News

ਪੰਜਾਬੀਆਂ ਨੂੰ ਅਸਲੀ ਭਾਜਪਾ ਪਸੰਦ, “ਦਲ ਬਦਲੂ” ਅਤੇ “ਚੱਲੇ ਕਾਰਤੂਸ” ਨਹੀਂ : ਹਰਦੇਵ ਸਿੰਘ ਉੱਭਾ

ਪੁਰਾਣੇ ਤੇ ਵਫ਼ਾਦਾਰ ਵਰਕਰ ਹੀ ਪੰਜਾਬੀਆਂ ਦੀ ਪਹਿਲੀ ਪਸੰਦ : ਉੱਭਾ ਚੰਡੀਗੜ੍ਹ 18 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਹੈ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਆਪਣੇ ਨਿੱਜੀ ਮੁਫ਼ਾਦਾਂ ਲਈ ਵੱਡੇ ਘਰਾਣਿਆਂ ਅਤੇ ਹੋਰ ਦਲ ਬਦਲੂ ਨੇਤਾਵਾਂ ਦੀ ਭਾਜਪਾ ਵਿੱਚ ਥੋਕ ਵਜੋਂ ਹੋਈ […]

Continue Reading
WhatsApp Image 2025-12-18 at 5.42.07 PM

ਯੂਕੇ ਵਿਚ ਬਲਾਤਕਾਰ ਅਤੇ ਵਰਗਲਾਣ ਵਾਲੇ ਗਿਰੋਹਾਂ ਦੀ ਸਿੱਖ ਰਾਸ਼ਟਰੀ ਜਾਂਚ ਦੀ ਸ਼ੁਰੂਆਤ: ਦੀਪਾ ਸਿੰਘ

ਨਵੀਂ ਦਿੱਲੀ 18 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੀ ਸਿੱਖ ਸੰਸਥਾ ਸਿੱਖ ਯੂਥ ਵਲੋਂ ਯੂਕੇ ਅੰਦਰ ਸਿੱਖ ਪੰਜਾਬੀਆਂ ਨਾਲ ਹੋ ਰਹੇ ਜਿਨਸੀ ਸ਼ੋਸ਼ਣ ਅਤੇ ਦੁਰਵਵਿਵਹਾਰ ਵਿਰੁੱਧ ਇਕ ਸਿੱਖ ਰਾਸ਼ਟਰੀ ਜਾਂਚ ਦੀ ਸ਼ੁਰੂਆਤ ਕਰਣ ਬਾਰੇ ਪਹਿਲ ਕੀਤੀ ਗਈ ਹੈ । ਉਨ੍ਹਾਂ ਦਸਿਆ ਸਿੱਖ ਭਾਈਚਾਰਾ ਅੱਜ ਬਲਾਤਕਾਰ ਅਤੇ ਵਰਗਲਾਣ ਵਾਲੇ ਗਿਰੋਹਾਂ ਦੀ ਸਿੱਖ ਰਾਸ਼ਟਰੀ ਜਾਂਚ ਦੀ ਸ਼ੁਰੂਆਤ […]

Continue Reading

ਕੇਂਦਰ ਸਰਕਾਰ ਵੀਰ ਬਾਲ ਦਿਵਸ ਨਹੀਂ “ਸਾਹਿਬਜਾਦੇ ਸ਼ਹੀਦੀ ਦਿਹਾੜਾ” ਦੇ ਰੂਪ ਵਿਚ ਮਨਾ ਕੇ ਸਿੱਖ ਪਰੰਪਰਾਵਾ ਦਾ ਕਰੇ ਸਨਮਾਨ : ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 18 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦਾ ਇਤਿਹਾਸ ਵੱਡੀਆ ਕੁਰਬਾਨੀਆਂ ਤੇ ਸ਼ਹਾਦਤਾਂ ਨਾਲ ਭਰਿਆ ਪਿਆ ਹੈ । ਇਨ੍ਹਾਂ ਸ਼ਹਾਦਤਾਂ ਦੇ ਸਫ਼ਰ ਵਿਚ ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫ਼ਤਹਿ ਸਿੰਘ, ਸ਼ਹੀਦ ਮਾਤਾ ਗੁਜਰ ਕੌਰ ਅਤੇ ਸ਼ਹੀਦ ਬਾਬਾ ਮੋਤੀ ਸਿੰਘ ਮਹਿਰਾ ਦੀ ਸ਼ਹਾਦਤ ਹੈ, ਉਹ ਦੁਨੀਆ ਦੇ ਸਭ ਇਤਿਹਾਸਾਂ ਵਿਚ ਸਭ ਤੋ ਵੱਡੀ […]

