News

ਸਰਕਾਰ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਲਈ ਲੋਕੀ ਅਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਮਾਰਨ ਹੰਭਲਾ : ਕੁਲਵੰਤ ਸਿੰਘ

ਲੋਇਨਜ ਕਲੱਬ ਪੰਚਕੁਲਾ ਪ੍ਰੀਮੀਅਰ ਵੱਲੋਂ ਗੋਬਿੰਦਗੜ੍ਹ – ਸਰਕਾਰੀ ਸਕੂਲ ਦੇ ਬੱਚਿਆਂ ਨੂੰ ਦਿੱਤੇ ਗਰਮ ਕੱਪੜੇ ਮੋਹਾਲੀ 22 ਦਸੰਬਰ ,ਬੋਲੇ ਪੰਜਾਬ ਬਿਊਰੋ; ਲੋਇਨਜ ਕਲੱਬ ਪੰਚਕੂਲਾ ਪ੍ਰੀਮੀਅਮ ਦੀ ਤਰਫੋਂ ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਮੋਹਾਲੀ ਵਿਖੇ 400 ਦੇ ਕਰੀਬ ਸਕੂਲੀ ਬੱਚਿਆਂ ਨੂੰ ਜਰਸੀਆਂ ਅਤੇ ਬੂਟ ਵੰਡੇ ਗਏ, ਇਸ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਉਚੇਚੇ ਤੌਰ […]

Continue Reading

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੁੱਬਾ ਦੇ ਸਟੇਟ ਪੱਧਰੀ ਖਿਡਾਰੀਆਂ ਦਾ ਕੀਤਾ ਸਨਮਾਨ

ਲੁਧਿਆਣਾ,22 ਦਸੰਬਰ (ਮਲਾਗਰ ਖਮਾਣੋਂ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਬਾ ਵਿਖੇ ਸਾਲ 2025 – 26 ਵਿੱਚ ਪੜ੍ਹਾਈ ਅਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।ਇਸ ਸਕੂਲ ਦੀ ਕਬੱਡੀ ਅੰਡਰ 19 ਨੇ ਪੰਜਾਬ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ ।ਇਸ ਲਈ ਜਸਪ੍ਰੀਤ ਸਿੰਘ ਅਤੇ ਸਾਹਿਬਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ । […]

Continue Reading

ਬਿਜਲੀ ਵਿਭਾਗ ਦੇ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰਾ ਦਾ ਧਰਨਾ ਹੈਡ ਆਫਿਸ ਪਟਿਆਲਾ ਅੱਗੇ ਪੰਜਵੇਂ ਦਿਨ ਵਿੱਚ ਪ੍ਰਵੇਸ਼

ਮੀਟਰ ਰੀਡਰਾ ਦੀ ਹੜਤਾਲ 35 ਦਿਨਾ ਤੋ ਚੱਲ ਰਹੀ ਹੈ ਵਿਭਾਗ ਹੱਲ ਕੱਢਣ ਵਿੱਚ ਅਸਫ਼ਲ ਪਟਿਆਲਾ,22, ਦਸੰਬਰ (ਮਲਾਗਰ ਖਮਾਣੋਂ); ਪਾਵਰਕਾਮ ਦੇ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰਾ ਦੀ ਹੜਤਾਲ ਪਿਛਲੇ 35 ਦਿਨਾਂ ਤੋ ਚੱਲ ਰਹੀ ਹੈ।ਤਨਖਾਹਾਂ ਨਾਮਾਤਰ ਮਿਲਦੀਆਂ ਹਨ ਜਿਸ ਸਬੰਧੀ ਜਥੇਬੰਦੀ ਵੱਲੋ ਵਿਭਾਗ ਦੇ ਉੱਚ ਅਧਿਕਾਰੀਆ ਦੇ ਧਿਆਨ ਵਿੱਚ ਪਿਛਲੇ ਕਈ ਸਾਲਾਂ ਤੋ ਲਿਖਤੀ ਮੰਗ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ

ਮੋਹਾਲੀ 22 ਦਸੰਬਰ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਰਬੰਸ ਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਫਰ-ਏ-ਸ਼ਹਾਦਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਦਿਨ ਸਵੇਰੇ 9:00 ਵਜੇ ਸਮੂਹ ਸ਼ਹੀਦਾਂ ਦੀ ਯਾਦ […]

Continue Reading

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਸਿੱਧਾ ਹਮਲਾ ਕਰਨਾ ਹੈ,

ਐੱਸ.ਏ.ਐੱਸ ਨਗਰ 22 ਦਸੰਬਰ ,ਬੋਲੇ ਪੰਜਾਬ ਬਿਊਰੋ;ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਾਰਜਕਾਰੀ ਪ੍ਰਧਾਨ ਜੱਥੇਦਾਰ ਮਨਜੀਤ ਸਿੰਘ ਮਾਨ ਅਤੇ ਸਮੂਚੀ ਕਮੇਟੀ ਵਲੋਂ ਨਿਊਜੀਲੈਂਡ ਵਿੱਖੇ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ। ਕਮੇਟੀ ਵਲੋਂ  ਸਮਾਜਿਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਟੜਪੰਥੀ ਤੇ ਨਫ਼ਰਤ ਤੱਤਾਂ ਦੀਆਂ ਸਰਗਰਮੀਆਂ ਤੋਂ ਰੋਕ […]

