ਮੋਹਾਲੀ ਵਿੱਚ ਅਸ਼ਟਾਮ ਫ਼ਰੋਸ਼ ਨੂੰ ਸਟੈਂਪ ਪੇਪਰਾਂ ਦੀ ਓਵਰਚਾਰਜਿੰਗ ਮਹਿੰਗੀ ਪਈ
ਡੀ ਸੀ ਨੇ ਅਸ਼ਟਾਮ ਫਰੋਸ਼ੀ ਦਾ ਲਾਇਸੈਂਸ ਰੱਦ ਕੀਤਾ ਐਸ.ਏ.ਐਸ.ਨਗਰ, 27 ਸਤੰਬਰ, ਬੋਲੇ ਪੰਜਾਬ ਬਿਊਰੋ : ਸਥਾਨਕ ਤਹਿਸੀਲ ਕੰਪਲੈਕਸ ਦੇ ਇੱਕ ਅਸ਼ਟਾਮ ਫ਼ਰੋਸ਼ ਵਿਰੁੱਧ ਮਿਸਾਲੀ ਕਾਰਵਾਈ ਕਰਦੇ ਹੋਏ, ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ, ਮੋਹਾਲੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਪੰਜਾਬ ਸਟੈਂਪ ਐਕਟ ਰੂਲਜ਼ 1934 ਦੇ ਨਿਯਮ 31 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਇਸੈਂਸ […]
Continue Reading