News

ਦਿਵਾਲੀ ਦੇ ਮੱਦੇਨਜ਼ਰ ਪੰਜਾਬ ਦੇ ਹਸਪਤਾਲਾਂ ਨੂੰ ਵਿਸ਼ੇਸ਼ ਹਿਦਾਇਤਾਂ ਜਾਰੀ

ਦਿਵਾਲੀ ਦੇ ਮੱਦੇਨਜ਼ਰ ਪੰਜਾਬ ਦੇ ਹਸਪਤਾਲਾਂ ਨੂੰ ਵਿਸ਼ੇਸ਼ ਹਿਦਾਇਤਾਂ ਜਾਰੀ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਮੌਕੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ 24 ਘੰਟੇ ਡਾਕਟਰ ਮੌਜੂਦ ਰਹਿਣਗੇ। ਪਟਾਕਿਆਂ ਅਤੇ ਹੋਰ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਲਈ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਦੀ ਐਮਰਜੈਂਸੀ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਸਪਤਾਲਾਂ ਵਿੱਚ ਐਮਰਜੈਂਸੀ ਵਿੱਚ ਵਰਤੀਆਂ ਜਾਣ […]

Continue Reading

ਇੰਸਟਾਗ੍ਰਾਮ ਦਾ ਸਰਵਰ ਡਾਊਨ, ਸੇਵਾਵਾਂ ਪ੍ਰਭਾਵਿਤ

ਇੰਸਟਾਗ੍ਰਾਮ ਦਾ ਸਰਵਰ ਡਾਊਨ, ਸੇਵਾਵਾਂ ਪ੍ਰਭਾਵਿਤ ਨਵੀਂ ਦਿੱਲੀ, 30 ਅਕਤੂਬਰ,ਬੋਲੇ ਪੰਜਾਬ ਬਿਊਰੋ ; ਇੰਸਟਾਗ੍ਰਾਮ ਦਾ ਸਰਵਰ ਡਾਊਨ ਹੈ। ਕਈ ਲੋਕ ਇਸ ਬਾਰੇ ਲਗਾਤਾਰ ਸ਼ਿਕਾਇਤਾਂ ਕਰ ਰਹੇ ਹਨ। Instagram 7:30ਵਜੇ ਤੋਂ ਡਾਊਨ ਚੱਲ ਰਿਹਾ ਹੈ।ਅੱਧੇ ਘੰਟੇ ਤੱਕ ਡਾਊਨ ਰਹਿਣ ਤੋਂ ਬਾਅਦ ਹੁਣ ਇੰਸਟਾਗ੍ਰਾਮ ਸੇਵਾਵਾਂ ਹੌਲੀ-ਹੌਲੀ ਠੀਕ ਹੋ ਰਹੀਆਂ ਹਨ। ਇੰਸਟਾਗ੍ਰਾਮ ‘ਤੇ ਲੋਕਾਂ ਨੂੰ ਵੱਖ-ਵੱਖ ਸਮੱਸਿਆਵਾਂ ਦਾ […]

Continue Reading

ਅਮਰੀਕਾ ਵਲੋਂ ਗੈਰ ਕਾਨੂੰਨੀ ਢੰਗ ਨਾਲ ਬਾਰਡਰ ਪਾਰ ਕਰਨ ਵਾਲੇ 1,100 ਭਾਰਤੀ ਡੀਪੋਰਟ

ਅਮਰੀਕਾ ਵਲੋਂ ਗੈਰ ਕਾਨੂੰਨੀ ਢੰਗ ਨਾਲ ਬਾਰਡਰ ਪਾਰ ਕਰਨ ਵਾਲੇ 1,100 ਭਾਰਤੀ ਡੀਪੋਰਟ ਵਾਸਿੰਗਟਨ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ਨੇ ਇਕ ਸਾਲ ਤੋਂ ਗ਼ੈਰਕਾਨੂੰਨੀ ਤੌਰ ’ਤੇ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ 1,100 ਭਾਰਤੀਆਂ ਨੂੰ ਵਤਨ ਵਾਪਸ ਭੇਜਿਆ ਹੈ। ਅਮਰੀਕਾ ਦੇ ਗ੍ਰਹਿ ਤੇ ਅੰਦਰੱਖਿਆ ਵਿਭਾਗ ਦੀ ਬਾਰਡਰ ਐਂਡ ਇਮੀਗ੍ਰੇਸ਼ਨ ਪਾਲਿਸੀ ਦੀ ਅਸਿਸਟੈਂਟ ਸੈਕ੍ਰੇਟਰੀ ਰੋਜ਼ ਮੱਰੇ […]

Continue Reading

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ ਚੰਡੀਗੜ੍ਹ, 30 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੁਲਾਜ਼ਮਾਂ ਦੀ  ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅੱਜ ਅਧਿਕਾਰੀਆਂ ਦੀ ਸਬ ਕਮੇਟੀ ਦੀ ਮੀਟੰਗ ਹੋਵੇਗੀ। ਇਹ ਮੀਟਿੰਗ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ 11.30 ਵਜੇ ਹੋਵੇਗੀ। ਇਸ ਸਬ ਕਮੇਟੀ ਦੀ […]

