News

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

ਜਲ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਸਬੰਧੀ ਤਕਨੀਕਾਂ ਅਪਨਾਉਣ ‘ਤੇ ਕੀਤੀ ਵਿਸਤ੍ਰਿਤ ਚਰਚਾ* *ਚੰਡੀਗੜ੍ਹ, 22 ਦਸੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈੱਡ ਸ੍ਰੀ ਫਾਰੇਸ […]

Continue Reading

ਹੜ੍ਹਾਂ ਦੌਰਾਨ ਪਸ਼ੂਧਨ ਦੀ ਸਲਾਮਤੀ ਲਈ ਡਟਿਆ ਰਿਹੈ ਪਸ਼ੂ ਪਾਲਣ ਵਿਭਾਗ, 3.19 ਲੱਖ ਤੋਂ ਵੱਧ ਪਸ਼ੂਆਂ ਦਾ ਮੁਫ਼ਤ ਕੀਤਾ ਇਲਾਜ

ਚੰਡੀਗੜ੍ਹ, 22 ਦਸੰਬਰ ,ਬੋਲੇ ਪੰਜਾਬ ਬਿਊਰੋ:-ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ ਹਨ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ 12 […]

Continue Reading

ਵਧਿਆ ਈਡੀਸੀ ਅਤੇ ਪ੍ਰਾਪਰਟੀ ਟੈਕਸ ਵਾਪਸ ਨਹੀਂ ਲਿਆ ਤਾਂ ਅਕਾਲੀ ਦਲ ਕਰੇਗਾ ਅੰਦੋਲਨ : ਐਨਕੇ ਸ਼ਰਮਾ

ਪਿਛਲੇ 18 ਮਹੀਨਿਆਂ ਤੋਂ ਜ਼ੀਕਰਪੁਰ ਨਗਰ ਕੌਂਸਲ ਦੀ ਨਹੀਂ ਹੋਈ ਮੀਟਿੰਗ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਅਕਾਲੀ ਕੌਂਸਲਰਾਂ ਨੇ ਈਓ ਨੂੰ ਸੌਂਪਿਆ ਮੰਗ ਪੱਤਰ ਜ਼ੀਰਕਪੁਰ 22 ਦਸੰਬਰ ,ਬੋਲੇ ਪੰਜਾਬ ਬਿਊਰੋ; ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਜ਼ੀਰਕਪੁਰ ਨਗਰ ਕੌਂਸਲ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ […]

Continue Reading

ਜ਼ਿਲ੍ਹਾ ਪ੍ਰੀਸ਼ਦ ਤੋਂ ਬਾਅਦ ਹੁਣ ਕੌਂਸਲ ਚੋਣਾਂ ਵਿੱਚ ‘ਆਪ’ ਦੀ ਹੇਰਾਫੇਰੀ ਸ਼ੁਰੂ : ਐਨ.ਕੇ. ਸ਼ਰਮਾ

ਲਾਲੜੂ ਨਗਰ ਕੌਂਸਲ ਵਿੱਚ ਵਾਰਡਬੰਦੀ ਦਾ ਨਕਸ਼ਾ ਨਹੀਂ ਕੀਤਾ ਜਨਤਕ ਅਕਾਲੀ ਦਲ ਦੇ ਵਰਕਰਾਂ ਨੇ ਕੀਤਾ ਹੰਗਾਮਾ, ਇਤਰਾਜ਼ ਉਠਾਉਣ ਲਈ ਸਿਰਫ਼ ਚਾਰ ਦਿਨ ਬਾਕੀ ਲਾਲੜੂ 22 ਦਸੰਬਰ ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ […]

Continue Reading

ਹਰਿਆਣਾ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮੋਹਨ ਲਾਲ ਬਡੋਲੀ ਦਾ ਮੋਹਾਲੀ ਦੌਰਾ, ਪੁਰਾਬ ਪ੍ਰੀਮੀਅਮ ਅਪਾਰਟਮੈਂਟਸ ਵਿੱਚ ਭਰਵਾਂ ਸਵਾਗਤ

ਨਿਵਾਸੀ ਕਲਿਆਣ ਕਮੇਟੀ ਦੇ ਕੰਮਾਂ ਦੀ ਸ਼ਲਾਘਾ, ਏਕਤਾ ਅਤੇ ਵਿਕਾਸ ਦਾ ਸੁਨੇਹਾ 22 ਦਸੰਬਰ, ਮੋਹਾਲੀ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਹਰਿਆਣਾ ਦੇ ਪ੍ਰਦੇਸ਼ ਪ੍ਰਧਾਨ ਮੋਹਨ ਲਾਲ ਬਡੋਲੀ ਅੱਜ ਪੰਜਾਬ ਦੇ ਮੋਹਾਲੀ ਸਥਿਤ ਪੁਰਾਬ ਪ੍ਰੀਮੀਅਮ ਅਪਾਰਟਮੈਂਟਸ ਪਹੁੰਚੇ। ਉਹ ਆਪਣੇ ਮਿੱਤਰ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਗੁਰਮੀਤ ਸਿੰਘ ਦੇ ਨਿਵਾਸ ਬੀ-3/102 ਵਿਖੇ ਆਏ। ਉਨ੍ਹਾਂ ਦੇ ਆਗਮਨ ਨਾਲ […]

