤਿਕਾਰ ਦਿੱਤਾ ਹੈ। ਅਕਾਲੀ ਦਲ ਦੇ ਵਰਕਰ ਪਾਰਟੀ ਦੀ ਰੀੜ੍ਹ ਵਾਂਗ ਹਨ। ਅਕਾਲੀ ਦਲ ਦੇ ਵਰਕਰ ਸੰਘਰਸ਼ ਦਾ ਪ੍ਰਤੀਕ […]

Continue Reading

ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ […]

Continue Reading

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ […]

Continue Reading

ਸਾਬਕਾ ਮੰਤਰੀ ਬਲਬੀਰ ਸਿੱਧੂ ਵੱਲੋਂ ਮਗਨਰੇਗਾ ਦੀ ਥਾਂ ‘ਜੀ ਗ੍ਰਾਮ ਜੀ’ ਐਕਟ ਲਿਆਂਦੇ ਜਾਣ ਦੀ ਨਿੰਦਾ

ਕਿਹਾ, ਇਹ ਫੈਸਲਾ ਗਰੀਬ ਪੇਂਡੂ ਲੋਕਾਂ ਨਾਲ ਧੋਖਾ ਅਤੇ ਉਨ੍ਹਾਂ ਦੇ ਸੰਵਿਧਾਨਕ ਹੱਕਾਂ ’ਤੇ ਹਮਲਾ ਐਸ.ਏ.ਐਸ. ਨਗਰ, 23 ਦਸੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਨੂੰ ਖਤਮ ਕਰਕੇ ਉਸ ਦੀ ਥਾਂ ‘ਜੀ […]

Continue Reading

ਧੰਨ ਧੰਨ ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦੇ ਅਤੇ ਸਿੰਘ- ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ…..

ਮੋਹਾਲੀ 23 ਦਸੰਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਮਾਤਾ ਗੁਜਰ ਕੌਰ ਜੀ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਦਾ ਆਯੋਜਨ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸੈਕਟਰ 90-91 ਮੋਹਾਲੀ ਵਿਖੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ,ਗੁਰਦੁਆਰਾ ਨਾਨਕ ਦਰਬਾਰ ਸਾਹਿਬ ਦੀਆਂ ਸੰਗਤਾਂ ਦੇ ਸ਼ਹੀਦੀ ਸਮਾਗਮ ਮਨਾ ਰਹੀਆਂ ਹਨ ਉੱਥੇ […]

Continue Reading

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ,22, ਦਸੰਬਰ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ ਪੰਜਾਬ ਦੀ ਸੁਬਾ ਵਰਕਿੰਗ ਕਮੇਟੀ ਦੀ ਮੀਟਿੰਗ ਮਹਿਮਾ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਮਲਾਗਰ ਸਿੰਘ ਖਮਾਣੋ ਨੇ ਦੱਸਿਆ ਕਿ ਮੀਟਿੰਗ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰਬੀਐਲ ਬੈਂਕ ਵੱਲੋਂ 20 ਐਲਈਡੀ ਕੀਤੀਆਂ ਭੇਟ

ਅੰਮ੍ਰਿਤਸਰ, 23 ਦਸੰਬਰ ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਆਰਬੀਐਲ ਬੈਂਕ ਨੇ 20 ਐਲਈਡੀ ਟੀ.ਵੀ. ਭੇਟ ਕੀਤੇ ਹਨ। ਇਹ ਐਲਈਡੀ ਆਰਬੀਐਲ ਬੈਂਕ ਦੇ ਅਧਿਕਾਰੀਆਂ ਨੇ ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੂੰ ਸੌਂਪੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ […]

Continue Reading

ਫੀਲਡ ਕਾਮਿਆਂ ਨੇ ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਮੰਡਲ ਨੰ:2 ਬਠਿੰਡਾ ਦੇ ਖਿਲਾਫ ਕੀਤੀ ਰੋਸ ਰੈਲੀ

ਰੈਲੀ ਦੌਰਾਨ ਮੁੱਖ ਇੰਜਨੀਅਰ ਤੇ ਕਾਰਜਕਾਰੀ ਇੰਜੀਨੀਅਰ ਦੇ ਵਿਸ਼ਵਾਸ ਤੋਂ ਬਾਅਦ ਰੈਲੀ ਕੀਤੀ ਸਮਾਪਤ ਬਠਿੰਡਾ 23 ਦਸੰਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਦੇ ਫੀਲਡ ਕਾਮਿਆਂ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੰਡਲ ਨੰਬਰ ਦੋ ਬਠਿੰਡਾ ਦੇ ਖਿਲਾਫ ਰੋਸ ਰੈਲੀ ਕੀਤੀ ਕਿਉਂਕਿ ਫੀਲਡ ਕਰਮਚਾਰੀਆਂ ਦੀਆਂ […]

Continue Reading