ਡੀ ਟੀ ਐਫ ਵੱਲੋਂ 5 ਸਤੰਬਰ ਅਧਿਆਪਕ ਦਿਵਸ ਦੇ ਐਕਸ਼ਨ ਸਬੰਧੀ ਡੀ ਈ ਓ ਅਤੇ ਡੀ ਸੀ ਫ਼ਤਹਿਗੜ੍ਹ ਸਾਹਿਬ ਨੂੰ ਦਿੱਤਾ ਗਿਆ ਚੇਤਾਵਨੀ ਪੱਤਰ
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 113 ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸਕੂਲਾਂ ਦੀ ਮਰਜਿੰਗ ਤੇ ਰੋਕ ਲਗਾਉਣ ਦੀ ਕੀਤੀ ਮੰਗ ਫਤਿਹਗੜ੍ਹ ਸਾਹਿਬ,30 ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ) ਡੈਮੋਕ੍ਰੈਟਿਕ ਟੀਚਰਜ਼ ਫਰੰਟ ਫ਼ਤਹਿਗੜ੍ਹ ਸਾਹਿਬ ਵੱਲੋਂ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਤੇ ਜ/ਸ ਜੋਸ਼ੀਲ ਤਿਵਾੜੀ ਦੀ ਅਗਵਾਈ ਜਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਸ਼੍ਰੀ ਸਮਸ਼ੇਰ ਸਿੰਘ ਅਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ […]
Continue Reading