News

Ex ਮੰਤਰੀ ਸ਼ਾਮ ਸੁੰਦਰ ਅਰੋੜਾ ਮੁੜ ਕਾਂਗਰਸ ਚ ਹੋਏ ਸ਼ਾਮਿਲ

Ex ਮੰਤਰੀ ਸ਼ਾਮ ਸੁੰਦਰ ਅਰੋੜਾ ਮੁੜ ਕਾਂਗਰਸ ਚ ਹੋਏ ਸ਼ਾਮਿਲ ਚੰਡੀਗੜ੍ਹ 28 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ Ex ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮੁੜ ਕਾਂਗਰਸ ਵਿੱਚ ਵਾਪਸ ਪਰਤ ਆਏ ਹਨ।ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ।ਦੱਸ ਦੇਈਏ ਕਿ ਸੁੰਦਰ ਸ਼ਾਮ ਅਰੋੜਾ ਨੇ ਜੂਨ 2022 ਵਿੱਚ ਕਾਂਗਰਸ ਛੱਡ […]

Continue Reading

ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ

ਚੰਡੀਗੜ੍ਹ, 28 ਅਗਸਤ ,ਬੋਲੇ ਪੰਜਾਬ ਬਿਊਰੋ : (ਆਪ)ਪਾਰਟੀ ਨੇ ਪ੍ਰਿੰਸ ਚੌਧਰੀ ਨੂੰ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ ਹੈ। ਪਾਰਟੀ ਨੇ ਇਸ ਵਾਰ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ, ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਨੇ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ […]

Continue Reading

ਜਲੰਧਰ ਪੁਲਿਸ ਨਾਲ ਮੁੱਠਭੇੜ ਚ ਨਸ਼ਾ ਤਸਕਰ ਜਖਮੀ ਤੇ ਗ੍ਰਿਫਤਾਰ

ਜਲੰਧਰ ਪੁਲਿਸ ਨਾਲ ਮੁੱਠਭੇੜ ਚ ਨਸ਼ਾ ਤਸਕਰ ਜਖਮੀ ਤੇ ਗ੍ਰਿਫਤਾਰ ਜਲੰਧਰ 28 ਅਗਸਤ ,ਬੋਲੇ ਪੰਜਾਬ ਬਿਊਰੋ : ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਸੂ ਮਿਲਣ ਤੇ ਜਦੋਂ ਨਸ਼ੇ ਦੇ ਤਸਕਰਾਂ ਨੂੰ ਪੁਲਿਸ ਨੇ ਘੇਰਾ ਪਾਇਆ ਹੋਇਆ ਸੀ ਤਾਂ ਨਸ਼ਾ ਤਸਕਰਾਂ ਵੱਲੋਂ ਪਾਰਟੀ ਤੇ ਗੋਲੀ ਚਲਾ ਦਿੱਤੀ ਗਈ ਜਿਸ ਦੇ ਜਵਾਬ ਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਜਿਸ […]

Continue Reading

ਸੁਖਬੀਰ ਸਿੰਘ ਬਾਦਲਪ੍ਰਧਾਨ ਅਕਾਲੀ ਦਲ ਨੂੰ ਸਖਤ ਸਜਾ ਲਾ ਕੇ ਘਰ ਬੈਠਾਉਣ ਜੱਥੇਦਾਰ ਅਕਾਲ ਤਖਤ -ਰਵੀਇੰਦਰ ਸਿੰਘ

ਸੁਖਬੀਰ ਸਿੰਘ ਬਾਦਲਪ੍ਰਧਾਨ ਅਕਾਲੀ ਦਲ ਨੂੰ ਸਖਤ ਸਜਾ ਲਾ ਕੇ ਘਰ ਬੈਠਾਉਣ ਜੱਥੇਦਾਰ ਅਕਾਲ ਤਖਤ -ਰਵੀਇੰਦਰ ਸਿੰਘ ਚੰਡੀਗੜ੍ਹ 28 ਅਗਸਤ,ਬੋਲੇ ਪੰਜਾਬ ਬਿਊਰੋ : ਅਕਾਲੀਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਬਾਦਲਾਂ ਦੇ ਬਜਰ ਗੁਨਾਹ ਨੂੰ ਮੱਦੇਨਜ਼ਰ ਰੱਖ ਦਿਆਂ ਸੁਖਬੀਰ ਸਿੰਘ […]

