News

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵੱਲੋਂ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ; ਅਧਿਆਪਕਾਂ ਅਤੇ ਤਕਨੀਕੀ ਭਾਈਵਾਲਾਂ ਦਾ ਕੀਤਾ ਸਨਮਾਨ ਇਹ ਪਹਿਲ ਹੁਨਰ ਦੇ ਪਾੜੇ ਨੂੰ ਪੂਰ ਕੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰੇਗੀ: ਮਨੀਸ਼ ਸਿਸੋਦੀਆ* ਚੰਡੀਗੜ੍ਹ, 19 ਦਸੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ […]

Continue Reading

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਸਤੌਜ (ਸੰਗਰੂਰ), 19 ਦਸੰਬਰ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ […]

Continue Reading

‘ਏਕ ਭਾਰਤ ਸ੍ਰੇਸ਼ਠ ਭਾਰਤ’ ਅਧੀਨ ਰਾਜ ਪੱਧਰੀ ਲੋਕ ਨਾਚ ਅਤੇ ਪੇਂਟਿੰਗ ਮੁਕਾਬਲਿਆਂ ਦਾ ਸਫਲ ਆਯੋਜਨ

ਐੱਸ.ਸੀ.ਈ.ਆਰ.ਟੀ. ਪੰਜਾਬ ਦੇ ਡਾਇਰੈਕਟਰ ਡਾ. ਕਿਰਨ ਸ਼ਰਮਾ ਪੀ.ਸੀ.ਐੱਸ. ਨੇ ਪਵਿੱਤਰ ਜੋਤੀ ਜਗਾ ਕੇ ਰਾਜ ਪੱਧਰੀ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੇ ਪੇਂਟਿੰਗ ਅਤੇ ਡਾਂਸ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਅਤੇ ਜੇਤੂਆਂ ਨੂੰ ਇਨਾਮ ਵੰਡੇ ਐੱਸ. ਏ. ਐੱਸ. ਨਗਰ 19 ਦਸੰਬਰ ,ਬੋਲੇ ਪੰਜਾਬ ਬਿਊਰੋ: ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ […]

Continue Reading

ਪੰਜਾਬ ਸਰਕਾਰ ਨੂੰ ਵੱਡਾ ਝਟਕਾ: NGT ਨੇ ‘ਫਾਰਮ ਹਾਊਸ ਨੀਤੀ’ ’ਤੇ ਲਾਈ ਰੋਕ, ਰਸੂਖਵਾਨਾਂ ਦੀਆਂ ਵਧੀਆਂ ਮੁਸ਼ਕਲਾਂ

ਚੰਡੀਗੜ੍ਹ 19 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਰਾਜਨੀਤੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਕੌਮੀ ਗਰੀਨ ਟ੍ਰਿਬਿਊਨਲ (NGT) ਨੇ ਪੰਜਾਬ ਸਰਕਾਰ ਦੀ ਵਿਵਾਦਤ ‘ਫਾਰਮ ਹਾਊਸ ਨੀਤੀ’ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ। ਟ੍ਰਿਬਿਊਨਲ ਦਾ ਇਹ ਫੈਸਲਾ ਉਨ੍ਹਾਂ ਰਸੂਖਵਾਨਾਂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਜਿਨ੍ਹਾਂ ਨੇ ਕੰਡੀ ਖੇਤਰ […]

Continue Reading

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ-ਅਮਨ ਅਰੋੜਾ

ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਊਰਜਾ ਖੇਤਰ ਵਿੱਚ ਪੰਜਾਬ ਦੀ ਬੇਮਿਸਾਲ ਪ੍ਰਗਤੀ ‘ਤੇ ਚਾਨਣਾ ਪਾਇਆ ਊਰਜਾ ਕੁਸ਼ਲਤਾ ਅਤੇ ਸਾਫ਼-ਸੁਥਰੀ ਊਰਜਾ ਵਿੱਚ ਪੇਡਾ ਦੇ ਯਤਨਾਂ ਨੂੰ ਰਾਸ਼ਟਰੀ ਮਾਨਤਾ ਮਿਲੀ: ਅਮਨ ਅਰੋੜਾ ਚੰਡੀਗੜ੍ਹ, 19 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ […]

Continue Reading

ਸਾਲ 2025 (ਵਿੱਤੀ ਸਾਲ 2025-26) ਦੌਰਾਨ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਦਸੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਲ 2025 (ਵਿੱਤੀ ਸਾਲ 2025-26) ਦੌਰਾਨ ਕਈ ਇਤਿਹਾਸਕ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਸਕੀਮਾਂ ਤੋਂ ਪ੍ਰਭਾਵਿਤ ਲੋਕੀ ਹੋ ਰਹੇ ਹਨ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ

ਮੋਹਾਲੀ ਵਿੱਚ 2 ਦਰਜਨ ਤੋਂ ਵੀ ਵੱਧ ਨੌਜਵਾਨਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਕੌਂਸਲਰ- ਸਰਬਜੀਤ ਸਿੰਘ ਸਮਾਣਾ ਅਤੇ ਗੁਰਪ੍ਰੀਤ ਸਿੰਘ ਬੈਂਸ ਵੀ ਰਹੇ ਹਾਜ਼ਰ ਮੋਹਾਲੀ, 19 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ 2 ਦਰਜਨ ਤੋਂ ਵੀ ਵੱਧ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ […]

Continue Reading

ਵਾਟਰ ਸਪਲਾਈ ਤੇ ਸੀਵਰੇਜ ਕਾਮੇਂ 22 ਦਸੰਬਰ ਨੂੰ ਰੋਸ ਮਾਰਚ ਕਰਕੇ ਕਰਨਗੇ 23 ਦਸੰਬਰ ਤੋਂ ਪੰਜਾਬ ਪੱਧਰੀ ਤਿੰਨ ਦਿਨਾਂ ਹੜਤਾਲ ਕਰਨਗੇ

ਫ਼ਤਹਿਗੜ੍ਹ ਸਾਹਿਬ,19, ਦਸੰਬਰ (ਮਲਾਗਰ ਖਮਾਣੋਂ) ; ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਰਜਿ: ਵੱਲੋਂ ਪਿਛਲੇ ਲੰਬੇ ਸਮੇਂ ਤੋਂ ਵਰਕਰਾਂ ਦੀਆਂ ਪੰਜਾਬ ਪੱਧਰੀ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਕਰ ਰਹੇ ਸਨ ਇਸ ਮੌਕੇ ਪੰਜਾਬ ਪ੍ਧਾਨ ਗੁਰਦੇਵ ਸਿੰਘ ਨਿਹੰਗ ਨੇ ਕਿਹਾ ਕਿ ਅਗਸਤ ਮਹੀਨੇ ਜਥੇਬੰਦੀ ਦੇ ਪੰਜਾਬ ਪੱਧਰੀ ਚਲਦੇ ਸੰਘਰਸ਼ ਦੌਰਾਨ ਅਫਸਰਸਾਹੀ ਸਰਕਾਰ ਵੱਲੋਂ ਮੌੜ […]

Continue Reading

ਸਾਲ 2025 ਦਾ ਲੇਖਾ-ਜੋਖਾ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

‘ਸੁੱਕਾ ਝੋਨਾ ਮੰਡੀਆਂ ਵਿੱਚ ਲਿਆਓ’ ਮੁਹਿੰਮ ਦੀ ਸ਼ਾਨਦਾਰ ਸਫ਼ਲਤਾ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਚੰਡੀਗੜ੍ਹ, 19 ਦਸੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ-ਪੱਖੀ ਪਹੁੰਚ ਦੇ ਨਤੀਜੇ ਵਜੋਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ […]

Continue Reading

ਮੈਰੀਟੋਰੀਅਸ ਅਧਿਆਪਕਾਂ ਦਾ ਵੱਡਾ ਐਲਾਨ, 21 ਦਸੰਬਰ ਨੂੰ ਵਿੱਤ ਮੰਤਰੀ ਚੀਮਾ ਦੀ ਕੋਠੀ ਦਾ ਕਰਨਗੇ ਘਿਰਾਓ

ਸਿੱਖਿਆ ਮੰਤਰੀ ਨੇ ਵੀ ਮੀਟਿੰਗ ਕਰਨ ਤੋਂ ਟਾਲਾ ਵੱਟਿਆ, 10 ਦਸੰਬਰ ਦੀ ਮਿਲੀ ਸੀ ਮੀਟਿੰਗ: ਡਾ. ਅਜੇ ਸ਼ਰਮਾ ਜਨਰਲ ਸਕੱਤਰ ਸੰਗਰੂਰ 19 ਦਸੰਬਰ ,ਬੋਲੇ ਪੰਜਾਬ ਬਿਊਰੋ; ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 21 ਦਸੰਬਰ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ। ਇਸ ਸੰਬੰਧੀ ਸੂਬਾਈ ਆਗੂਆਂ ਨੇ ਵੱਖ-ਵੱਖ ਜ਼ਿਲ੍ਹਾ ਇਕਾਈਆਂ […]

Continue Reading