News

ਜ਼ਿਲ੍ਹਾ ਪ੍ਰੀਸ਼ਦ ਤੋਂ ਬਾਅਦ ਹੁਣ ਕੌਂਸਲ ਚੋਣਾਂ ਵਿੱਚ ‘ਆਪ’ ਦੀ ਹੇਰਾਫੇਰੀ ਸ਼ੁਰੂ : ਐਨ.ਕੇ. ਸ਼ਰਮਾ

ਲਾਲੜੂ ਨਗਰ ਕੌਂਸਲ ਵਿੱਚ ਵਾਰਡਬੰਦੀ ਦਾ ਨਕਸ਼ਾ ਨਹੀਂ ਕੀਤਾ ਜਨਤਕ ਅਕਾਲੀ ਦਲ ਦੇ ਵਰਕਰਾਂ ਨੇ ਕੀਤਾ ਹੰਗਾਮਾ, ਇਤਰਾਜ਼ ਉਠਾਉਣ ਲਈ ਸਿਰਫ਼ ਚਾਰ ਦਿਨ ਬਾਕੀ ਲਾਲੜੂ 22 ਦਸੰਬਰ ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ […]

Continue Reading

ਹਰਿਆਣਾ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮੋਹਨ ਲਾਲ ਬਡੋਲੀ ਦਾ ਮੋਹਾਲੀ ਦੌਰਾ, ਪੁਰਾਬ ਪ੍ਰੀਮੀਅਮ ਅਪਾਰਟਮੈਂਟਸ ਵਿੱਚ ਭਰਵਾਂ ਸਵਾਗਤ

ਨਿਵਾਸੀ ਕਲਿਆਣ ਕਮੇਟੀ ਦੇ ਕੰਮਾਂ ਦੀ ਸ਼ਲਾਘਾ, ਏਕਤਾ ਅਤੇ ਵਿਕਾਸ ਦਾ ਸੁਨੇਹਾ 22 ਦਸੰਬਰ, ਮੋਹਾਲੀ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਹਰਿਆਣਾ ਦੇ ਪ੍ਰਦੇਸ਼ ਪ੍ਰਧਾਨ ਮੋਹਨ ਲਾਲ ਬਡੋਲੀ ਅੱਜ ਪੰਜਾਬ ਦੇ ਮੋਹਾਲੀ ਸਥਿਤ ਪੁਰਾਬ ਪ੍ਰੀਮੀਅਮ ਅਪਾਰਟਮੈਂਟਸ ਪਹੁੰਚੇ। ਉਹ ਆਪਣੇ ਮਿੱਤਰ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਗੁਰਮੀਤ ਸਿੰਘ ਦੇ ਨਿਵਾਸ ਬੀ-3/102 ਵਿਖੇ ਆਏ। ਉਨ੍ਹਾਂ ਦੇ ਆਗਮਨ ਨਾਲ […]

Continue Reading

ਸਿੱਖ ਕਤਲੇਆਮ ਵਿਚ ਨਾਮਜਦ ਸੱਜਣ ਕੁਮਾਰ ਵਿਰੁੱਧ ਫੈਸਲਾ 22 ਜਨਵਰੀ ਤਰੀਕ ਨੂੰ ਐਲਾਨਿਆ ਜਾਵੇਗਾ

ਨਵੀਂ ਦਿੱਲੀ 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਨੇ ਆਪਣਾ ਫੈਸਲਾ ਸੁਣਾਉਣ ਲਈ 22 ਜਨਵਰੀ ਦੀ ਤਰੀਕ ਰੱਖੀ ਹੈ। ਇਹ ਮਾਮਲਾ ਜਨਕਪੁਰੀ ਅਤੇ ਵਿਕਾਸਪੁਰੀ ਪੁਲਿਸ ਸਟੇਸ਼ਨਾਂ ਵਿੱਚ […]