Continue Reading

ਪੈਟਰੋਲ ਪੰਪ ਡੀਲਰਾਂ ਦੇ ਕਮਿਸ਼ਨ ‘ਚ ਵਾਧੇ ਦਾ ਐਲਾਨ, ਅੱਜ ਤੋਂ ਹੋਵੇਗਾ ਲਾਗੂ

ਪੈਟਰੋਲ ਪੰਪ ਡੀਲਰਾਂ ਦੇ ਕਮਿਸ਼ਨ ‘ਚ ਵਾਧੇ ਦਾ ਐਲਾਨ, ਅੱਜ ਤੋਂ ਹੋਵੇਗਾ ਲਾਗੂ ਨਵੀਂ ਦਿੱਲੀ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਬੀਪੀਸੀਐਲ ਨੇ ਪੈਟਰੋਲ ਪੰਪ ਡੀਲਰਾਂ ਦੇ ਕਮਿਸ਼ਨ ਵਿੱਚ ਵਾਧੇ ਦਾ ਐਲਾਨ ਕੀਤਾ ਹੈ, ਜੋ ਅੱਜ ਤੋਂ ਲਾਗੂ ਹੋਵੇਗਾ। ਇਹ ਵਾਧਾ ਗਾਹਕਾਂ ਨੂੰ ਬਿਨਾਂ ਕਿਸੇ ਵਾਧੂ ਲਾਗਤ ਦੇ ਬਿਹਤਰ ਗਾਹਕ ਸੇਵਾਵਾਂ ਪ੍ਰਦਾਨ ਕਰਨ ਅਤੇ ਕਰਮਚਾਰੀਆਂ ਦੀ […]

Continue Reading

ਹਥਿਆਰਬੰਦ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ‘ਚੋਂ 6.25 ਲੱਖ ਰੁਪਏ ਲੁੱਟੇ

ਹਥਿਆਰਬੰਦ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ‘ਚੋਂ 6.25 ਲੱਖ ਰੁਪਏ ਲੁੱਟੇ ਅੰਮ੍ਰਿਤਸਰ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਧਨਤੇਰਸ ‘ਤੇ ਜ਼ਿਲ੍ਹੇ ‘ਚ ਵੱਡੀ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਧਨਤੇਰਸ ਵਾਲੇ ਦਿਨ ਹਥਿਆਰਬੰਦ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਾਣਕਾਰੀ ਮਿਲੀ ਹੈ ਕਿ ਮਜੀਠਾ ਕਸਬੇ ਤੋਂ ਥੋੜੀ ਦੂਰੀ ‘ਤੇ ਪੈਂਦੇ ਪਿੰਡ […]

Continue Reading

ਪੰਜਾਬ ‘ਚ ਆਂਗਣਵਾੜੀ ਵਰਕਰ ਦੀ ਨਿਕਲੀ ਲਾਟਰੀ

ਪੰਜਾਬ ‘ਚ ਆਂਗਣਵਾੜੀ ਵਰਕਰ ਦੀ ਨਿਕਲੀ ਲਾਟਰੀ ਫਾਜ਼ਿਲਕਾ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਤੋਂ ਪਹਿਲਾਂ ਫਾਜ਼ਿਲਕਾ ਦੀ ਇੱਕ ਔਰਤ ਦੇ ਲਾਟਰੀ ਜਿੱਤਣ ਦੀ ਖ਼ਬਰ ਸਾਹਮਣੇ ਆਈ ਹੈ। ਧਨਤੇਰਸ ਦੇ ਦਿਨ ਆਂਗਣਵਾੜੀ ਵਰਕਰ ‘ਤੇ ਧਨ ਦੀ ਵਰਖਾ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਨੇ ਨਾਗਾਲੈਂਡ ਸਟੇਟ ਡੀਅਰ ਲਾਟਰੀ ਦੀ ਟਿਕਟ ਖਰੀਦੀ ਸੀ ਅਤੇ ਡੇਢ ਘੰਟੇ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 771

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-10-24 ,ਅੰਗ 771 Sachkhand Sri Harmandir Sahib Amritsar Vikhe Hoyea Amrit Wele Da Mukhwak Ang: 771, 30-10-24 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੪ ਕੱਤਕ (ਸੰਮਤ ੫੫੬ ਨਾਨਕਸ਼ਾਹੀ)30-10-24 ਸੂਹੀ ਮਹਲਾ ੩ ॥ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ […]

Continue Reading

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ

ਆਮ ਆਦਮੀ ਪਾਰਟੀ ਨੇ ਬਾਗ਼ੀ ਆਗੂ ਨੂੰ ਦਿਖਾਇਆ ਬਾਹਰ ਦਾ ਰਾਸਤਾ ਚੰਡੀਗੜ੍ਹ, 29ਅਕਤੂਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ‘ਆਪ’ ਨੇ ਉਪ ਚੋਣਾਂ ਤੋਂ ਪਹਿਲਾਂ ਗੁਰਦੀਪ ਬਾਠ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ […]

Continue Reading

ਆਮ ਆਦਮੀ ਪਾਰਟੀ ਭਲਕੇ ਭਾਜਪਾ ਦਫਤਰ ਦਾ ਕਰੇਗੀ ਘਿਰਾਓ

ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਧੀਮੀ ਲਿਫਟਿੰਗ ਕੀਤੀ – ਅਮਨ ਅਰੋੜਾ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਦੇ ਸਾਹਮਣੇ ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੇਸ਼ ਆ […]

Continue Reading