ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ
ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ ਅੰਮ੍ਰਿਤਸਰ 22 ਸਤੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓਡੀਸਾ ’ਚ ਭੁਵਨੇਸ਼ਵਰ ਦੇ ਇੱਕ ਪੁਲਿਸ ਥਾਣੇ ਵਿੱਚ ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਕੀਤੇ ਗਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ […]
Continue Reading