Continue Reading

ਯੂਕੇ ਦੇ ਸਿੱਖਾਂ ਨੇ ਸਰਕਾਰ ਤੋਂ “ਨਫ਼ਰਤ ਭਰੇ ਵਿਰੋਧ ਪ੍ਰਦਰਸ਼ਨਾਂ” ਨਾਲ ਨਜਿੱਠਣ ਅਤੇ ਸੀਮਤ ਕਰਨ ਲਈ ਨਵੇਂ ਕਾਨੂੰਨਾਂ ਅਤੇ ਸਜ਼ਾਵਾਂ ਦੀ ਕੀਤੀ ਮੰਗ

ਪ੍ਰਦਰਸ਼ਨਕਾਰੀਆਂ ਨੂੰ ਡਰਾਉਣ ਅਤੇ ਭੜਕਾਉਣ ਲਈ ਤਿਆਰ ਕੀਤੇ ਗਏ ਰਾਜ-ਪ੍ਰਯੋਜਿਤ ਜਵਾਬੀ ਪ੍ਰਦਰਸ਼ਨਾਂ ਨੂੰ ਕਰਾਰ ਦਿੱਤਾ ਗੈਰ-ਕਾਨੂੰਨੀ ਨਵੀਂ ਦਿੱਲੀ, 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਨੇ ਜਨਤਕ ਵਿਵਸਥਾ ਅਤੇ ਨਫ਼ਰਤ ਅਪਰਾਧ ਕਾਨੂੰਨ ਦੀ ਸੁਤੰਤਰ ਸਮੀਖਿਆ ਲਈ ਗ੍ਰਹਿ ਦਫ਼ਤਰ ਨੂੰ ਵਿਸਤ੍ਰਿਤ ਸਬੂਤ ਸੌਂਪੇ ਹਨ। ਲਾਰਡ ਮੈਕਡੋਨਲਡ ਦੀ ਅਗਵਾਈ ਵਾਲੀ ਸਮੀਖਿਆ ਦਾ ਐਲਾਨ ਸਰਕਾਰ ਦੁਆਰਾ ਹਾਲ […]

Continue Reading

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਭਾਈ ਅਤਲਾ

ਜਥੇਦਾਰ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨਿਊਜੀਲੈਂਡ ਤੇ ਭਾਰਤ ਸਰਕਾਰ ਕੋਲ ਮਾਮਲੇ ਨੂੰ ਸੰਜੀਦਗੀ ਨਾਲ ਵਿਚਾਰਨ ਨਵੀਂ ਦਿੱਲੀ, 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਸ਼ਹੀਦ ਬਾਬਾ ਦੀਪ ਸਿੰਘ […]

Continue Reading

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਰਾਜੌਰੀ ਗਾਰਡਨ ਅਤੇ ਸਿੱਖ ਯੂਥ ਫਾਊਂਡੇਸ਼ਨ ਵੱਲੋਂ ਸ਼ਹੀਦੀ ਜਾਗਰੂਕਤਾ ਮਾਰਚ

ਨਵੀਂ ਦਿੱਲੀ, 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਯੂਥ ਫਾਊਂਡੇਸ਼ਨ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜਾਗਰੂਕਤਾ ਮਾਰਚ ਦਿੱਲੀ ਦੇ ਰਾਜੌਰੀ ਗਾਰਡਨ ਵਿੱਚ ਕੱਢਿਆ ਗਿਆ। ਇਹ ਮਾਰਚ ਰਾਜੌਰੀ ਗਾਰਡਨ ਮਾਰਕੀਟ ਦੀ ਸ਼ੁਰੂਆਤ ਤੋਂ ਲੈ ਕੇ ਮਾਰਕੀਟ ਦੇ ਅੰਤ ਤੱਕ ਪਹੁੰਚਿਆ।ਇਸ ਮੌਕੇ […]

