News

ਮੁੱਖ ਇੰਜੀਨੀਅਰਾਂ ਦੇ ਹੋਏ ਤਬਾਦਲੇ

ਮੁੱਖ ਇੰਜੀਨੀਅਰਾਂ ਦੇ ਹੋਏ ਤਬਾਦਲੇ ਚੰਡੀਗੜ੍ਹ 29 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਵੱਲੋਂ ਮੁੱਖ ਇੰਜੀਨੀਅਰਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ ਚੰਡੀਗੜ੍ਹ, 29 ਅਗਸਤ,ਬੋਲੇ ਪੰਜਾਬ ਬਿਊਰੋ : ਦੋ ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਿਵਲ ਸੇਵਾਵਾਂ ਵਿੱਚ ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। 2016 […]

Continue Reading

ਆਪ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨਹੀਂ ਰਹੇ

ਆਪ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨਹੀਂ ਰਹੇ ਪਟਿਆਲਾ, 29 ਅਗਸਤ, ਬੋਲੇ ਪੰਜਾਬ ਬਿਊਰੋ ; ਪਟਿਆਲਾ ਤੋਂ ਮੌਜੂਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਅੱਜ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ (73 ਸਾਲ) ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ […]

Continue Reading

ਪੰਜਾਬ ’ਚ ਰੇਲਵੇ ਪੁਲ ’ਤੇ ਚੜ ਕੇ ਨਸ਼ਈ ਨੇ ਨਹਿਰ ’ਚ ਮਾਰੀ ਛਾਲ

ਪੰਜਾਬ ’ਚ ਰੇਲਵੇ ਪੁਲ ’ਤੇ ਚੜ ਕੇ ਨਸ਼ਈ ਨੇ ਨਹਿਰ ’ਚ ਮਾਰੀ ਛਾਲ ਖੰਨਾ, 29 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਦੋਰਾਹਾ ਰੇਲਵੇ ਲਾਈਨ ਨਹਿਰ ਦੇ ਪੁਲ ‘ਤੇ ਇਕ ਨਸ਼ੇ ਦਾ ਆਦੀ ਨੌਜਵਾਨ ਚੜ੍ਹ ਗਿਆ ਪਹਿਲਾਂ ਪੁਲ ‘ਤੇ ਟਹਿਲ ਦਾ ਰਿਹਾ ਅਤੇ ਫਿਰ ਨਹਿਰ ‘ਚ ਛਾਲ ਮਾਰ ਦਿੱਤੀ। ਗੋਤਾਖੋਰਾਂ ਨੇ ਤੁਰੰਤ ਉਸ ਨੂੰ ਬਾਹਰ […]

Continue Reading

ਡੀਬੀਯੂ ਦੇ ਚਾਂਸਲਰ ਡਾ ਜ਼ੋਰਾ ਸਿੰਘ ਜਿਉਲਜ਼ ਆਫ਼ ਪੰਜਾਬ ਐਵਾਰਡ ਨਾਲ ਸਨਮਾਨਿਤ

ਡੀਬੀਯੂ ਦੇ ਚਾਂਸਲਰ ਡਾ ਜ਼ੋਰਾ ਸਿੰਘ ਜਿਉਲਜ਼ ਆਫ਼ ਪੰਜਾਬ ਐਵਾਰਡ ਨਾਲ ਸਨਮਾਨਿਤ ਮੰਡੀ ਗੋਬਿੰਦਗੜ੍ਹ, 29 ਅਗਸਤ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੂੰ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੈਜ਼ੀਡੈਂਟ ਡਾ: ਸੰਦੀਪ ਸਿੰਘ ਨੂੰ ਵੱਕਾਰੀ ਜਿਉਲਜ਼ ਆਫ਼ ਪੰਜਾਬ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਅਸਲੇ ਤੇ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਕਾਬੂ

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਅਸਲੇ ਤੇ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਕਾਬੂ ਤਰਨਤਾਰਨ, 29 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਸ ਨੂੰ ਇਕ ਵੱਡੀ ਸਫ਼ਲਤਾ ਮਿਲੀ ਹੈ। ਪੰਜਾਬ ਪੁਲਿਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ […]

