News

ਕੋਲਕਾਤਾ ਬਲਾਤਕਾਰ-ਹੱਤਿਆ ਮਾਮਲੇ ਵਿੱਚ ਪੋਸਟ ਮਾਰਟਮ ਰਿਪੋਰਟ ਆਈ ਸਾਹਮਣੇ

ਕੋਲਕਾਤਾ ਬਲਾਤਕਾਰ-ਹੱਤਿਆ ਮਾਮਲੇ ਵਿੱਚ ਪੋਸਟ ਮਾਰਟਮ ਰਿਪੋਰਟ ਆਈ ਸਾਹਮਣੇ ਕੋਲਕਾਤਾ, 21 ਅਗਸਤ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੋਸਟ ਮਾਰਟਮ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਡਾਕਟਰ ਦੀ ਮੌਤ ਦਾ ਮੁੱਖ ਕਾਰਨ ਹੱਥਾਂ ਨਾਲ ਗਲਾ ਘੁੱਟਣਾ ਅਤੇ ਦਮ ਘੁੱਟਣਾ […]

Continue Reading

ਕੇਂਦਰ ਸਰਕਾਰ ਵੱਲੋਂ ਮੰਕੀਪੋਕਸ ਨੂੰ ਲੈ ਕੇ ਅਲਰਟ ਜਾਰੀ

ਕੇਂਦਰ ਸਰਕਾਰ ਵੱਲੋਂ ਮੰਕੀਪੋਕਸ ਨੂੰ ਲੈ ਕੇ ਅਲਰਟ ਜਾਰੀ ਨਵੀਂ ਦਿੱਲੀ, 21 ਅਗਸਤ,ਬੋਲੇ ਪੰਜਾਬ ਬਿਊਰੋ : ਦੁਨੀਆ ‘ਚ ਐਮਪੋਕਸ (Mpox) ਦੇ ਵਧਦੇ ਮਾਮਲਿਆਂ ਵਿਚਾਲੇ ਕੇਂਦਰ ਸਰਕਾਰ ਨੇ ਦੇਸ਼ ਦੀਆਂ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਦੇ ਨਾਲ-ਨਾਲ ਪਾਕਿਸਤਾਨ ਅਤੇ ਬੰਗਲਾਦੇਸ਼ ਨਾਲ ਲੱਗਦੀਆਂ ਸਰਹੱਦਾਂ ‘ਤੇ ਅਲਰਟ ਜਾਰੀ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਅਧਿਕਾਰੀਆਂ ਨੂੰ ਬਾਹਰੋਂ ਆਉਣ ਵਾਲੇ […]

Continue Reading

ਮਹਾਰਾਸ਼ਟਰ ਦੇ ਬਦਲਾਪੁਰ ਜ਼ਿਲ੍ਹੇ ਵਿੱਚ ਹਾਲਾਤ ਬੇਕਾਬੂ, ਇੰਟਰਨੈੱਟ ਸੇਵਾਵਾਂ ਬੰਦ

ਮਹਾਰਾਸ਼ਟਰ ਦੇ ਬਦਲਾਪੁਰ ਜ਼ਿਲ੍ਹੇ ਵਿੱਚ ਹਾਲਾਤ ਬੇਕਾਬੂ, ਇੰਟਰਨੈੱਟ ਸੇਵਾਵਾਂ ਬੰਦ ਮੁੰਬਈ, 21 ਅਗਸਤ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਬਦਲਾਪੁਰ ਜ਼ਿਲ੍ਹੇ ਵਿੱਚ ਇੱਕ ਸਕੂਲ ਵਿੱਚ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਘਟਨਾ ਦੇ ਵਿਰੋਧ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਦਮ ਸਥਿਤੀ ਨੂੰ ਕਾਬੂ ਕਰਨ ਅਤੇ ਕਿਸੇ ਵੀ ਸੰਭਾਵਿਤ […]

Continue Reading

ਭੀਮ ਸੈਨਾ ਅਤੇ ਸਮੂਹ ਬਹੁਜਨ ਦਲਿਤ ਸਮਾਜਿਕ ਸੰਗਠਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ

