ਡੇਰਾਬੱਸੀ ਪ੍ਰਸ਼ਾਸਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ
ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਦੀ ਸਾਂਝੀ ਮੀਟਿੰਗ ਕੀਤੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਧ ਤੋਂ ਵਧ ਪਰਾਲੀ ਸੰਭਾਲ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ ਡੇਰਾਬੱਸੀ (ਐਸ.ਏ.ਐਸ. ਨਗਰ), 27 ਅਗਸਤ ,ਬੋਲੇ ਪੰਜਾਬ ਬਿਊਰੋ : ਡੇਰਾਬੱਸੀ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਕੇਸ ਨਾ ਹੋਣ ਨੂੰ ਯਕੀਨੀ ਬਣਾਉਣ ਲਈ […]
Continue Reading