ਸਿੱਖਿਆ ਵਿਭਾਗ ਨੇ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ
ਸਿੱਖਿਆ ਵਿਭਾਗ ਨੇ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਬਦਲ ਰਹੇ ਮੌਸਮ ਦੇ ਚੱਲਦਿਆਂ ਸੂਬੇ ਦੇ ਸਿਖਿਆਂ ਵਿਭਾਗ ਵੱਲੋਂ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 1 ਨਵੰਬਰ 2024 ਤੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਖੁੱਲਣਗੇ, […]
Continue Reading