Continue Reading

ਕੰਗਨਾ ਦੀ ਫਿਲਮ “ਐਮਰਜੈਂਸੀ” ਵਿੱਚ ਸਿੱਖ ਵਿਰੋਧੀ ਪੇਸ਼ਕਾਰੀ ਦੇ ਖਿਲਾਫ ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਨੇ ਪਾਬੰਦੀ ਦੀ  ਕੀਤੀ ਮੰਗ

ਕੰਗਨਾ ਦੀ ਫਿਲਮ “ਐਮਰਜੈਂਸੀ” ਵਿੱਚ ਸਿੱਖ ਵਿਰੋਧੀ ਪੇਸ਼ਕਾਰੀ ਦੇ ਖਿਲਾਫ ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਨੇ ਪਾਬੰਦੀ ਦੀ  ਕੀਤੀ ਮੰਗ ਨਵੀਂ ਦਿੱਲੀ ,28 ਅਗਸਤ,ਬੋਲੇ ਪੰਜਾਬ ਬਿਊਰੋ ; ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਨੇ ਕੰਗਨਾ ਰਣੌਤ ਦੀ ਨਿਰਦੇਸ਼ਿਤ ਫਿਲਮ ਵਿੱਚ ਸਿੱਖਾਂ ਦੀ ਅਣਉਚਿਤ ਪੇਸ਼ਕਾਰੀ ਦੇ ਖਿਲਾਫ ਅਪੀਲ ਕੀਤੀ ਅਤੇ ਕੰਗਨਾ ਰਣੌਤ ਸਟਾਰਰ “ਐਮਰਜੈਂਸੀ” ਨੂੰ ਲੈ ਕੇ ਚਿੰਤਾਜਨਕ ਜਾਣਕਾਰੀ ਮਿਲੀ ਹੈ। ਪਤਾ ਲੱਗਾ […]

Continue Reading

‘ਆਪ’ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ, ਕਿਸਾਨਾਂ ਖ਼ਿਲਾਫ਼ ਕੰਗਨਾ ਰਣੌਤ ਦੀ ਟਿੱਪਣੀ ਦੀ ਕੀਤੀ ਨਿੰਦਾ

‘ਆਪ’ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ, ਕਿਸਾਨਾਂ ਖ਼ਿਲਾਫ਼ ਕੰਗਨਾ ਰਣੌਤ ਦੀ ਟਿੱਪਣੀ ਦੀ ਕੀਤੀ ਨਿੰਦਾ ਚੰਡੀਗੜ੍ਹ 28 ਅਗਸਤ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਅਤੇ ਭਾਜਪਾ ਆਗੂ ਕੰਗਨਾ ਰਣੌਤ ਦੇ ਕਿਸਾਨ ਵਿਰੋਧੀ ਰੁਖ਼ ਲਈ ਉਨ੍ਹਾਂ ਦੀ ਸਖ਼ਤ ਨਿੰਦਾ ਕੀਤੀ।  ‘ਆਪ’ […]

Continue Reading

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 28 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ,  ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ […]

Continue Reading

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ ਚੰਡੀਗੜ੍ਹ, 28 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਤੋਂ ਰਿਸ਼ਵਤ ਮੰਗਣ […]

Continue Reading

ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਉਣ ਲਈ ਕੀਤੀ ਅਪੀਲ ਚੰਡੀਗੜ੍ਹ/ਨਵੀਂ ਦਿੱਲੀ, 28 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਐਫ.ਸੀ.ਆਈ. ਕੋਲ ਚੌਲਾਂ ਦੀ ਡਿਲਿਵਰੀ ਲਈ ਕਵਰਡ ਸਟੋਰੇਜ ਸਪੇਸ (ਭੰਡਾਰਣ ਦੀ ਜਗ੍ਹਾ) ਦੀ ਭਾਰੀ ਘਾਟ ਸਬੰਧੀ ਮੁੱਦਾ ਉਠਾਉਂਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖ਼ਪਤਕਾਰ, ਖੁਰਾਕ […]

Continue Reading

ਟਰਾਂਸਪੋਰਟ ਮੰਤਰੀ ਨੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ

ਟਰਾਂਸਪੋਰਟ ਮੰਤਰੀ ਨੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 28 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ […]

Continue Reading