ਸੂਬੇ ‘ਚ ਅੱਜ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਪੋਸ਼ਣ ਮਾਹ
ਸੂਬੇ ‘ਚ ਅੱਜ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਪੋਸ਼ਣ ਮਾਹ ਚੰਡੀਗੜ੍ਹ, 01 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਪੋਸ਼ਨ ਮਾਹ ਦੌਰਾਨ ਸੂਬੇ […]
Continue Reading