ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ ਚੰਡੀਗੜ੍ਹ, 25 ਸਤੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਗਿਆ ਹੈ। 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਨਤੀਜੇ ਵੀ ਉਸੇ ਦਿਨ ਆਉਣਗੇ। ਇਹ ਐਲਾਨ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਬੁੱਧਵਾਰ (25 ਸਤੰਬਰ) ਨੂੰ ਕੀਤਾ। ਉਨ੍ਹਾਂ ਦੱਸਿਆ ਕਿ ਪੰਚ ਅਤੇ ਸਰਪੰਚ ਦੇ […]
Continue Reading