ਭਰਿਸ਼ਟਾਚਾਰ ਚ ਡੁੱਬੀਆਂ ਪੰਚਾਇਤਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਪੇਂਡੂ ਮਜ਼ਦੂਰ ਯੂਨੀਅਨ
ਭਰਿਸ਼ਟਾਚਾਰ ਚ ਡੁੱਬੀਆਂ ਪੰਚਾਇਤਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਪੇਂਡੂ ਮਜ਼ਦੂਰ ਯੂਨੀਅਨ ਗੁਰਦਾਸਪੁਰ ,20 ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਲੋੜਵੰਦ ਲੋਕਾਂ ਤੋਂ ਪੈਸੇ ਲੈਕੇ ਪੰਜ ਪੰਜ ਮਰਲੇ ਦੇ ਪਲਾਟ ਨਾ ਦੇਣ ਵਾਲੀ ਪੰਚਾਇਤ ਖਿਲਾਫ ਕਾਨੂੰਨੀ ਕਾਰਵਾਈ ਕਰਨ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੱਲਾ ਝਾੜਿਆ। ਭਿਰਸ਼ਟਾਚਾਰ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਪੇਂਡੂ ਮਜ਼ਦੂਰ ਯੂਨੀਅਨ ਨੇ ਹੱਲਾ […]
Continue Reading