ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਿੰਸੀਪਲਾਂ ਦੇ ਤਬਾਦਲੇ ਤੇ ਤਾਇਨਾਤੀਆਂ
ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਿੰਸੀਪਲਾਂ ਦੇ ਤਬਾਦਲੇ ਤੇ ਤਾਇਨਾਤੀਆਂ ਮੋਹਾਲੀ, 23 ਅਗਸਤ,ਬੋਲੇ ਪੰਜਾਬ ਬਿਊਰੋ : ਪ੍ਰਬੰਧਕੀ ਲੋੜਾਂ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਸਕੂਲ ਸਿੱਖਿਆ ਬੋਰਡ ਵਿਭਾਗ ਵਿੱਚ ਕੰਮ ਕਰਦੇ ਪੀ.ਈ.ਐੱਸ.-1 ਕੇਡਰ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਸੂਚੀ ਹੇਠਾਂ […]
Continue Reading