ਪੁਲਸ ਵੱਲੋਂ ਗੁਜਰਾਤ ’ਚੋਂ 5,000 ਕਰੋੜ ਰੁਪਏ ਦੀ ਕੋਕੀਨ ਜ਼ਬਤ
ਪੁਲਸ ਵੱਲੋਂ ਗੁਜਰਾਤ ’ਚੋਂ 5,000 ਕਰੋੜ ਰੁਪਏ ਦੀ ਕੋਕੀਨ ਜ਼ਬਤ ਨਵੀਂ ਦਿੱਲੀ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਪੁਲਿਸ ਅਤੇ ਗੁਜਰਾਤ ਪੁਲਿਸ ਨੇ ਇਕ ਸਾਂਝੀ ਮੁਹਿੰਮ ’ਚ ਗੁਜਰਾਤ ਦੇ ਅੰਕਲੇਸ਼ਵਰ ’ਚੋਂ 5,000 ਕਰੋੜ ਰੁਪਏ ਦੀ ਕੀਮਤ ਦੀ 518 ਕਿਲੋਗ੍ਰਾਮ ਕੋਕੀਨ ਜ਼ਬਤ ਕੀਤੀ। ਸੂਤਰਾਂ ਨੇ ਦਸਿਆ ਕਿ ਇਸ ਦੇ ਨਾਲ ਹੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ […]
Continue Reading