ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ
ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ ਫੌਜਦਾਰੀ ਮੁਕੱਦਮੇ ਦਰਜ ਕਰਕੇ ਕਾਰਵਾਈ ਕੀਤੀ ਜਾਵੇ : ਚੰਦਰ ਸ਼ੇਖਰ ਮੋਹਾਲੀ, 21 ਸਤੰਬਰ, ਬੋਲੇ ਪੰਜਾਬ ਬਿਊਰੋ: ਸੀਟੂ ਦੇ ਸੂਬਾਈ ਜਨਰਲ ਸਕੱਤਰ ਅਤੇ ਆਲ ਇੰਡੀਆ ਰੋਡ ਟਰਾਂਸਪੋਰਟ ਵਰਕਰਜ ਫੈਡਰੇਸ਼ਨ ਦੇ ਮੀਤ ਪ੍ਰਧਾਨ ਸਾਥੀ ਚੰਦਰ ਸ਼ੇਖਰ ਨੇ ਅੱਜ ਪੰਜਾਬ ਸਰਕਾਰ ਵੱਲੋਂ 300 […]
Continue Reading