Continue Reading

Breaking : ਜਲੰਧਰ ਦੀ ਇੱਕ ਟੂਲ ਫੈਕਟਰੀ ‘ਚ ਵੱਡਾ ਹਾਦਸਾ, 3 ਲੋਕਾਂ ਦੀ ਮੌਤ 9 ਜ਼ਖਮੀ

ਜਲੰਧਰ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਧੋਗੜੀ ਰੋਡ ‘ਤੇ ਸਥਿਤ ਮੈਕ ਚੁਆਇਸ ਟੂਲ ਫੈਕਟਰੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ ਨੌਂ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਹਾਦਸੇ ਤੋਂ ਬਾਅਦ ਪੀੜਤਾਂ ਦੇ ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ ਹੈ।ਹਸਪਤਾਲ ਵਿੱਚ […]

Continue Reading

ਬੀਪੀਈਓ ਪੋਹਲਾ ਸਿੰਘ ਖਿਲਾਫ ਪ੍ਰਸ਼ਾਸ਼ਨ ਦੇ ਪੱਖਪਾਤੀ ਰਵਈਏ ਖਿਲਾਫ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਲਗਾਇਆ ਧਰਨਾ

ਗੁਰਦਾਸਪੁਰ 22 ਦਸੰਬਰ(ਮਲਾਗਰ ਖਮਾਣੋਂ); ਅੱਜ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵੱਲੋਂ ਬੀਪੀਓ ਪੋਹਲਾ ਸਿੰਘ ਖਿਲਾਫ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਦਫਤਰ ਗੁਰਦਾਸਪੁਰ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਗੈਰ ਮੌਜੂਦਗੀ ਵਿੱਚ ਐੱਸ ਡੀ ਐੱਮ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ। ਅਤੇ ਦੋ ਦਿਨਾਂ […]

Continue Reading

ਪੰਜਾਬ ਪੁਲਿਸ ਦੇ Ex IG ਅਮਰ ਸਿੰਘ ਚਾਹਲ ਨੇ ਖ਼ੁਦ ਨੂੰ ਗੋਲੀ ਮਾਰੀ

ਪਟਿਆਲ਼ਾ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੇ ਸਾਬਕਾ IG ਅਮਰ ਸਿੰਘ ਚਾਹਲ ਨੇ ਪਟਿਆਲਾ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ। ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਸੁਪਰਡੈਂਟ (ਸ਼ਹਿਰ) ਪਲਵਿੰਦਰ ਸਿੰਘ ਚੀਮਾ ਦੇ ਅਨੁਸਾਰ, ਪੁਲਿਸ ਨੂੰ […]

Continue Reading

ਸਰਕਾਰ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਲਈ ਲੋਕੀ ਅਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਮਾਰਨ ਹੰਭਲਾ : ਕੁਲਵੰਤ ਸਿੰਘ

ਲੋਇਨਜ ਕਲੱਬ ਪੰਚਕੁਲਾ ਪ੍ਰੀਮੀਅਰ ਵੱਲੋਂ ਗੋਬਿੰਦਗੜ੍ਹ – ਸਰਕਾਰੀ ਸਕੂਲ ਦੇ ਬੱਚਿਆਂ ਨੂੰ ਦਿੱਤੇ ਗਰਮ ਕੱਪੜੇ ਮੋਹਾਲੀ 22 ਦਸੰਬਰ ,ਬੋਲੇ ਪੰਜਾਬ ਬਿਊਰੋ; ਲੋਇਨਜ ਕਲੱਬ ਪੰਚਕੂਲਾ ਪ੍ਰੀਮੀਅਮ ਦੀ ਤਰਫੋਂ ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਮੋਹਾਲੀ ਵਿਖੇ 400 ਦੇ ਕਰੀਬ ਸਕੂਲੀ ਬੱਚਿਆਂ ਨੂੰ ਜਰਸੀਆਂ ਅਤੇ ਬੂਟ ਵੰਡੇ ਗਏ, ਇਸ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਉਚੇਚੇ ਤੌਰ […]

Continue Reading