Continue Reading

ਪੰਜਾਬ ‘ਚ ਭਰਵੀਂ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ‘ਚ ਪਾਣੀ ਭਰਿਆ

ਪੰਜਾਬ ‘ਚ ਭਰਵੀਂ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ‘ਚ ਪਾਣੀ ਭਰਿਆ ਚੰਡੀਗੜ੍ਹ, 29 ਅਗਸਤ,ਬੋਲੇ ਪੰਜਾਬ ਬਿਊਰੋ : ਸਰਗਰਮ ਮਾਨਸੂਨ ਕਾਰਨ ਪੰਜਾਬ ‘ਚ ਬੁੱਧਵਾਰ ਰਾਤ ਤੋਂ ਬਾਅਦ ਅੱਜ ਵੀਰਵਾਰ ਸਵੇਰੇ ਤੋਂ ਚੰਗੀ ਬਾਰਿਸ਼ ਹੋ ਰਹੀ ਹੈ। ਲੁਧਿਆਣਾ ‘ਚ ਬੁੱਧਵਾਰ ਰਾਤ ਤੋਂ ਹੀ ਬਾਰਿਸ਼ ਜਾਰੀ ਹੈ।  ਬੁੱਧਵਾਰ ਨੂੰ ਬਰਨਾਲਾ ‘ਚ 32.5 ਮਿਲੀਮੀਟਰ, ਸੰਗਰੂਰ ‘ਚ 31.0 ਮਿਲੀਮੀਟਰ, ਬਠਿੰਡਾ ‘ਚ […]

Continue Reading

ਕੁਪਵਾੜਾ ‘ਚ ਦੋ ਵੱਖ-ਵੱਖ ਮੁਕਾਬਲਿਆਂ ‘ਚ ਤਿੰਨ ਅੱਤਵਾਦੀ ਢੇਰ

ਕੁਪਵਾੜਾ ‘ਚ ਦੋ ਵੱਖ-ਵੱਖ ਮੁਕਾਬਲਿਆਂ ‘ਚ ਤਿੰਨ ਅੱਤਵਾਦੀ ਢੇਰ ਸ਼੍ਰੀਨਗਰ, 29 ਅਗਸਤ,ਬੋਲੇ ਪੰਜਾਬ ਬਿਊਰੋ : ਕੁਪਵਾੜਾ ‘ਚ ਦੋ ਵੱਖ-ਵੱਖ ਮੁਕਾਬਲਿਆਂ ‘ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਸੁਰੱਖਿਆ ਬਲਾਂ ਨੇ ਮਾਛਿਲ ‘ਚ ਦੋ ਅਤੇ ਤੰਗਧਾਰ ‘ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਕੁਪਵਾੜਾ ‘ਚ ਮੁੱਠਭੇੜ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ […]

Continue Reading

ਭਾਰੀ ਮੀਂਹ ਨੇ ਗੁਜਰਾਤ ‘ਚ ਤਬਾਹੀ ਮਚਾਈ, 26 ਲੋਕਾਂ ਦੀ ਮੌਤ

ਭਾਰੀ ਮੀਂਹ ਨੇ ਗੁਜਰਾਤ ‘ਚ ਤਬਾਹੀ ਮਚਾਈ, 26 ਲੋਕਾਂ ਦੀ ਮੌਤ ਗਾਂਧੀਨਗਰ, 29 ਅਗਸਤ,ਬੋਲੇ ਪੰਜਾਬ ਬਿਊਰੋ : ਗੁਜਰਾਤ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਮੀਂਹ ਅਤੇ ਹੜ੍ਹ ਕਾਰਨ ਕਰੀਬ 26 ਲੋਕਾਂ ਦੀ ਮੌਤ ਹੋ ਗਈ ਹੈ। 24 ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਕਈ ਇਲਾਕੇ 10-12 ਫੁੱਟ ਪਾਣੀ ਵਿੱਚ ਡੁੱਬੇ ਹੋਏ ਹਨ। ਕਾਰਾਂ […]

Continue Reading

ਕਤਰ ਸਰਕਾਰ ਨੇ ਜ਼ਬਤ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਵਾਪਸ ਕੀਤੇ, ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ

ਕਤਰ ਸਰਕਾਰ ਨੇ ਜ਼ਬਤ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਵਾਪਸ ਕੀਤੇ, ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਨਵੀਂ ਦਿੱਲੀ, 29 ਅਗਸਤ,ਬੋਲੇ ਪੰਜਾਬ ਬਿਊਰੋ ; ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਤਰ ਦੇ ਅਧਿਕਾਰੀਆਂ ਵਲੋਂ ਜ਼ਬਤ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਦੋਹਾ ਸਥਿਤ ਭਾਰਤੀ ਸਫ਼ਾਰਤਖ਼ਾਨੇ ਨੂੰ ਵਾਪਸ ਕਰ […]

Continue Reading