ਭੀਮ ਸੈਨਾ ਅਤੇ ਸਮੂਹ ਬਹੁਜਨ ਦਲਿਤ ਸਮਾਜਿਕ ਸੰਗਠਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਜਲੰਧਰ, 21 ਅਗਸਤ,ਬੋਲੇ ਪੰਜਾਬ ਬਿਊਰੋ : SC, ST ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ‘ਚ ਅੱਜ 21 ਅਗਸਤ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਐੱਸ.ਸੀ, ਐੱਸ.ਟੀ. ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦੇ ਫੈਸਲੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-08-2024,ਅੰਗ 664 Amrit Vele da Hukamnama Sri Darbar Sahib, Amritsar ,Ang 664, 21-08-2024 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ […]

Continue Reading

ਚਾਰ ਸਾਬਕਾ ਮੰਤਰੀਆਂ ਦੇ ਖਿਲਾਫ ਹੋ ਸਕਦੀ ਹੈ ਕਰਵਾਈ

ਰਾਜਪਾਲ ਦੀ ਮਨਜੂਰੀ ਦੀ ਉਡੀਕ ਚੰਡੀਗੜ੍ਹ 20 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਕੈਬਨਿਟ ਵੱਲੋਂ ਸਾਬਕਾ ਕਾਂਗਰਸੀ ਮੰਤਰੀ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਤੇ ਸੁੰਦਰ ਸ਼ਾਮ ਅਰੋੜਾ ਦੇ ਖਿਲਾਫ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।ਇਹਨਾਂ ਚਾਰ ਸਾਬਕਾ ਮੰਤਰੀਆਂ ਦੇ ਖਿਲਾਫ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ, ਜਿਸ ਦੇ ਚਲਦਿਆਂ ਹੁਣ […]

Continue Reading

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ ਚੰਡੀਗੜ੍ਹ, 20 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ। ਇਸ ਸਬੰਧੀ […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਐਮ ਐਲ ਏ ਰੰਧਾਵਾ ਨੇ ਡੇਰਾਬੱਸੀ ਬਲਾਕ ਦੇ ਪਿੰਡ ਹਮਾਯੂੰਪੁਰ ਤਸਿੰਬਲੀ ’ਚ ਲਾਏ ਕੈਂਪ ’ਚ ਸ਼ਾਮਿਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਡੇਰਾਬੱਸੀ/ਐੱਸ ਏ ਐੱਸ ਨਗਰ, 20 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ […]

Continue Reading

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਆਧਾਰ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ

ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ‘ਤੇ ਧਿਆਨ ਦਿੱਤਾ ਜਾਵੇ – ਐਸ.ਡੀ.ਐਮ ਦੀਪਾਂਕਰ ਗਰਗ ਐਸ.ਏ.ਐਸ.ਨਗਰ, 20 ਅਗਸਤ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਦੀਪਾਂਕਰ ਗਰਗ, ਪੀ.ਸੀ.ਐਸ, ਐਸ.ਡੀ.ਐਮ, ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਹੋਈ।ਮਧੁਰ ਬਾਂਸਲ, ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਖੇਤਰੀ ਦਫਤਰ, ਚੰਡੀਗੜ੍ਹ ਨੇ […]

Continue Reading

ਭਗਵੰਤ ਮਾਨ ਸਰਕਾਰ ਜ਼ਿਲ੍ਹਾ ਪੱਧਰ ‘ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ ‘ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਮੋਹਾਲੀ ਸ਼ੂਟਿੰਗ ਰੇਂਜ ਵਿਖੇ ਓਲੰਪੀਅਨ ਅਤੇ ਹੋਰ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਨੇ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਕਰਵਾਈ ਐਸੋਸੀਏਸ਼ਨ ਨੇ ਲਾਸ ਏਂਜੇਲਸ ਓਲੰਪਿਕ ਚ ਮੈਡਲਾਂ ਲਈ ਪੰਜਾਬ ਦੇ ਹੋਰ ਅੰਤਰਰਾਸ਼ਟਰੀ ਖਿਡਾਰੀਆਂ ਦਾ ਯੋਗਦਾਨ ਦੇਣ ਦਾ ਵਾਅਦਾ ਕੀਤਾ ਐਸ.ਏ.ਐਸ.ਨਗਰ, 20 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ […]

Continue Reading