Continue Reading

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਅਗਲੀ ਸੁਣਵਾਈ 12 ਜਨਵਰੀ 2026 ਨੂੰ ਹੋਵੇਗੀ

ਨਵੀਂ ਦਿੱਲੀ 18 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਆਜ਼ਾਦੀ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਜਿਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ ਦੇ ਮਾਮਲੇ ਦੀ ਸੁਣਵਾਈ ਕੈਨੇਡਾ ਦੀ ਸ਼ਿਖਰਲੀ ਅਦਾਲਤ ਅੰਦਰ ਚਲ ਰਹੀ ਹੈ । ਭਾਈ ਨਰਿੰਦਰ ਸਿੰਘ ਰੰਧਾਵਾ ਵਲੋਂ ਭੇਜੀ […]

Continue Reading

ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿਰਸਾ ਨੂੰ ਡੀਐਸਜੀਐਮਸੀ ਨੇ ਕੀਤਾ ਸਨਮਾਨਿਤ

ਦਿੱਲੀ ਸਰਕਾਰ ਵਲੋਂ ਲਾਲ ਕਿਲ੍ਹਾ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਕੀਤਾ ਗਿਆ ਸੀ ਆਯੋਜਨ ਨਵੀਂ ਦਿੱਲੀ, 18 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਨੂੰ ਲਾਲ ਕਿਲ੍ਹਾ ਵਿਖੇ ਗੁਰੂ ਤੇਗ ਬਹਾਦਰ ਸਾਹਿਬ […]

Continue Reading

ਡੀ.ਟੀ.ਐੱਫ. ਵੱਲੋਂ ਭਾਰੀ ਧੁੰਦ ਅਤੇ ਹੱਡ-ਚੀਰਵੀਂ ਸਰਦੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਘਟਾਉਣ ਦੀ ਮੰਗ

ਚੰਡੀਗੜ੍ਹ 18 ਦਸੰਬਰ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਇਨ੍ਹਾਂ ਦਿਨਾਂ ਵਿੱਚ ਪੈ ਰਹੀ ਭਾਰੀ ਧੁੰਦ ਅਤੇ ਹੱਡ-ਚੀਰਵੀਂ ਠੰਢ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਬਿਆਨ ਜਾਰੀ ਕਰਦਿਆਂ ਜੱਥੇਬੰਦੀ ਦੇ […]

Continue Reading

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ

ਮਾਨਸਾ,18, ਦਸੰਬਰ (ਮਲਾਗਰ ਖਮਾਣੋਂ) ਪੀ ਡਬਲਿਊ ਡੀ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਹਲਕਾ ਬੁਢਲਾਡਾ ਦੇ ਹਲਕਾ ਵਿਧਾਇਕ ਬੁਧਰਾਮ ਜੀ ਰਾਹੀਂ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਨੂੰ ਮੰਗ ਪੱਤਰ ਦਿੱਤਾ ਗਿਆ ਇਹ ਮੰਗ ਪੱਤਰ ਕਨਵੀਨਰਜ ਸ੍ਰੀ ਪਾਲ ਸਿੰਘ ਖੁਲਾਡ, ਸ੍ਰੀ ਬੋਘ ਸਿੰਘ ਫਫੜੇ, ਅਤੇ ਸ੍ਰੀ ਜਸਵੰਤ ਸਿੰਘ ਭਾਈ ਦੇਸਾ,ਦੀ ਅਗਵਾਈ ਹੇਠ ਦਿੱਤਾ ਗਿਆ, ਕਨਵੀਨਰ […]

Continue Reading

ਪ੍ਰਾਈਵੇਟ ਦੇ ਮੁਕਾਬਲੇ ਹੁਣ ਜ਼ਿਆਦਾਤਰ ਮਰੀਜ਼ ਕਰਵਾ ਰਹੇ ਸਰਕਾਰੀ ਹਸਪਤਾਲਾਂ ‘ਚ ਇਲਾਜ :  ਕੁਲਵੰਤ ਸਿੰਘ

