ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ
ਭਾਜਪਾ ਨੂੰ ਕੰਗਣਾ ਦੇ ਜ਼ਹਿਰੀਲੇ ਤੇ ਬੇਬੁਨਿਆਦ ਬਿਆਨਾਂ ਉੱਤੇ ਲਗਾਮ ਕੱਸਣ ਲਈ ਕਿਹਾ ਐਸ.ਏ.ਐਸ ਨਗਰ (ਮੁਹਾਲੀ), 28 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਨਵਾਂ ਦਫ਼ਤਰ ਲੋਕਾਂ ਨੂੰ ਸਮਰਪਿਤ ਕੀਤਾ […]
Continue Reading