Continue Reading

ਸਿੱਖ ਕਤਲੇਆਮ ਵਿਚ ਨਾਮਜਦ ਸੱਜਣ ਕੁਮਾਰ ਵਿਰੁੱਧ ਫੈਸਲਾ 22 ਜਨਵਰੀ ਤਰੀਕ ਨੂੰ ਐਲਾਨਿਆ ਜਾਵੇਗਾ

ਨਵੀਂ ਦਿੱਲੀ 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਨੇ ਆਪਣਾ ਫੈਸਲਾ ਸੁਣਾਉਣ ਲਈ 22 ਜਨਵਰੀ ਦੀ ਤਰੀਕ ਰੱਖੀ ਹੈ। ਇਹ ਮਾਮਲਾ ਜਨਕਪੁਰੀ ਅਤੇ ਵਿਕਾਸਪੁਰੀ ਪੁਲਿਸ ਸਟੇਸ਼ਨਾਂ ਵਿੱਚ […]

Continue Reading

ਯੂਕੇ ਦੇ ਸਿੱਖਾਂ ਨੇ ਸਰਕਾਰ ਤੋਂ “ਨਫ਼ਰਤ ਭਰੇ ਵਿਰੋਧ ਪ੍ਰਦਰਸ਼ਨਾਂ” ਨਾਲ ਨਜਿੱਠਣ ਅਤੇ ਸੀਮਤ ਕਰਨ ਲਈ ਨਵੇਂ ਕਾਨੂੰਨਾਂ ਅਤੇ ਸਜ਼ਾਵਾਂ ਦੀ ਕੀਤੀ ਮੰਗ

ਪ੍ਰਦਰਸ਼ਨਕਾਰੀਆਂ ਨੂੰ ਡਰਾਉਣ ਅਤੇ ਭੜਕਾਉਣ ਲਈ ਤਿਆਰ ਕੀਤੇ ਗਏ ਰਾਜ-ਪ੍ਰਯੋਜਿਤ ਜਵਾਬੀ ਪ੍ਰਦਰਸ਼ਨਾਂ ਨੂੰ ਕਰਾਰ ਦਿੱਤਾ ਗੈਰ-ਕਾਨੂੰਨੀ ਨਵੀਂ ਦਿੱਲੀ, 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਨੇ ਜਨਤਕ ਵਿਵਸਥਾ ਅਤੇ ਨਫ਼ਰਤ ਅਪਰਾਧ ਕਾਨੂੰਨ ਦੀ ਸੁਤੰਤਰ ਸਮੀਖਿਆ ਲਈ ਗ੍ਰਹਿ ਦਫ਼ਤਰ ਨੂੰ ਵਿਸਤ੍ਰਿਤ ਸਬੂਤ ਸੌਂਪੇ ਹਨ। ਲਾਰਡ ਮੈਕਡੋਨਲਡ ਦੀ ਅਗਵਾਈ ਵਾਲੀ ਸਮੀਖਿਆ ਦਾ ਐਲਾਨ ਸਰਕਾਰ ਦੁਆਰਾ ਹਾਲ […]

Continue Reading

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਭਾਈ ਅਤਲਾ

ਜਥੇਦਾਰ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨਿਊਜੀਲੈਂਡ ਤੇ ਭਾਰਤ ਸਰਕਾਰ ਕੋਲ ਮਾਮਲੇ ਨੂੰ ਸੰਜੀਦਗੀ ਨਾਲ ਵਿਚਾਰਨ ਨਵੀਂ ਦਿੱਲੀ, 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਸ਼ਹੀਦ ਬਾਬਾ ਦੀਪ ਸਿੰਘ […]

Continue Reading

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਰਾਜੌਰੀ ਗਾਰਡਨ ਅਤੇ ਸਿੱਖ ਯੂਥ ਫਾਊਂਡੇਸ਼ਨ ਵੱਲੋਂ ਸ਼ਹੀਦੀ ਜਾਗਰੂਕਤਾ ਮਾਰਚ

ਨਵੀਂ ਦਿੱਲੀ, 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਯੂਥ ਫਾਊਂਡੇਸ਼ਨ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜਾਗਰੂਕਤਾ ਮਾਰਚ ਦਿੱਲੀ ਦੇ ਰਾਜੌਰੀ ਗਾਰਡਨ ਵਿੱਚ ਕੱਢਿਆ ਗਿਆ। ਇਹ ਮਾਰਚ ਰਾਜੌਰੀ ਗਾਰਡਨ ਮਾਰਕੀਟ ਦੀ ਸ਼ੁਰੂਆਤ ਤੋਂ ਲੈ ਕੇ ਮਾਰਕੀਟ ਦੇ ਅੰਤ ਤੱਕ ਪਹੁੰਚਿਆ।ਇਸ ਮੌਕੇ […]

Continue Reading

Breaking : ਜਲੰਧਰ ਦੀ ਇੱਕ ਟੂਲ ਫੈਕਟਰੀ ‘ਚ ਵੱਡਾ ਹਾਦਸਾ, 3 ਲੋਕਾਂ ਦੀ ਮੌਤ 9 ਜ਼ਖਮੀ

ਜਲੰਧਰ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਧੋਗੜੀ ਰੋਡ ‘ਤੇ ਸਥਿਤ ਮੈਕ ਚੁਆਇਸ ਟੂਲ ਫੈਕਟਰੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ ਨੌਂ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਹਾਦਸੇ ਤੋਂ ਬਾਅਦ ਪੀੜਤਾਂ ਦੇ ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ ਹੈ।ਹਸਪਤਾਲ ਵਿੱਚ […]

Continue Reading