ਮੋਹਾਲੀ, 18  ਦਸੰਬਰ, ਬੋਲੇ ਪੰਜਾਬ ਬਿਊਰੋ :   ਰੀਅਲ ਅਸਟੇਟ ਕਾਰੋਬਾਰੀ ਅਤੇ ਸਮਾਜ ਸੇਵਾ ਦੇ ਕੰਮ ਵਿੱਚ  ਹਮੇਸ਼ਾ ਮੋਹਰੀ ਰਹਿਣ  ਵਾਲੇ -ਜਨਤਾ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਦੀ ਤਰਫੋਂ 30 ਲੱਖ ਰੁਪਏ ਦੀ ਲਾਗਤ ਦੇ ਨਾਲ ਮੋਹਾਲੀ ਦੇ ਫੇਸ -6 ਵਿਖੇ ਸਥਿਤ ਸਰਕਾਰੀ ਹਸਪਤਾਲ ਦੇ  ਮਰੀਜ਼ ਉਡੀਕ  ਘਰ ਲਈ ਲੋੜੀਦੇ ਸਮਾਨ ਸਮੇਤ 30 ਲੱਖ ਰੁਪਏ ਦੀ ਲਾਗਤ ਦੇ ਨਾਲ ਅਤੀ ਆਧੁਨਿਕ […]

Continue Reading

ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਪੈਨਸ਼ਨ ਦਿਵਸ ਮਨਾਇਆ

ਮੁੱਖ ਮਹਿਮਾਨ ਵਜੋਂ ਨੇਹਾ ਪ੍ਰਾਸ਼ਰ ਅਸਿਸਟੈਂਟ ਜਨਰਲ ਮੈਨੇਜਰ ਸਟੇਟ ਬੈਂਕ ਆਫ ਇੰਡੀਆਂ ਸ਼ਾਮਲ ਹੋਏ ਫ਼ਤਹਿਗੜ੍ਹ ਸਾਹਿਬ,18, ਦਸੰਬਰ (ਮਲਾਗਰ ਖਮਾਣੋਂ); ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਪੈਨਸ਼ਨਰਜ਼ ਦਿਹਾੜਾ ਮਨਾਇਆ ਗਿਆ ।ਇਸ ਮੌਕੇ ਤੇ ਸਭ ਤੋਂ ਪਹਿਲਾਂ ਧਰਮ ਪਾਲ ਅਜਾਦ ਨੇ ਪਿਛਲੇ ਦੋਰਾਨ ਸਦੀਵੀ ਵਿਛੋੜੇ ਦੇ ਗਏ ਹਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ […]

Continue Reading

ਮਨਰੇਗਾ ਦਾ ਬੰਦ ਪਿਆ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ÷ਮਜਦੂਰ ਮੁਕਤੀ ਮੋਰਚਾ (ਲਿਬਰੇਸ਼ਨ)

18 ਦਸੰਬਰ ਝੁਨੀਰ ; ਮਨਰੇਗਾ ਐਕਟ ਦਾ ਨਾਮ ਭਾਰਤ ਗਰੰਟੀ ਫਾਰ ਇੰਪਲਾਇਮੈਂਟ ਐਂਡ ਲਾਈਵਲੀਹੁੱਡ ਮਿਸ਼ਨ (ਗ੍ਰਾਮੀਣ) ਬਿੱਲ ਰੱਖਣ ਦਾ ਫ਼ੈਸਲਾ ਰੱਦ ਕਰਦਿਆਂ ਮਹਾਤਮਾ ਗਾਂਧੀ ਰਾਸ਼ਟਰੀ ਰੁਜ਼ਗਾਰ ਐਕਟ ਬਹਾਲ ਕੀਤਾ ਜਾਵੇ,ਲੰਬੇ ਸਮੇਂ ਤੋਂ ਮਨਰੇਗਾ ਦਾ ਬੰਦ ਪਿਆ ਕੰਮ‌ ਤੁਰੰਤ ਚਾਲੂ ਕੀਤਾ ਜਾਵੇ ਅਤੇ ਕੰਮ ਮੁਤਾਬਿਕ ਘੱਟ ਤੋਂ ਘੱਟ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ,ਮਨਰੇਗਾ ਦੇ ਕੰਮ ਵਿੱਚ […]

Continue Reading