ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ
ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 26 ਅਗਸਤ ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ […]
Continue Reading