Continue Reading

ਪੰਜਾਬ ‘ਚ ਸਕੂਲੀ ਵਿਦਿਆਰਥੀਆਂ ਵਿਚਕਾਰ ਗੋਲੀਬਾਰੀ, ਇੱਕ ਜ਼ਖ਼ਮੀ 

ਚੰਡੀਗੜ੍ਹ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਸਕੂਲੀ ਵਿਦਿਆਰਥੀਆਂ ਵਿਚਕਾਰ ਗੋਲੀਬਾਰੀ ਹੋਈ। ਜਿਸ ਵਿੱਚ ਇੱਕ ਵਿਦਿਆਰਥੀ ਦੇ ਪੈਰ ਵਿੱਚ ਗੋਲੀ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਸਕੂਲ ਵਿੱਚ ਵਿਦਿਆਰਥੀਆਂ ਵਿਚਕਾਰ ਲੜਾਈ ਹੋ ਗਈ ਸੀ। ਜਿਸ ਤੋਂ ਬਾਅਦ ਉਹ ਸਮਝੌਤਾ ਕਰਨ ਲਈ ਇਕੱਠੇ ਹੋਏ ਸਨ। ਪਰ, ਉੱਥੇ ਵੀ ਬਹਿਸ ਇੰਨੀ […]

Continue Reading

Breaking : ਪੰਜਾਬੀ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਦੇਹਾਂਤ

ਜਲੰਧਰ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਪ੍ਰਸਿੱਧ ਪੰਜਾਬੀ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 72 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪੁੱਤਰ ਨਾਲ ਦਿਓਲ ਨਗਰ, ਜਲੰਧਰ ਵਿੱਚ ਰਹਿੰਦੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਜਲੰਧਰ ਦੇ ਇੱਕ ਹਸਪਤਾਲ ਵਿੱਚ […]

Continue Reading

ਲੁਧਿਆਣਾ ਵਿਖੇ ਹਸਪਤਾਲ ਦੇ ਮੁਰਦਾਘਰ ‘ਚ ਰੱਖੀ ਔੇਰਤ ਦੀ ਲਾਸ਼ ਗਾਇਬ, ਪਰਿਵਾਰ ਧਰਨੇ ‘ਤੇ ਬੈਠਾ 

ਲੁਧਿਆਣਾ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਇੱਕ ਹਸਪਤਾਲ ਵਿੱਚੋਂ ਇੱਕ ਔਰਤ ਦੀ ਲਾਸ਼ ਗਾਇਬ ਹੋ ਗਈ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਪਰਿਵਾਰ ਅੰਤਿਮ ਸਸਕਾਰ ਲਈ ਲਾਸ਼ ਲੈਣ ਪਹੁੰਚਿਆ। ਹਸਪਤਾਲ ਨੇ ਉਨ੍ਹਾਂ ਨੂੰ ਕਿਸੇ ਹੋਰ ਦੀ ਲਾਸ਼ ਸੌਂਪ ਦਿੱਤੀ। ਜਦੋਂ ਉਨ੍ਹਾਂ ਨੇ ਚਿਹਰਾ ਦੇਖਿਆ ਤਾਂ ਉਨ੍ਹਾਂ ਨੇ ਇਹ ਦਾਅਵਾ ਕਰਦੇ ਹੋਏ […]

Continue Reading

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਗੁੰਮ ਹੋਏ ਪਵਿੱਤਰ ਸਰੂਪਾਂ ਨਾਲ ਸਬੰਧਤ ਮਾਮਲੇ ‘ਚ SIT ਗਠਿਤ 

ਅੰਮ੍ਰਿਤਸਰ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਗੁੰਮ ਹੋਏ ਪਵਿੱਤਰ ਸਰੂਪਾਂ ਨਾਲ ਸਬੰਧਤ ਮਾਮਲੇ ਦੀ ਜਾਂਚ ਨੂੰ ਤੇਜ਼ ਕਰਨ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਹ ਟੀਮ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੁਆਰਾ ਬਣਾਈ ਗਈ ਹੈ ਅਤੇ ਇਹ ਟੀਮ ਅੰਮ੍ਰਿਤਸਰ ਦੇ ਪੁਲਿਸ […]

Continue Reading

ਮੁਅੱਤਲ DIG ਹਰਚਰਨ ਭੁੱਲਰ ਦੀਆਂ ਮੁਸ਼ਕਲਾਂ ਵਧੀਆਂ, CBI ਨੇ ਗ੍ਰਹਿ ਮੰਤਰਾਲੇ ਤੋਂ ਪ੍ਰਵਾਨਗੀ ਮੰਗੀ

ਚੰਡੀਗੜ੍ਹ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਮੁਅੱਤਲ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭੁੱਲਰ ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਮੁਕੱਦਮਾ ਚਲਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਪ੍ਰਵਾਨਗੀ ਮੰਗੀ ਹੈ। ਭੁੱਲਰ ਨੂੰ 15 ਅਕਤੂਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਕਬਾੜ ਦੇ ਡੀਲਰ ਦੀ ਸ਼ਿਕਾਇਤ […]

Continue Reading